ਨਵੀਂ ਦਿੱਲੀ: ਰਾਜਾਂ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਸਾਰੀਆਂ ਸਿਆਸੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਾ ਰਹੀਆਂ ਹਨ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਸਿੱਖ ਭਾਈਚਾਰੇ ਦੇ …
Read More »ਬ੍ਰੇਕਿੰਗ – ਪੰਜਾਬ ਵਿਧਾਨ ਸਭਾ ਚੋਣਾਂ2022: ਕਾਂਗਰਸ ਪਾਰਟੀ ਨੇ ਦੂਜੀ ਲਿਸਟ ‘ਚ 23 ਹੋਰ ਉਮੀਦਵਾਰ ਐਲਾਨੇ
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਵੀ ਜਾਰੀ ਕੀਤੀ। ਦੇਰ ਰਾਤ ਜਾਰੀ ਕੀਤੀ ਗਈ ਲਿਸਟ ਵਿੱਚ 23 ਹੋਰ ਉਮੀਦਵਾਰਾਂ ਦੇ ਨਾਮ ਐਲਾਨੇ।
Read More »ਪ੍ਰਨੀਤ ਕੌਰ ਨੇ ਕਾਲੀ ਮਾਤਾ ਮੰਦਿਰ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ
ਪਟਿਆਲਾ – ਸਾਬਕਾ ਕੇਂਦਰੀ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ। ਅਧਿਕਾਰੀਆਂ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਸ੍ਰੀਮਤੀ ਪ੍ਰਨਿਟੀ ਕੌਰ ਨੇ ਕਿਹਾ ਕਿ ਇਹ ਸਭ ਜਾਣਬੁੱਝ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ …
Read More »ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 74.90 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ – CEO Punjab
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 22 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 74.90 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖ ਚੋਣ …
Read More »ਲੱਖਾ ਸਧਾਣਾ ਮੌੜ ਮੰਡੀ ਤੋਂ ਉਮੀਦਵਾਰ,SSM ਨੇ 35 ਹੋਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਚੰਡੀਗੜ੍ਹ-ਕਿਸਾਨ ਜਥੇਬੰਦੀਆਂ ਦੀ ਬਣਾਈ ਪਾਰਟੀ ਕਿਸਾਨ ਸਮਾਜ ਮੋਰਚਾ ਨੇ ਅੱਜ 35 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ। ਲਖਵਿੰਦਰ ਸਿੰਘ ਲੱਖਾ ਸਿਧਾਣਾ ਨੂੰ ਮੌੜ ਮੰਡੀ ਤੋਂ ਉਮੀਦਵਾਰ ਉਤਾਰਿਆ ਗਿਆ ਹੈ। ਬੀਤੇ ਦਿਨੀਂ ਬਲਬੀਰ ਸਿੰਘ ਰਾਜੇਵਾਲ ਨੇ ਲੱਖੇ ਸਿਧਾਣੇ ਨੂੰ ਗਲੇ ਨਾਲ ਲਾਇਆ ਸੀ। ਹਾਲਾਂਕਿ ਦਿੱਲੀ ਕਿਸਾਨੀ ਮੋਰਚੇ ਦੌਰਾਨ ਦੋਨਾਂ ਵਿਚਕਾਰ ਨਾਰਾਜ਼ਗੀਆਂ ਵੀ …
Read More »ਕਾਂਗਰਸ ਨੇ ਚੋਣ ਕਮਿਸ਼ਨ ਨੂੰ ਪਟਿਆਲਾ ਆਈਜੀ(Law ‘n’ Order) ਦੀ ਮੌਜੂਦਾ ਤਾਇਨਾਤੀ ਨੂੰ ਲੈ ਕੇ ਦਿੱਤੀ ਸ਼ਿਕਾਇਤ
ਚੰਡੀਗੜ੍ਹ – ਕਾਂਗਰਸ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਇਕ ਸ਼ਿਕਾਇਤ ਦਰਜ ਕਰਕੇ ਪਟਿਆਲਾ ਦੇ ਮੌਜੂਦਾ ਆਈਜੀ ਪੁਲੀਸ (Law and order) ਦਾ ਤਬਾਦਲਾ ਕਰਨ ਦੀ ਅਪੀਲ ਗਈ ਕੀਤੀ ਹੈ। ਇਹ ਸ਼ਿਕਾਇਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਲਈ ਏਆਈਸੀਸੀ ਦੇ ਲੀਗਲ ਸੈੱਲ ਦੇ ਕੋਆਰਡੀਨੇਟਰ ਪ੍ਰਸ਼ਾਂਤ ਸ਼ਰਮਾ ਵੱਲੋਂ ਦਿੱਤੀ ਗਈ ਹੈ। ਦੱਸ …
Read More »‘ਆਪ’ ਨੇ ਮੁਕੰਮਲ ਕੀਤੀ ਉਮੀਦਵਾਰਾਂ ਦੀ ਘੋਸ਼ਣਾ, ਰਹਿੰਦੇ 4 ਉਮੀਦਵਾਰਾਂ ਦੇ ਨਾਂਅ ਵੀ ਐਲਾਨੇ
ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਆਪਣੇ ਸਾਰੇ 117 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਅੱਜ ਆਪਣੇ ਬਾਕੀ ਰਹਿੰਦੇ ਚਾਰ ਉਮੀਦਵਾਰਾਂ ਦੀ ਬਾਰਵੀਂ ਸੂਚੀ ਜਾਰੀ ਕੀਤੀ, ਜਿਸ ਨਾਲ ‘ਆਪ’ ਦੇ ਉਮੀਦਵਾਰਾਂ ਦੀ ਗਿਣਤੀ 117 ਹੋ ਗਈ ਹੈ। ਸ਼ੁੱਕਰਵਾਰ ਨੂੰ ਪਾਰਟੀ …
Read More »ਅਕਾਲੀ ਦਲ ਨੇ ਪਰਮਿੰਦਰ ਸਿੰਘ ਸੋਹਾਣਾ ਨੂੰ ਮੁਹਾਲੀ ਤੋਂ ਉਮੀਦਵਾਰ ਐਲਾਨਿਆ
Breaking ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਸਿੰਘ ਸੋਹਾਣਾ ਨੂੰ ਮੁਹਾਲੀ ਤੋਂ ਉਮੀਦਵਾਰ ਐਲਾਨਿਆ ਹੈ ਇਹ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਦਿੱਤੀ ।
Read More »ਪੰਜਾਬੀ ਨਵੀਂ ਇਬਾਰਤ ਲਿਖਣ, ਬਿਨਾਂ ਡਰ, ਲਾਲਚ ਅਤੇ ਸਿਫ਼ਾਰਸ਼ ਤੋਂ ਕਰਨ ਆਪਣੇ ਵੋਟ ਦੇ ਹੱਕ ਦੀ ਵਰਤੋਂ – ਮਾਨ
ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਗਿਆ ਹੈ ਕਿ ਕੋਰੋਨਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਲਿਆ ਗਿਆ ਫ਼ੈਸਲਾ ਆਮ ਆਦਮੀ ਪਾਰਟੀ ਨੂੰ ਮਾਫ਼ਕ ਆ ਰਿਹਾ ਹੈ । ਪੰਜ ਰਾਜਾਂ ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ …
Read More »ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ
ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ …
Read More »