ਸਕੂਲ ਵਿੱਚ ਛੁੱਟੀਆਂ ਦੌਰਾਨ ਸ਼ਰਾਬ ਕੱਢ ਰਹੇ ਚਪੜਾਸੀ ਨੂੰ ਪੁਲਿਸ ਨੇ ਕੀਤਾ ਕਾਬੂ
ਅੰਮ੍ਰਿਤਸਰ: ਪੁਲੀਸ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਸੰਗਤਪੁਰਾ ਦੇ ਸਰਕਾਰੀ ਸਕੂਲ ਵਿਖੇ…
8 ਸਾਲਾਂ ਬੱਚੀ ਲਈ ਘਰ ‘ਚ ਬਣਾਇਆ ਝੂਲਾ ਬਣ ਗਿਆ ਮੌਤ ਦਾ ਕਾਰਨ
ਜਲੰਧਰ: ਫਿਲੌਰ ਦੇ ਪਿੰਡ ਜਗਤਪੁਰਾ ਵਿੱਚ ਇੱਕ ਅੱਠ ਸਾਲਾ ਬੱਚੀ ਲਈ ਘਰ …
ਭਾਰਤ ਸਰਕਾਰ ਦੇ ਕਹਿਣ ’ਤੇ ਟਵਿੱਟਰ ਨੇ ਜੈਜ਼ੀ ਬੀ ਦਾ ਅਕਾਊਂਟ ਕੀਤਾ ਬੰਦ, ਜ਼ੈਜ਼ੀ ਬੀ ਨੇ ਵੀ ਹੋਂਸਲੇ ਰਖੇ ਬੁਲੰਦ ‘ਤੇ ਆਖੀ ਇਹ ਗੱਲ
ਨਵੀਂ ਦਿੱਲੀ: ਟਵਿੱਟਰ ਨੇ ਭਾਰਤ ਸਰਕਾਰ ਦੀ ਅਪੀਲ ’ਤੇ ਚਾਰ ਅਕਾਊਂਟ ਬੰਦ…
ਪੈਟਰੋਲ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ‘ਚ ਯੂਥ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਸਾੜੀ ਗਈ ਕੇਂਦਰ ਸਰਕਾਰ ਦੀ ਅਰਥੀ
ਮਾਨਸਾ: ਇਕ ਪਾਸੇ ਭਾਰਤ ਦੇ ਲੋਕ ਕੋਰੋਨਾ ਮਹਾਂਮਾਰੀ ਨਾਲ ਲੜ ਰਹੇ ਹਨ…
ਅਰਜੁਨਾ ਐਵਾਰਡੀ ਸੱਜਣ ਸਿੰਘ ਮੁੜ ‘ਆਪ’ ਵਿੱਚ ਹੋਏ ਸ਼ਾਮਲ
ਚੰਡੀਗੜ੍ਹ : ਬਾਸਕਟਬਾਲ ਦੇ ਵਿਸਵ ਪ੍ਰਸਿੱਧ ਖਿਡਾਰੀ ਅਤੇ ਅਰਜੁਨਾ ਐਵਾਰਡੀ ਸੱਜਣ ਸਿੰਘ…
ਕੈਪਟਨ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ…
ਕੈਪਟਨ ਵੱਲੋਂ ਮਾਲੇਰਕੋਟਲਾ ਦਾ ਸੂਬੇ ਦੇ 23ਵੇਂ ਜ਼ਿਲੇ ਵਜੋਂ ਉਦਘਾਟਨ, 548 ਕਰੋੜ ਰੁਪਏ ਦੇ ਵਿਕਾਸਮੁਖੀ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ…
Breaking News: ਕੈਪਟਨ ਵਲੋਂ ਸੂਬੇ ‘ਚ ਕੁਝ ਛੋਟਾਂ ਦੇ ਨਾਲ ਪਾਬੰਦੀਆਂ ਨੂੰ 15 ਜੂਨ ਤੱਕ ਵਧਾਉਣ ਦੇ ਹੁਕਮ
ਚੰਡੀਗੜ੍ਹ : ਸੂਬੇ ਵਿੱਚ ਅਨਲੌਕ ਪ੍ਰਕਿਰਿਆ ਸਬੰਧੀ ਦਰਜਾਵਾਰ ਪਹੁੰਚ ਅਪਣਾਉਂਦਿਆਂ ਪੰਜਾਬ ਦੇ…
ਕੈਬਨਿਟ ਮੰਤਰੀ ਓ ਪੀ ਸੋਨੀ ਅਤੇ ਮੇਅਰ ਰਿੰਟੂ ਵੱਲੋਂ ਅੰਮ੍ਰਿਤਸਰ ਦੇ ਇਤਿਹਾਸ ਨੂੰ ਦਰਸਾਉਂਦੀ ਕਿਤਾਬ ਅਤੇ ਗਾਈਡ ਐਪ ਕੀਤੀ ਗਈ ਲਾਂਚ
ਅੰਮਿ੍ਤਸਰ: ਅੰਮਿ੍ਤਸਰ ਸ਼ਹਿਰ ਦੇ ਸਾਰੇ ਵਿਰਸੇ ਅਤੇ ਇਤਿਹਾਸ ਨਾਲ ਜੁੜੇ ਸਾਰੇ ਪਹਿਲੂਆਂ…
ਜੂਨ 1984 ਦਾ ਘੱਲੂਘਾਰਾ ਨਾ ਭੁੱਲਣਯੋਗ, ਕੋਰੋਨਾ ਕਾਰਨ ਅਨਾਥ ਤੇ ਲਾਵਾਰਸ ਹੋਏ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅਪਣਾਇਆ ਜਾਵੇਗਾ : ਬੀਬੀ ਜਗੀਰ ਕੌਰ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ…