Breaking News

Tag Archives: punjabi movie

ਦਿਲਜੀਤ ਦੁਸਾਂਝ ਅਤੇ ਨਿਮਰਤ ਖਹਿਰਾ ਦੀ ‘ਜੋੜੀ’ ਫਿਲਮ ਨੇ ਲੋਕਾਂ ਵਿੱਚ ਪਈਆਂ ਧਮਾਲਾਂ

ਨਿਊਜ਼ ਡੈਸਕ : ਬੀਤੇ ਦਿਨੀਂ ਦਲਜੀਤ ਦੁਸਾਂਝ ਦੀ ਚਮਕੀਲਾ ਫਿਲਮ ‘ਤੇ ਰੋਕ ਲਗਾ ਦਿੱਤੀ ਗਈ ਸੀ। ਜਿੱਥੇ ਦਲਜੀਤ ਪੰਜਾਬ ਵਿੱਚ ਆਪਣੀ ਸੁਰੀਲੀ ਆਵਾਜ਼ ਨਾਲ ਮਸ਼ਹੂਰ ਹੈ ਓਥੇ ਹੀ ਦੁਨੀਆਂ ਦੇ ਹਰ ਕੋਨੇ ਵਿੱਚ ਦਲਜੀਤ ਦੀ ਅਵਾਜ ਨੂੰ ਹਰ ਵਿਅਕਤੀ ਦੇਸ਼ਾਂ ਵਿਦੇਸ਼ਾਂ ਵਿੱਚ ਸੁਣ ਰਿਹਾ ਹੈ। ਦਿਲਜੀਤ ਦੋਸਾਂਝ ਪੰਜਾਬੀ ਗਾਇਕਾਂ ‘ਚੋਂ …

Read More »

‘ਕੈਰੀ ਆਨ ਜੱਟਾ 3’ ਦਾ ‘ਫਰਿਸ਼ਤੇ’ ਗੀਤ ਹੋਇਆ ਰਿਲੀਜ਼

ਨਿਊਜ਼ ਡੈਸਕ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਕੈਰੀ ਆਨ ਜੱਟਾ3’ ਨੂੰ ਲੈ ਕੇ ਸੁਰਖੀਆਂ ‘ਚ ਹਨ। ਗਿੱਪੀ ਗਰੇਵਾਲ ਦੀ ਇਹ ਫ਼ਿਲਮ ਜਲਦ ਹੀ ਸਿਨੇਮਾ ਘਰਾਂ ‘ਚ ਦਸਤਕ ਦੇਣ ਵਾਲੀ ਹੈ। ਹਾਲ ਹੀ ਵਿੱਚ ਗਾਇਕ ਦੀ ਇਸ ਫ਼ਿਲਮ ਦਾ ਟਾਈਟਲ …

Read More »

ਦਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ‘ਜੋੜੀ ‘ਫਿਲਮ ਦਾ ਟ੍ਰੇਲਰ ਹੋਇਆ ਰਿਲੀਜ਼,ਫੈਨਜ਼ ਹੋਏ ਉਤਸਾਹਿਤ

ਨਿਊਜ਼ ਡੈਸਕ :ਸਿਨੇਮਾ ਘਰਾਂ ਵਿੱਚ ਕੋਈ ਨਾ ਕੋਈ ਫ਼ਿਲਮ ਲੱਗੀ ਹੁੰਦੀ ਹੈ। ਜਿਨ੍ਹਾਂ ਨੂੰ ਵੇਖਣ ਲਈ ਦਰਸ਼ਕਾਂ ਦਾ ਆਉਣਾ ਜਾਣਾ ਲਗਾ ਹੀ ਰਹਿੰਦਾ ਹੈ। ਹਰ ਰੋਜ਼ ਤੁਸੀ ਦੇਖਦੇ ਹੋਵੋਗੇ ਕਿ ਕੋਈ ਨਵੀਂ ਫ਼ਿਲਮ ਰਿਲੀਜ਼ ਹੋਣ ਦੀਆਂ ਅਪਡੇਟ ਮਿਲਦੀਆਂ ਹੀ ਰਹਿੰਦੀਆਂ ਹਨ। ਫਿਰ ਉਹ ਫ਼ਿਲਮ ਭਾਵੇਂ ਪੰਜਾਬੀ , ਹਿੰਦੀ ਜਾਂ ਅੰਗ੍ਰੇਜ਼ੀ …

