Breaking News

Tag Archives: punjab news today

ਸੁਖਬੀਰ ਬਾਦਲ ਬਹੁ ਕਰੋੜੀ ਵੈਕਸੀਨ ਘੁਟਾਲੇ ਦੀ CBI ਜਾਂਚ ਦੀ ਮੰਗ ਕਰਦਿਆਂ 7 ਜੂਨ ਨੂੰ ਸਿਹਤ ਮੰਤਰੀ ਦੇ ਘਰ ਅੱਗੇ ਦੇਣਗੇ ਧਰਨਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹੁ ਕਰੋੜੀ ਵੈਕਸੀਨ ਘੁਟਾਲੇ ਦੀ ਸੀ ਬੀ ਆਈ ਜਾਂਚ ਅਤੇ ਮੰਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਨੁੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਅੱਗੇ ਧਰਨਾ ਦੇਣਗੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਵੱਲੋਂ ਇਥੇ ਜਾਰੀ ਬਿਆਨ ਵਿਚ …

Read More »

ਭ੍ਰਿਸ਼ਟਾਚਾਰੀ ਕਾਂਗਰਸੀਆਂ ਦੀਆਂ ਸੂਚੀਆਂ ਗਾਂਧੀ ਪਰਿਵਾਰ ਨੂੰ ਸੌਂਪਣ ਦੀ ਥਾਂ ਉਨ੍ਹਾਂ ‘ਤੇ ਕਾਰਵਾਈ ਕਰੇ ਕੈਪਟਨ-ਭਗਵੰਤ ਮਾਨ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਭ੍ਰਿਸ਼ਟਾਚਾਰੀ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਅਤੇ ਉਨ੍ਹਾਂ ਦੀਆਂ ਸੂਚੀਆਂ ਦਿੱਲੀ ਦਰਬਾਰ ਵਿੱਚ ਰਾਹੁਲ ਗਾਂਧੀ ਨੂੰ ਸੌਂਪਣ ਉੱਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ …

Read More »

ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈਣ ਦੇ ਹੁਕਮਾਂ ਤੋਂ ਸਿੱਧ ਹੋਇਆ ਕਿ ਕੈਪਟਨ ਸਰਕਾਰ ਨੇ ਕੀਤਾ ਵੱਡਾ ਵੈਕਸੀਨ ਘੁਟਾਲਾ: ਚੀਮਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈਣ ਦੇ ਹੁਕਮਾਂ ਤੋਂ ਸਿੱਧ ਹੁੰਦਾ ਹੈ ਕਿ ਕੈਪਟਨ ਸਰਕਾਰ ਨੇ ਇੱਕ ਵੱਡਾ ਵੈਕਸੀਨ ਘੁਟਾਲਾ …

Read More »

ਟਰਾਂਸਪੋਰਟ ਮੰਤਰੀ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸ਼ਾ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਗਲਵਾਰ ਨੂੰ ਐਲਾਨ ਕੀਤਾ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਆਟੋ ਰਿਕਸ਼ਾ ਦੀ ਵਰਤੋਂ ਕਰ ਸਕਦੇ ਹਨ। ਇਸ ਤੋਂ ਪਹਿਲਾਂ ਥ੍ਰੀ-ਵ੍ਹੀਲਰ …

Read More »

ਪੰਜਾਬ ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਐਲਾਨ ਕੀਤਾ ਸੀ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, …

Read More »

ਸੁਖਬੀਰ ਬਾਦਲ ਨੇ ਦੱਸਿਆ ਕਿ ਕਿਵੇਂ ਜਾਖੜ ਤੇ ਰੰਧਾਵਾ ਦੇ ਪਿਤਾ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਲਈ ਇੰਦਰਾ ਗਾਂਧੀ ਦੀ ਵਡਿਆਈ ਕੀਤੀ

ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੰਦਰਾ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਦੀ ਸ਼ੁਰੂਆਤ ਦੀ ਵਰ੍ਹੇਗੰਢ ’ਤੇ ਡੂੰਘੇ ਦੁੱਖ, ਪੀੜਾ ਤੇ ਰੋਹ ਦਾ ਇਜ਼ਹਾਰ ਕੀਤਾ ਤੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਗਾਂਧੀ ਪਰਿਵਾਰ ਪੰਜਾਬ ਵਿਚ ਇਸ …

