ਬਠਿੰਡਾ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਜੁੜੀ ਜਾਣਕਾਰੀ ਸਾਹਮਣੇ ਆਈ ਹੈ। ਵਿਜੀਲੈਂਸ ਜਾਂਚ ਦੌਰਾਨ ਸੰਭਾਵੀ ਗ੍ਰਿਫ਼ਤਾਰੀ ਦੇ ਡਰ ਤੋਂ ਬਾਅਦ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਅਦਾਲਤ ‘ਚ ਪਹੁੰਚ ਗਏ ਹਨ ਤੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। …
Read More »KBC 15 ‘ਚ 1 ਕਰੋੜ ਜਿੱਤਣ ਤੋਂ ਬਾਅਦ ਜਸਕਰਨ ਸਿੰਘ ਨੇ ਕਿਹਾ- ਗਿਆਨ ਇੱਕ ਸਮੁੰਦਰ ਦੀ ਤਰ੍ਹਾਂ ਹੈ………
ਨਿਊਜ਼ ਡੈਸਕ: ਟੀ.ਵੀ. ਸੀਰੀਅਲ ਕੌਣ ਬਣੇਗਾ ਕਰੋੜਪਤੀ ਅਸੀਂ ਸਭ ਨੇ ਦੇਖਿਆ ਹੀ ਹੈ। ਇਸ ਸਾਲ ਦੇ ਇਸ ਵੱਡੇ ਮੁਕਾਬਲੇ ਵਿੱਚ ਪੰਜਾਬ ਦਾ ਜਸਕਰਨ ਸਿੰਘ ਨੇ ਵੀ ਹਿੱਸਾ ਲਿਆ। ਜਿਸ ਦਾ ਸੁਪਨਾ ਆਈ.ਏ.ਐੱਸ. ਬਣਨ ਦਾ ਹੈ। ਕੌਣ ਬਣੇਗਾ ਕਰੋੜਪਤੀ-15 ਵਿੱਚ ਜਸਕਰਨ ਸਿੰਘ ਨੇ ਜਿੱਤ ਹਾਸਿਲ ਕਰਕੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ …
Read More »ਅੱਜ ਤੋਂ ਮਹਿੰਗੇ ਹੋਏ ਟੋਲ ਪਲਾਜ਼ਾ, ਲੋਕਾਂ ਦੀ ਜੇਬ ‘ਤੇ ਪਵੇਗਾ ਵਾਧੂ ਦਾ ਬੋਝ
ਨਿਊਜ਼ ਡੈਸਕ: ਅੱਜ ਤੋਂ ਟੋਲ ਪਲਾਜ਼ਾ ਮਹਿੰਗੇ ਹੋ ਗਏ ਹਨ। ਹਰਿਆਣਾ ਅਤੇ ਪੰਜਾਬ ਵਿੱਚ ਨੈਸ਼ਨਲ ਹਾਈਵੇਅ ‘ਤੇ ਆਉਣ ਜਾਣ ਵਾਲਿਆਂ ਲਈ ਸੜਕੀ ਸਫਰ ਅੱਜ ਤੋਂ ਮਹਿੰਗਾ ਹੋ ਗਿਆ ਹੈ। NHAI ਨੇ ਟੋਲ ਟੈਕਸ ‘ਚ ਵਾਧਾ ਕਰ ਦਿੱਤਾ ਹੈ ਅਤੇ ਇਹ ਨਵੀਆਂ ਦਰਾਂ ਅੱਜ ਤੋਂ ਲਾਗੂ ਕੀਤੀਆਂ ਗਈਆਂ ਹਨ ਜਿਸ ਦਾ …
Read More »ਪ੍ਰਸ਼ਾਸਨ ਵੱਲੋਂ ਇਨ੍ਹਾਂ ਸਕੂਲਾਂ ‘ਚ 3 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਦੋ ਬਲਾਕਾਂ ‘ਚ 3 ਦਿਨਾਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਕਸਬੇ ਵਿਚ ਪੈਂਦੇ ਬਲਾਕ ਰਈਆ-1 ਅਤੇ ਰਈਆ-2 ਵਿਚ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 30 ਅਗਸਤ ਤੋਂ ਇਕ ਸਤੰਬਰ ਤੱਕ ਛੁੱਟੀਆਂ ਦਾ …
Read More »ਭਾਰੀ ਬਾਰਿਸ਼ ਹੋਣ ਕਾਰਨ ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਤੇ ਮੁਹਾਲੀ ਸਣੇ ਕਈ ਇਲਾਕਿਆਂ ‘ਚ ਰੈੱਡ ਅਲਰਟ ਜਾਰੀ
ਚੰਡੀਗੜ੍ਹ: ਮੌਸਮ ਵਿਭਾਗ ਨੇ ਪੂਰੇ ਉੱਤਰ ਭਾਰਤ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। IMD ਨੇ ਅਗਲੇ ਦੋ ਦਿਨਾਂ ਲਈ ਕੁਝ ਖੇਤਰਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ‘ਚ ਇਸ ਸਮੇਂ ਕਈ ਜਿਲ੍ਹਿਆਂ ‘ਚ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ …
Read More »ਪੰਜਾਬ-ਹਰਿਆਣਾ ਦੇ ਕਿਸਾਨ 22 ਅਗਸਤ ਨੂੰ ਚੰਡੀਗੜ੍ਹ ਲਗਾਉਣਗੇ ਪੱਕਾ ਮੋਰਚਾ,ਪੁਲਿਸ ਨੇ ਕਿਸਾਨਾਂ ਨੂੰ ਕੀਤਾ ਨਜ਼ਰਬੰਦ
ਨਿਊਜ਼ ਡੈਸਕ: ਪੰਜਾਬ, ਹਿਮਾਚਲ ਅਤੇ ਹਰਿਆਣਾ ਦੀਆਂ 16 ਕਿਸਾਨ ਯੂਨੀਅਨ ਚੰਡੀਗੜ੍ਹ ‘ਚ 22 ਅਗਸਤ ਨੂੰ ਪੱਕਾ ਮੋਰਚਾ ਲਗਾਉਣ ਜਾ ਰਹੀਆਂ ਹਨ। ਦਸਣਯੋਗ ਹੈ ਕਿ ਯੂਨੀਅਨ ਸਰਕਾਰ ਵੱਲੋਂ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਨਾ ਕਰਨ ਤੋਂ ਨਾਰਾਜ਼ ਹਨ। ਕਿਸਾਨ 22 ਅਗਸਤ ਨੂੰ ਸਵੇਰੇ 9 ਵਜੇ ਸ਼ੰਭੂ ਬਾਰਡਰ ਤੋਂ ਟਰੈਕਟਰ-ਟਰਾਲੀ …
Read More »ਪੰਜਾਬ ‘ਚ ਹੜ੍ਹਾਂ ਦੀ ਮਾਰ, ਇਨ੍ਹਾਂ ਸਕੂਲਾਂ ‘ਚ ਫਿਰ ਤੋਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ਦੇ ਪਾਣੀ ਨੇ ਰੂਪਨਗਰ ਜ਼ਿਲ੍ਹੇ ਦੇ ਡੇਢ ਦਰਜਨ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ ਹੈ ਅਤੇ ਕਈ ਪਿੰਡਾਂ ਦਾ ਇਲਾਕੇ ਨਾਲੋਂ ਸੰਪਰਕ ਟੁੱਟ ਗਿਆ ਹੈ।ਜਿਸ ਤੋਂ ਬਾਅਦ ਹੁਣ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਕਰ …
Read More »ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਫਿਰ ਹੋਈਆਂ ਛੁੱਟੀਆਂ
ਪੰਜਾਬ ‘ਚ ਹੜ੍ਹ ਆਉਣ ਕਾਰਨ ਕਈ ਜ਼ਿਲੇ ਨੁਕਸਾਨੇ ਗਏ ਸਨ। ਜਿਸ ਕਾਰਨ ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਦੀ ਛੁੱਟੀਆਂ ਕਰ ਦਿਤੀਆਂ ਗਈਆਂ ਸਨ।ਜਿਸ ਤੋਂ ਬਾਅਦ ਹਾਲਾਤ ਸਹੀ ਹੋਣ ਤੇ ਕਈ ਸਕੂਲ ਖੋਲ੍ਹ ਦਿਤੇ ਗਏ ਹਨ।ਇਸਦੇ ਨਾਲ ਹੀ CM ਮਾਨ ਵਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜਿਹੜੇ ਇਲਾਕਿਆਂ ਵਿਚ ਹੜ੍ਹ ਨਾਲ …
Read More »CM ਮਾਨ ਨੇ 72 ਅਧਿਆਪਕਾਂ ਦੀ ਟੀਮ ਨੂੰ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਕੀਤਾ ਰਵਾਨਾ
ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ ਹਰੀ ਝੰਡੀ ਦੇ ਕੇ ਰਵਾਨਾ ਕਰ ਦਿੱਤਾ ਹੈ। ਪੰਜਾਬ ਤੋਂ 72 ਅਧਿਆਪਕਾਂ ਦੀ ਟੀਮ ਪ੍ਰਬੰਧਨ ਹੁਨਰ ਸਿੱਖਣ ਲਈ ਸਿੰਗਾਪੁਰ ਜਾ ਰਹੀ ਹੈ। ਇਹ 24 …
Read More »ਮਾਨਸਾ ‘ਚ ਪੰਜਾਬ-ਹਰਿਆਣਾ ਹਾਈਵੇਅ ‘ਤੇ ਲਗਾਇਆ ਬੰਨ੍ਹ,ਟਰੈਕਟਰ ਲੈ ਕੇ ਪਹੁੰਚ ਗਏ ਲੋਕ, ਆਰਮੀ ਵੀ ਮੌਜੂਦ
ਮਾਨਸਾ: ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿੱਚੋਂ ਲੰਘਦੀ ਘੱਗਰ ਦਰਿਆ ’ਚ ਦਰਾਰ ਪੈਣ ਕਾਰਨ ਬੰਨ੍ਹ ਲਗਾ ਕੇ ਪੰਜਾਬ-ਹਰਿਆਣਾ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਅੱਧਾ ਮਾਨਸਾ ਪਾਣੀ ਦੀ ਲਪੇਟ ਵਿੱਚ ਆ ਗਿਆ ਹੈ। ਸਰਦੂਲਗੜ੍ਹ ਵੱਲ ਪਾਣੀ ਦਾ ਵਹਾਅ ਤੇਜ਼ੀ ਨਾਲ ਵੱਧ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਥਾਨਕ …
Read More »