Read More »

ਤਰਸੇਮ ਜੱਸੜ ਅਤੇ ਸਿੰਮੀ ਚਾਹਲ ਸਟਾਰਰ ਫਿਲਮ ‘ਮਸਤਾਨੇ’ ਦੀ ਸ਼ੂਟਿੰਗ ਦੌਰਾਨ ਝਲਕ ਆਈ ਸਾਹਮਣੇ

ਚੰਡੀਗੜ੍ਹ: ਫਿਲਮ “ਮਸਤਾਨੇ” ਦੀ ਸ਼ੂਟਿੰਗ ਦੌਰਾਨ ਪਹਿਲੀ ਝਲਕ ਸਾਹਮਣੇ ਆਈ ਹੈ।ਇਹ ਫਿਲਮ 9 ਜੂਨ 2023 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਇਸ ਫਿਲਮ ਨੂੰ ਵੇਹਲੀ ਜਨਤਾ ਫ਼ਿਲਮਜ਼ …

Read More »

ਗੈਰ ਕਾਨੂੰਨੀ ਮਾਈਨਿੰਗ ਦੇ ਮੁੱਦੇ ਉੱਤੇ ਅਧਾਰਿਤ ਫਿਲਮ ‘ਮਾਈਨਿੰਗ’ 28 ਅਪ੍ਰੈਲ ਨੂੰ ਹੋਵੇਗੀ ਰਿਲੀਜ਼

ਨਿਊਜ਼ ਡੈਸਕ: ਫਿਲਮ ਮਾਈਨਿੰਗ – ਰੇਤੇ ਤੇ ਕਬਜ਼ਾ ਪੰਜਾਬ ਦੇ ਰੇਤ ਮਾਫੀਆ ਦੇ ਕਾਰੋਬਾਰ ‘ਤੇ ਆਧਾਰਿਤ ਹੈ, ਜੋ ਗੈਰ-ਕਾਨੂੰਨੀ ਮਾਈਨਿੰਗ ਦੀ ਸਮੱਸਿਆ ਨੂੰ ਉਜਾਗਰ ਕਰਦੀ ਹੈ। ਇਹ ਫਿਲਮ ਰਨਿੰਗ ਹਾਰਸਜ਼ ਫਿਲਮਜ਼ ਅਤੇ ਗਲੋਬਲ ਟਾਈਟਨਜ਼ ਹੇਠ ਬਣਾਈ ਗਈ ਹੈ । ਫਿਲਮ ਵਿੱਚ ਸਿੰਗਾ, ਰਾਂਝਾ ਵਿਕਰਮ ਸਿੰਘ, ਸਾਰਾ ਗੁਰਪਾਲ, ਸਵੀਤਾਜ ਬਰਾੜ, ਅਤੇ …

Read More »

“ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ” ਵਿਚਲੀਆਂ ਪੰਜ ਜ਼ਿੰਦਗੀਆਂ ਦਰਸਾਉਣਗੀਆਂ ਕਈਂ ਅਣਕਹੀਆਂ ਕਹਾਣੀਆਂ

ਚੰਡੀਗੜ: ਨਵੀਆਂ ਕਹਾਣੀਆਂ ਅਤੇ ਉਸ ਵਿੱਚ ਨਿਭਾਏ ਵਿਲੱਖਣ ਕਿਰਦਾਰ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੇ ਹਨ। ਫਿਲਮ “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ” ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਕੀਤੀ ਗਈ ਹੈ। …

Read More »

