ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਇੰਡਸਟਰੀ ਲਈ ਕਲਰਕੋਡਿੰਗ ਸਟੈਂਪ ਪੇਪਰ ਦਾ ਐਲਾਨ ਕੀਤਾ ਹੈ। ਦਰਅਸਲ ਮੁੱਖ ਮੰਤਰੀ ਨੇ ਅੱਜ ਇੰਡਸਟਰੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੋਈ ਇੰਡਸਟਰੀਲਿਸਟ ਇੰਡਸਟਰੀ ਦੀ ਰਜਿਸਟਰੀ ਕਰਵਾਏਗਾ ਤਾਂ ਉਸ ਨੂੰ ਹਰੇ …
Read More »ਮੁੱਖ ਮੰਤਰੀ ਮਾਨ ਨੇ ਝੋਨੇ ਦੀਆ ਖ਼ਾਸ ਕਿਸਮਾਂ ਦੀ ਬਿਜਾਈ ਦੀ ਦਿੱਤੀ ਸਲਾਹ
ਨਿਊਜ਼ ਡੈਸਕ : ਹਾੜੀ ਤੋਂ ਬਾਅਦ ਸਾਉਣੀ ਦੀ ਮੁੱਖ ਫ਼ਸਲ ਝੋਨੇ ਬਿਜਾਈ ਦੀ ਬਿਜਾਈ ਦੀ ਤਿਆਰੀ ਜੋਰਾ ‘ਤੇ ਚੱਲ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਾਸ ਕਿਸਮਾਂ ਦੀ ਬਿਜਾਈ ਦੀ ਸਲਾਹ ਦਿੱਤੀ ਹੈ। ਸੀਐੱਮ ਮਾਨ ਮੁਤਾਬਕ ਇਨ੍ਹਾਂ ਕਿਸਮਾਂ ਦੀ ਬਿਜਾਈ ਕਾਰਨ …
Read More »ਪੰਜਾਬ ਵਿਚ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ , ਹੋ ਸਕਦੀ ਗੜ੍ਹੇਮਾਰੀ
ਚੰਡੀਗੜ੍ਹ: ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਸਵੇਰ ਤੋਂ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਹ ਮੌਸਮ ਅਗਲੇ ਕੁੱਝ ਦਿਨਾਂ ਤਕ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਬਾਰਸ਼ ਦਾ ਅਸਰ ਖੇਤਾਂ ਵਿਚ ਖੜ੍ਹੀ ਫ਼ਸਲ ਦੇ ਨਾਲ-ਨਾਲ ਮੰਡੀਆਂ ਵਿਚ ਪਈ ਕਣਕ ‘ਤੇ …
Read More »ਗੁਰਦਾਸਪੁਰ ਦੇ ਪਿੰਡ ਦਾਦੂਵਾਲ ‘ਚ ਇੱਕ ਸ਼ਖ਼ਸ ਨੇ ਕੀਤੀ ਬੇਅਦਬੀ ਕਰਨ ਦੀ ਕੋਸ਼ਿਸ਼ , 7 ਸਾਲ ਦੀ ਬੱਚੀ ਨੇ ਕਿਵੇਂ ਰੋਕਿਆ ਦੋਸ਼ੀ
ਗੁਰਦਾਸਪੁਰ : ਪੂਰੇ ਸੰਸਾਰ ਵਿਚ ਕਈ ਤਰ੍ਹਾਂ ਦੇ ਲੋਕ ਰਹਿ ਹਨ। ਸਾਰਿਆਂ ਦਾ ਆਪਣਾ ਇੱਕ ਧਰਮ ਹੈ। ਸਾਰਿਆਂ ਦਾ ਆਪਣੇ ਧਰਮ ਵਿੱਚ ਵਿਸ਼ਵਾਸ ਹੁੰਦਾ ਹੈ। ਪਰ ਜਦੋ ਕੋਈ ਕਿਸੇ ਧਰਮ ਨੂੰ ਨੁਕਸਾਨ ਦਿੰਦਾ ਹੈ ਤਾਂ ਉਸ ਸਮੇ ਧਰਮਾਂ ਵਿੱਚ ਦਰਾੜਾਂ ਪੈ ਜਾਂਦੀਆਂ ਹਨ। ਜਿਸ ਕਰਕੇ ਧਰਮਾਂ ਦੇ ਨਾਮ ‘ਤੇ ਲੜਾਈਆਂ …
Read More »ਪ੍ਰਧਾਨ ਮੰਤਰੀ ਮੋਦੀ ਦਾ ਮਨ ਕੀ ਬਾਤ ਪ੍ਰੋਗਰਾਮ ਦਾ 100ਵਾਂ ਐਪੀਸੋਡ ,ਪੰਜਾਬ ਦੇ 2 ਕਿਸਾਨਾਂ ਨਾਲ ਕਰਨਗੇ ਗੱਲਬਾਤ
ਚੰਡੀਗੜ੍ਹ – ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਨ ਕੀ ਬਾਤ ਪ੍ਰੋਗਰਾਮ ਦਾ 100ਵਾਂ ਐਪੀਸੋਡ ਹੋਵੇਗਾ। ਇਸ ਐਪੀਸੋਡ ਵਿਚ ਪ੍ਰਧਾਨ ਮੰਤਰੀ ਪੰਜਾਬ ਦੇ 2 ਕਿਸਾਨਾਂ ਨਾਲ ਵਿਸ਼ੇਸ਼ ਗੱਲਬਾਤ ਕਰਨਗੇ। ਜੋ ਕਿ ਵਾਤਾਵਰਣ ਦੀ ਸਾਂਭ-ਸੰਭਾਲ ਲਈ ਹੋਰਾਂ ਨੂੰ ਪ੍ਰੇਰਿਤ ਕਰਦੇ ਹਨ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ’ਚ ਪੈਂਦੇ ਪਿੰਡ ਕੱਲਰ ਮਾਜਰੀ ਦੇ …
