ਚੰਡੀਗੜ੍ਹ : ਪੰਜਾਬ ਰੈਵੇਨਿਊ ਆਫ਼ਿਸਰ ਐਸੋਸੀਏਸ਼ਨ ਵਲੋਂ 3 ਦਿਨਾਂ ਲਈ ਸਮੂਹਿਕ ਛੁੱਟੀ ‘ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਵਿਭਾਗ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਪੁਰ ਤੋਂ ਫੜ੍ਹੇ ਗਏ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਦੀ ਗ੍ਰਿਫਤਾਰੀ ਦੇ ਵਿਰੁੱਧ ਪੰਜਾਬ ਰੈਵੇਨਿਊ ਆਫ਼ਿਸਰ ਐਸੋਸੀਏਸ਼ਨ ਵਲੋਂ ਇਹ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ …
Read More »