ਫਿਲਮ “ਕਲੀ ਜੋਟਾ” ਨੇ ਆਪਣੇ ਦਮ ‘ਤੇ ਰਚਿਆ ਇੱਕ ਵਖਰਾ ਇਤਿਹਾਸ

ਚੰਡੀਗੜ੍ਹ : “ਕਲੀ ਜੋਟਾ” ਦੀ ਕਮਾਈ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਨੀਰੂ ਬਾਜਵਾ, ਸਤਿੰਦਰ ਸਰਤਾਜ ਅਤੇ ਵਾਮਿਕਾ ਗੱਬੀ ਸਟਾਰਰ ਮਸ਼ਹੂਰ ਫਿਲਮ “ਕਲੀ ਜੋਟਾ” ਨੇ ਆਪਣੇ ਦਮ ‘ਤੇ ਇੱਕ ਵੱਖਰਾ ਇਤਿਹਾਸ ਰਚ ਦਿੱਤਾ ਹੈ। ਫਿਲਮ ਦੀ ਕਹਾਣੀ ਨੂੰ ਦਰਸ਼ਕਾਂ ਵੱਲੋਂ ਕਾਫੀ ਸਕਾਰਾਤਮਕ ਫੀਡਬੈਕ ਮਿਲ ਰਿਹਾ ਹੈ, ਜਿਸਦੇ ਸਦਕਾ ਇਹ ਫਿਲਮ ਪੰਜਾਬੀ …

Read More »

ਜਜ਼ਬਾਤੀ ਬੰਧਨਾਂ ਅਤੇ ਦੋਸਤੀ ਦੇ ਰਿਸ਼ਤਿਆਂ ਦੀ ਕਹਾਣੀ “ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ” ਰਿਲੀਜ਼ ਡੇਟ ਆਈ ਸਾਹਮਣੇ

ਚੰਡੀਗੜ੍ਹ: ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦੇ ਸ਼ਾਨਦਾਰ ਟੀਜ਼ਰ ਨੇ ਦਰਸ਼ਕਾਂ ਦੀ ਉਤਸੁਕਤਾ ਨੂੰ ਵਧਾ ਦਿੱਤਾ ਹੈ। ਹੁਣ ਸਾਨੂੰ ਫਿਲਮ ਦੀ ਇੱਕ ਹੋਰ ਝਲਕ ਟ੍ਰੇਲਰ ਦੇ ਰਾਹੀਂ ਦੇਖਣ ਨੂੰ ਮਿਲੇਗੀ, ਜਿਸ ਵਿੱਚ ਅਸੀਂ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਨੂੰ ਇੱਕੋਂ …

Read More »

SGPC ਨੇ ‘ਦਾਸਤਾਨ-ਏ-ਸਰਹਿੰਦ’ ਫ਼ਿਲਮ ਨੂੰ ਚਲਾਉਣ ਦੀ ਨਹੀਂ ਦਿੱਤੀ ਪ੍ਰਵਾਨਗੀ, ਜਾਰੀ ਕੀਤਾ ਬਿਆਨ

ਨਿਊਜ਼ ਡੈਸਕ: ਪੰਜਾਬੀ ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫ਼ਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ …

Read More »

ਪੰਜਾਬ ਦੀ ਰਾਜਨੀਤੀ ਨੂੰ ਪੇਸ਼ ਕਰਦੀ ਫ਼ਿਲਮ ‘ਲੰਕਾ’ 8 ਅਕਤੂਬਰ ਨੂੰ OTT ਪਲੇਟਫਾਰਮ ‘ਚੌਪਾਲ’ ‘ਤੇ ਹੋਵੇਗੀ ਰਿਲੀਜ਼

ਨਿਊਜ਼ ਡੈਸਕ: ਕੈਪਟੈਬ ਐਂਟਰਟੇਨਮੈਂਟ ਅਤੇ ਗਰੇਮੀਨ ਮੀਡਿਆ 8 ਅਕਤੂਬਰ ਨੂੰ ਮਸ਼ਹੂਰ ਓਟੀਟੀ ਪਲੇਟਫਾਰਮ ਚੌਪਾਲ ‘ਤੇ ਨਵੀਂ ਪੰਜਾਬੀ ਫਿਲਮ ‘ਲੰਕਾ’ ਪੇਸ਼ ਕਰਨ ਜਾ ਰਹੇ ਹਨ। ਫਿਲਮ ਦੇ ਨਿਰਮਾਤਾਵਾਂ ਨੇ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਫਿਲਮ ਬਾਰੇ ਜਾਣਕਾਰੀ ਦਿੱਤੀ ਹੈ। ਫਿਲਮ ਦਾ ਪੋਸਟਰ ਰਿਲੀਜ਼ ਹੁੰਦੇ ਹੀ ਦਰਸ਼ਕਾਂ ਵੱਲੋਂ ਇਸ ਨੂੰ …

Read More »