Read More »ਬਾਦਲ ਤੇ ਵਾਜਪਈ ਦੀ ਗੂੜ੍ਹੀ ਦੋਸਤੀ, ਅਟਲ ਨੂੰ PM ਬਣਾਉਣ ‘ਚ ਵੀ ਰਿਹਾ ਸੀ ਅਹਿਮ ਰੋਲ
ਨਵੀਂ ਦਿੱਲੀ: ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬ ਦੀ ਸਿਆਸਤ ਦੇ ਇੱਕ ਯੁੱਗ ਦਾ ਅੰਤ ਵੀ ਹੋ ਗਿਆ। ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਦਾ ਸੱਤ ਦਹਾਕਿਆ ਦਾ ਲੰਬਾ ਸਿਆਸੀ ਸਫਰ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਰਾਜਨੀਤੀ ਵਿੱਚ ਆਪਣੀ ਇੱਕ ਵੱਖਰੀ ਥਾਂ …
Read More »ਪ੍ਰਕਾਸ਼ ਸਿੰਘ ਬਾਦਲ ਦੇ ਦਰਸ਼ਨ ਕਰਨ ਪੁੱਜੇ ਗੁਰਦਾਸ ਮਾਨ ਨੇ ਕਿਹਾ, ‘ਮੈਂ ਉਹ ਦਿਨ ਨਹੀਂ ਭੁੱਲ ਸਕਦਾ…’
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ’ਚ ਬੀਤੇ ਦਿਨੀਂ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦੇਹਾਂਤ ਹੋ ਗਿਆ। ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ …
Read More »ਪ੍ਰਕਾਸ਼ ਸਿੰਘ ਬਾਦਲ ਨੂੰ ਵਿਦਾਇਗੀ ਦੇਣ ਪੁੱਜੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਚੰਡੀਗੜ੍ਹ: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਪ੍ਰਧਾਨ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਵੀ ਗਏ ਅਤੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ। ਟਵੀਟ …
Read More »ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਅਤੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਵੀ ਪਹੁੰਚੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਆਖਰੀ ਵਿਦਾਈ ਦੇਣ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫਤਰ ‘ਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਲਿਆਂਦੀ ਗਈ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ‘ਤੇ ਪਾਰਟੀ ਦਾ ਝੰਡਾ ਰਖਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਨੂੰ …
Read More »ਬਾਬਾ ਬੋਹੜ ਦੀ ਜ਼ਿੰਦਗੀ ਦੇ ਅਹਿਮ ਪੜਾਅ
ਚੰਡੀਗੜ੍ਹ: ਤਿੰਨ ਦਹਾਕਿਆਂ ਤੱਕ ਪੰਜਾਬ ਦੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਸੇਵਾ ਨਿਭਾਈ। ਬਾਦਲ ਸਾਲ 1970 …
Read More »