ਕਿਚਨਰ: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਪੰਜਾਬ ਸਣੇ ਵਿਦੇਸ਼ਾਂ ‘ਚ ਵੀ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿੱਥੇ ਪੰਜਾਬ ਭਰ ‘ਚ ਲੋਕਾਂ ਵੱਲੋਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ, ਉੱਥੇ ਹੀ ਕੈਨੇਡਾ ਦੇ ਕਿਚਨਰ ਸ਼ਹਿਰ ਵਿੱਚ ਵਸਦੇ ਪੰਜਾਬੀਆਂ ਨੇ ਵੀ ਸ਼ਹੀਦੀ ਦਿਹਾੜੇ ਮੌਕੇ ਛਬੀਲ ਤੇ …
Read More »ਕੈਨੇਡਾ ‘ਚ ਦੋ ਪੰਜਾਬੀਆਂ ਵਿਰੁੱਧ ਲੱਗੇ ਗੰਭੀਰ ਦੋਸ਼
ਬਰੈਂਪਟਨ: ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਵੱਲੋ ਬੀਤੇ ਐਤਵਾਰ ਸ਼ਰਾਬ ਪੀਕੇ ਗੱਡੀ ਚਲਾਉਣ ਅਤੇ ਹਾਦਸੇ ਕਰਨ ਦੇ ਵੱਖ-ਵੱਖ ਮਾਮਲਿਆਂ ‘ਚ ਬਰੈਂਪਟਨ ਨਾਲ ਸਬੰਧਤ 2 ਪੰਜਾਬੀਆਂ ਵਿਰੁੱਧ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਦੋਸ਼ ਆਇਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਫਰਿਨ ਕਾਊਂਟੀ ਦੀ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਦੱਸਿਆ ਕਿ 26 ਸਾਲ …
Read More »ਪੰਜਾਬ ਮੂਲ ਦੀਆਂ ਮੁਟਿਆਰਾਂ ਬਣੀਆਂ ਸਰੀ ਪੁਲਿਸ ਬੋਰਡ ਦੀਆਂ ਮੈਂਬਰ
ਵਿਕਟੋਰੀਆ/ਓਟਾਵਾ/ਸਰੀ (ਕੈਨੇਡਾ): ਪੰਜਾਬੀਆਂ ਦੀ ਸ਼ਾਨ ਵੱਖਰੀ। ਦੁਨੀਆ ਭਰ ਵਿੱਚ ਪੰਜਾਬੀ ਦੇਸ਼ ਅਤੇ ਸੂਬੇ ਦਾ ਨਾਮ ਰੋਸ਼ਨ ਕਰ ਰਹੇ ਹਨ। ਪੰਜਾਬੀ ਮੁਟਿਆਰਾਂ ਵੀ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆਂ ਵਿੱਚ ਦੋ ਪੰਜਾਬੀ ਮੁਟਿਆਰਾਂ ਮਾਨਵ ਗਿੱਲ ਤੇ ਜਸਪ੍ਰੀਤ ਜੱਸੀ ਸੁੰਨੜ ਨੂੰ ਸਰੀ ਪੁਲਿਸ ਬੋਰਡ ਦਾ ਮੈਂਬਰ ਨਿਯੁਕਤ ਕੀਤਾ …
Read More »