Read More »

ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ‘ਘਰ ਘਰ ਨੌਕਰੀ’ ਦੇਣ ਦਾ ਵਾਅਦਾ ਪੂਰਾ ਕਰ ਰਹੇ ਨੇ ਕੈਪਟਨ: ਮੀਤ ਹੇਅਰ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਬੇਟੇ ਨੂੰ ਡੀ.ਐਸ.ਪੀ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ ਨਿਯੁਕਤ ਕਰਨ ਦੇ ਫੈਸਲੇ ‘ਤੇ ਟਿਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ‘ਘਰ ਘਰ ਨੌਕਰੀ’ …

Read More »

ਕੋਰੋਨਾ, ਤਾਲਾਬੰਦੀ ਤੇ ਬੇਰੁਜ਼ਗਾਰੀ ਕਾਰਨ ਪੈਦਾ ਹੋਈ ਆਰਥਿਕ ਤੰਗੀ ਕਰਕੇ ਹੋਈਆਂ ਮੌਤਾਂ ਲਈ ਕੈਪਟਨ ਜਿੰਮੇਵਾਰ: ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰੋਨਾ ਤੋਂ ਬਾਅਦ ਕੈਪਟਨ ਸਰਕਾਰ ਨੇ ਸੂਬੇ ‘ਚ ਲਾਗੂ ਕੀਤੀ ਅੰਸਕਿ ਤਾਲਾਬੰਦੀ ਆਮ ਲੋਕਾਂ ਦੀ ਜਾਨ ਲੈ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਬੇਸਹਾਰਾ ਛੱਡ ਠੰਡੀਆਂ ਵਾਦੀਆਂ ਵਿੱਚ ਸੁੱਤੀ ਕੈਪਟਨ ਸਰਕਾਰ ਨੇ ਲੋਕਾਂ ਦੀ ਕੋਈ ਸਾਰ …

Read More »

‘ਆਪ’ ਦੀ ਸਰਕਾਰ ਬਣਨ ‘ਤੇ ਪੰਜਾਬ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ ਦਿੱਤਾ ਜਾਵੇਗਾ: ਹਰਪਾਲ ਚੀਮਾ

ਫਰੀਦਕੋਟ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਾਅਦਾ ਕੀਤਾ ਕਿ ਜਦੋਂ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚ ਬਣੇਗੀ ਤਾਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਮੰਗ ਰਹੇ ਸਿੱਖਾਂ ਉਤੇ …

Read More »

ਨਵਜੋਤ ਸਿੱਧੂ ਨੇ ਕਮੇਟੀ ਨਾਲ ਹੋਈ ਮੀਟਿੰਗ ਤੋਂ ਬਾਅਦ ਬਾਹਰ ਆ ਕੇ ਕੀਤੇ ਵੱਡੇ ਖੁਲਾਸੇ!

ਨਵੀਂ ਦਿੱਲੀ: ਨਵਜੋਤ ਸਿੰਘ ਸਿੱਧੂ ਲੰਬੇ ਮੰਥਨ ਤੋਂ ਬਾਅਦ ਬਾਹਰ ਆਏ ਤੇ ਮੀਡੀਆ ਨਾਲ ਗੱਲਬਾਤ ਕੀਤੀ। ਸਿੱਧੂ ਨੇ ਕਿਹਾ ਕਿ ‘ਹਾਈਕਮਾਨ ਨੇ ਜੋ ਵੀ ਪਾਰਟੀ ਦੇ ਹਿੱਤ ‘ਚ ਪੁੱਛਿਆ ਮੈਂ ਸਾਰੀ ਗੱਲ ਖੁੱਲ੍ਹ ਕੇ ਅੱਗੇ ਰੱਖੀ।’ ਇਸ ਦੌਰਾਨ ਨਵਜੋਤ ਸਿੱਧੂ ਦੀ ਅੱਖਾਂ ਵਿੱਚ ਜੋਸ਼ ਪਰ ਗੁੱਸਾ ਬਰਕਰਾਰ ਸੀ। ਉਨ੍ਹਾਂ ਨੇ …

Read More »