ਰਜਿੰਦਰ ਸਿੰਘ ਪੰਜ ਦਰਿਆਵਾਂ ਦੇ ਪਾਣੀ ਦੀ ਮਹਿਕ ਪੰਜਾਬੀ ਹੈ ਬੋਲੀ ਇਉਂ ਲੱਗਦਾ ਪੰਜਾਬ ਤੇ ਰੱਬ ਨੇ ਸ਼ਹਿਦ ਜਿਉਂ ਹੈ ਡੋਲ੍ਹੀ ਮਾਂ ਬੋਲੀ ਦਾ ਕਰੋ ਨਾਂ ਉੱਚਾ, ਮਾਂ ਬੋਲੀ ਸਦਾ ਆਸ ਕਰੇ ਹੱਸਦੇ ਵਸਦੇ ਰਹੋ ਪੰਜਾਬੀਓ, ਮਾਂ ਬੋਲੀ ਦੀ ਅਰਦਾਸ ਕਰੇ ਜਦੋਂ ਮੇਰਾ ਜਨਮ ਹੋਇਆ ਸੀ ਤਾਂ ਮੈਨੂੰ ਮੇਰੀ ਮਾਂ …
Read More »ਸਾਈਨ ਬੋਰਡ ਪੰਜਾਬੀ ਭਾਸ਼ਾ ‘ਚ ਲਿਖਣ ਦਾ ਅੱਜ ਆਖਰੀ ਦਿਨ
ਸਾਇਨ ਬੋਰਡ ਦੇ ਉੱਪਰ ਪੰਜਾਬੀ ਵਿੱਚ ਨਾਮ ਲਿਖਣ ਅਤੇ ਸਰਕਾਰੀ ਵੈੱਬਸਾਈਟ ਦਾ ਡਾਟਾ ਪੰਜਾਬੀ ਭਾਸ਼ਾ ਵਿੱਚ ਅਪਲੋਡ ਕਰਨ ਦਾ ਅੱਜ ਆਖਰੀ ਦਿਨ ਹੈ। ਸਰਕਾਰ ਵੱਲੋਂ 21 ਫਰਵਰੀ ਤੱਕ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਸਾਈਨ ਬੋਰਡਾਂ ’ਤੇ ਪੰਜਾਬੀ ਭਾਸ਼ਾ ਦੀ ਵਰਤੋਂ ਲਾਜ਼ਮੀ ਕਰਨ ਦੇ ਤਿੰਨ ਮਹੀਨੇ ਬਾਅਦ ਵੀ ਇਨ੍ਹਾਂ ਹੁਕਮਾਂ ਨੂੰ …
Read More »21 ਫਰਵਰੀ ਤੱਕ ਪੰਜਾਬੀ ‘ਚ ਸਾਈਨ ਬੋਰਡ ਨਾ ਲਿਖੇ ਗਏ ਤਾਂ ਭਰਨਾ ਪਵੇਗਾ ਜੁਰਮਾਨਾ
ਚੰਡੀਗੜ੍ਹ : ਪੰਜਾਬੀ ਭਾਸ਼ਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਸਕੂਲਾਂ, ਕਾਲਜਾਂ, ਸਮੂਹ ਸਰਕਾਰੀ ਅਦਾਰਿਆਂ ਵਿੱਚ, ਨਿੱਜੀ ਦੁਕਾਨਦਾਰਾਂ ਨੂੰ ਪੰਜਾਬੀ ਵਿੱਚ ਸਾਈਨ ਬੋਰਡ ਲਿਖਣ ਦੀ ਹਦਾਇਤ ਦਿੱਤੀ ਹੈ। ਜਿਹੜੇ ਵੀ ਅਦਾਰੇ ਪੰਜਾਬੀ ‘ਚ ਬੋਰਡ ਨਹੀਂ ਲਗਾਉਣਗੇ ਉਨ੍ਹਾਂ ਨੂੰ ਜੁਰਮਾਨਾ …
Read More »ਅਮਰੀਕਾ ਦੇ ਇਲੀਨੋਇਸ ‘ਚ ਪੰਜਾਬੀ ਬੋਲੀ ਨੂੰ ਸਮਰਪਿਤ ਕੀਤਾ ਗਿਆ ਫਰਵਰੀ ਦਾ ਮਹੀਨਾ
ਸਪਿੰਗਫ਼ੀਲਡ: ਅਮਰੀਕਾ ਦੇ ਇਲੀਨੋਇਸ ਸੂਬੇ ‘ਚ ਪੰਜਾਬੀਆਂ ਦਾ ਸਿਰ ਉਸ ਵੇਲੇ ਮਾਣ ਨਾਲ ਉੱਚਾ ਹੋ ਗਿਆ ਜਦੋਂ ਗਵਰਨਰ ਜੇ.ਬੀ. ਪ੍ਰਿਟਜ਼ਕਰ ਨੇ ਫ਼ਰਵਰੀ ਮਹੀਨੇ ਨੂੰ ਪੰਜਾਬੀ ਭਾਸ਼ਾ ਪ੍ਰਤੀ ਸਮਰਪਿਤ ਮਹੀਨਾ ਐਲਾਨਿਆ। ਇਹ ਐਲਾਨ 21 ਫ਼ਰਵਰੀ ਨੂੰ ਮਨਾਏ ਜਾਂਦੇ ਸੰਯੁਕਤ ਰਾਸ਼ਟਰ ਦੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜੇ ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਹ …
Read More »ਕੇਜਰੀਵਾਲ ਵੱਲੋਂ ਪੰਜਾਬੀ ਬੋਲੀ ਤੇ ਸਿੱਖੀ ਸਭਿਆਚਾਰ ਨੂੰ ਅਪਮਾਨਿਤ ਕਰਨ ਤੇ ਹਰਚਰਨ ਸਿੰਘ ਬੈਂਸ ਵੱਲੋਂ ਭਗਵੰਤ ਮਾਨ ਨੂੰ ਪੰਜ ਸਵਾਲ
ਚੰਡੀਗੜ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਤੇ ਆਮ ਅਦਮੀ ਪਾਰਟੀ ਵੱਲੋਂ ਪੰਜਾਬ ਨੂੰ ਮੁੜ ਫਿਰਕੂ ਨਫਰਤ ਦੀ ਅੱਗ ਦੀਆਂ ਲਪਟਾਂ ਵਿਚ ਧੱਕਣ ਦੀ ਸਾਜ਼ਿਸ਼ ਵਿਰੁੱਧ ਪੰਜਾਬੀਆਂ ਨੂੰ ਸੁਚੇਤ ਕੀਤਾ ਹੈ। ਅੱਜ ਇਥੇ ਪਤਰਕਾਰਾਂ ਨੂੰ ਸੰਬੋਧਨ ਕਰਦਿਆਂ , ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼ ਸੁਖਬੀਰ ਸਿੰਘ ਬਾਦਲ ਦੇ ਮੁਖ ਸਲਾਹਕਾਰ …
Read More »ਕੇਜਰੀਵਾਲ ਪੰਜਾਬੀ ਭਾਸ਼ਾ ਤੇ ਸਭਿਆਚਾਰ ਨੁੰ ਦਿੱਲੀ ਸਿੱਖਿਆ ਬੋਰਡ ਦੇ ਪਾਠਕ੍ਰਮ ਵਿਚੋਂ ਬਾਹਰ ਕੱਢ ਕੇ ਦੋਵਾਂ ਦਾ ਅਪਮਾਨ ਕਰ ਰਹੇ ਹਨ : ਅਕਾਲੀ ਦਲ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਦੋਸ਼ ਲਗਾਇਆ ਕਿ ਉਹ ਜਾਣ ਬੁੱਝ ਕੇ ਪੰਥਕ ਸਭਿਆਚਾਰ ਤੇ ਕਦਰਾਂ ਕੀਮਤਾਂ ਅਤੇ ਪੰਜਾਬੀ ਭਾਸ਼ਾ ਨੁੰ ਅਣਡਿੱਠ ਕਰਕੇ ਤੇ ਦਿੱਲੀ ਰਾਜ ਸਰਕਾਰ ਵੱਲੋਂ ਵਿਤਕਰਾ ਕਰ ਕੇ ਇਸਦਾ ਅਪਮਾਨ ਕਰ ਰਹੇ …
Read More »ਦੇਖੋ ਪੰਮੀ ਬਾਈ ਕਿੰਝ ਵੱਖਰੇ ਅੰਦਾਜ਼ ਨਾਲ ਕਰ ਰਹੇ ਨੇ ਪੰਜਾਬੀ ਮਾਂ-ਬੋਲੀ ਦਾ ਪ੍ਰਚਾਰ
ਪੰਜਾਬੀ ਮਾਂ-ਬੋਲੀ ਜਾਂ ਪੰਜਾਬੀ ਸੱਭਿਆਚਾਰ ਦੀ ਗੱਲ ਕਰੀਏ ਤਾਂ ਪੰਮੀ ਬਾਈ ਦਾ ਨਾਮ ਨਾ ਲਿਆ ਜਾਵੇ ਇਹ ਤਾਂ ਹੋ ਹੀ ਨਹੀਂ ਸਕਦਾ। ਪੰਮੀ ਬਾਈ ਪੰਜਾਬੀ ਇੰਡਸਟਰੀ ਦੇ ਇੱਕ ਨਾਮੀ ਕਲਾਕਾਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਦਾ ਨਾਮ ਪੰਜਾਬ ਦੇ ਬੱਚੇ-ਬੱਚੇ ਦੀ ਜ਼ੁਬਾਨ ਤੇ ਹੈ। ਉਨ੍ਹਾਂ ਨੇ ਅੱਜ ਤੱਕ ਪੰਜਾਬੀ ਇੰਡਸਟਰੀ ਨੂੰ …
Read More »ਟੋਰਾਂਟੋ ਜ਼ਿਲਾ ਸਕੂਲ ਬੋਰਡ ਵੱਲੋਂ ਅਧਿਕਾਰਕ ਤੌਰ ‘ਤੇ ਸਕੂਲਾਂ ‘ਚ ਸੰਸਕ੍ਰਿਤ ਭਾਸ਼ਾ ਨੂੰ ਮਿਲੀ ਮਨਜ਼ੂਰੀ
ਟੋਰਾਂਟੋ: ਸਕਾਰਬਰੋ ‘ਚ ਸਥਿਤ ਕੋਰਨਲ ਪਬਲਿਕ ਸਕੂਲ ‘ਚ ਕਈ ਬੱਚੇ ਹਰ ਸ਼ਨੀਵਾਰ ਦੀ ਸਵੇਰ ਭਾਰਤ ਦੀ ਪ੍ਰਾਚੀਨ ਭਾਸ਼ਾ ਸੰਸਕ੍ਰਿਤ ਸਿੱਖਣ ਆ ਰਹੇ ਹਨ। ਟੋਰਾਂਟੋ ਜ਼ਿਲਾ ਸਕੂਲ ਬੋਰਡ ਵੱਲੋਂ ਅਧਿਕਾਰਕ ਤੌਰ ‘ਤੇ ਸਕੂਲਾਂ ਨੂੰ ਸੰਸਕ੍ਰਿਤ ਭਾਸ਼ਾ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਕਈ ਹੋਰ ਸਕੂਲਾਂ ‘ਚ ਬੱਚੇ ਭਾਰਤ ਦੀ …
Read More »ਹੁਣ ਅਮਰੀਕਾ ‘ਚ ਵੀ ਪੰਜਾਬੀ ਭਾਸ਼ਾ ਨੂੰ ਮਿਲੇਗੀ ਵਿਸ਼ੇਸ਼ ਪਛਾਣ
ਨਿਊਯਾਰਕ : ਕੈਨੇਡਾ ਤੋਂ ਬਾਅਦ ਹੁਣ ਪੰਜਾਬੀ ਬੋਲੀ ਨੂੰ ਅਮਰੀਕਾ ਵਿਚ ਵੀ ਵਿਸ਼ੇਸ਼ ਪਛਾਣ ਮਿਲੇਗੀ। ਇਸ ਦਾ ਸੰਕੇਤ ਇਸ ਗੱਲ ਤੋਂ ਮਿਲਦਾ ਹੈ ਕਿ 2020 ‘ਚ ਅਮਰੀਕਾ ਸਰਕਾਰ ਦੀ ਸਰਪ੍ਰਸਤੀ ਹੇਠ ਹੋ ਰਹੇ ਜਨਗਣਨਾ ਪ੍ਰੋਗਰਾਮ ‘ਚ ਪੰਜਾਬੀ ਨੂੰ ਗ਼ੈਰ-ਅੰਗਰੇਜ਼ੀ ਭਾਸ਼ਾਵਾਂ ਦੇ ਉਸ ਗਰੁੱਪ ਵਿਚ ਰੱਖਿਆ ਗਿਆ ਹੈ ਜਿਸ ਨੂੰ ਮਾਨਤਾ …
Read More »ਪੰਜਾਬ ਦੇ ਉੱਘੇ ਗਾਇਕ ਗੁਰਦਾਸ ਮਾਨ ਨੇ ਆਪਣੇ ਗੀਤ ‘ਚ ਇਹ ਸ਼ਬਦ ਵਰਤਣ ਲਈ ਮੰਗੀ ਮੁਆਫੀ
ਚੰਡੀਗੜ੍ਹ: ਪੰਜਾਬ ਵਿੱਚ ਇਸ ਸਮੇਂ ਨਸ਼ਿਆਂ ਤੇ ਹਥਿਆਰਾਂ ਨੂੰ ਲੈ ਕੇ ਨਿੱਤ ਕੋਈ ਨਾ ਕੋਈ ਗੀਤ ਸਾਹਮਣੇ ਆਉਂਦਾ ਰਹਿੰਦਾ ਹੈ ਜਿਸ ਦਾ ਪੰਜਾਬੀ ਭਾਸ਼ਾ ਦੇ ਪ੍ਰੇਮੀ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਕੁੱਝ ਕਲਾਕਾਰਾਂ ਵੱਲੋਂ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗਾਏ ਗਾਣਿਆਂ …
Read More »