ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਵਰਚੁਅਲ ਢੰਗ ਨਾਲ ਮਾਲੇਰਕੋਟਲਾ ਦਾ ਸੂਬੇ ਦੇ 23ਵੇਂ ਜ਼ਿਲੇ ਵਜੋਂ ਉਦਘਾਟਨ ਕੀਤਾ ਅਤੇ ਇਸ ਦੇ ਨਾਲ ਹੀ ਇਤਿਹਾਸਕ ਸ਼ਹਿਰ ਦੇ ਵਿਕਾਸ ਲਈ 548 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਨਵੇਂ ਬਣਾਏ ਗਏ ਮਾਲੇਰਕੋਟਲਾ ਜ਼ਿਲੇ …
Read More »Breaking News: ਕੈਪਟਨ ਵਲੋਂ ਸੂਬੇ ‘ਚ ਕੁਝ ਛੋਟਾਂ ਦੇ ਨਾਲ ਪਾਬੰਦੀਆਂ ਨੂੰ 15 ਜੂਨ ਤੱਕ ਵਧਾਉਣ ਦੇ ਹੁਕਮ
ਚੰਡੀਗੜ੍ਹ : ਸੂਬੇ ਵਿੱਚ ਅਨਲੌਕ ਪ੍ਰਕਿਰਿਆ ਸਬੰਧੀ ਦਰਜਾਵਾਰ ਪਹੁੰਚ ਅਪਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੁਝ ਛੋਟਾਂ ਦੇ ਨਾਲ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਉਣ ਦੇ ਆਦੇਸ਼ ਦਿੱਤੇ। ਇਨ੍ਹਾਂ ਛੋਟਾਂ ਵਿੱਚ ਸ਼ਾਮ 6 ਵਜੇ ਤੱਕ ਦੁਕਾਨਾਂ ਖੋਲ੍ਹਣ ਅਤੇ ਪ੍ਰਾਈਵੇਟ ਦਫਤਰ 50 ਫੀਸਦੀ ਸਮਰੱਥਾ ਨਾਲ ਖੋਲ੍ਹਣੇ …
Read More »6 ਸਾਲ ਤੋਂ ਪਾਕਿਸਤਾਨ ਜੇਲ੍ਹਾਂ ‘ਚ ਬੰਦ 17 ਮਾਨਸਿਕ ਤੌਰ ’ਤੇ ਬਿਮਾਰ ਭਾਰਤੀਆਂ ਦੀ ਨਹੀਂ ਹੋ ਸਕੀ ਪਹਿਚਾਣ ,ਸਰਕਾਰ ਨੇ ਮੰਗੀ ਲੋਕਾਂ ਤੋਂ ਮਦਦ
ਨਵੀਂ ਦਿੱਲੀ : 6 ਸਾਲ ਤੋਂ ਪਾਕਿਸਤਾਨ ਜੇਲ੍ਹਾਂ ‘ਚ ਬੰਦ 17 ਭਾਰਤੀਆਂ ਜਿੰਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ,ਪਰ ਭਾਰਤੀ ਸ਼ਨਾਖਤ ਨਾ ਹੋਣ ਕਰਕੇ ਅਜੇ ਭਾਰਤ ਨਹੀਂ ਲਿਆਂਦਾ ਗਿਆ। ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਅਸਫਲ ਰਹੀਆਂ ਹਨ। ਜਿਸ ਤੋਂ ਬਾਅਦ ਸਰਕਾਰ ਲੋਕਾਂ ਤੋਂ ਮਦਦ ਮੰਗ …
Read More »ਕੈਬਨਿਟ ਮੰਤਰੀ ਓ ਪੀ ਸੋਨੀ ਅਤੇ ਮੇਅਰ ਰਿੰਟੂ ਵੱਲੋਂ ਅੰਮ੍ਰਿਤਸਰ ਦੇ ਇਤਿਹਾਸ ਨੂੰ ਦਰਸਾਉਂਦੀ ਕਿਤਾਬ ਅਤੇ ਗਾਈਡ ਐਪ ਕੀਤੀ ਗਈ ਲਾਂਚ
ਅੰਮਿ੍ਤਸਰ: ਅੰਮਿ੍ਤਸਰ ਸ਼ਹਿਰ ਦੇ ਸਾਰੇ ਵਿਰਸੇ ਅਤੇ ਇਤਿਹਾਸ ਨਾਲ ਜੁੜੇ ਸਾਰੇ ਪਹਿਲੂਆਂ ਨੂੰ ਦਰਸਾਉਂਦਿਆਂ ਇਕ ਸੁੰਦਰ ਕਾਫੀ ਕਿਤਾਬ, “ਅੰਮਿ੍ਤਸਰ-ਏ ਸਿਟੀ ਇਨ ਰੀਮੈਂਬ੍ਰੇਂਸ” ਅਤੇ ਸੈਲਾਨੀਆਂ ਦੀ ਸਹਾਇਤਾ ਲਈ ਮੋਬਾਈਲ ਐਪ ਨੂੰ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓ ਪੀ ਸੋਨੀ ਅਤੇ ਮੇਅਰ ਸ ਕਰਮਜੀਤ ਸਿੰਘ ਰਿੰਟੂ ਨੇ ਅੱਜ ਲਾਂਚ ਕੀਤਾ। ਇੱਕ …
Read More »UBC ਦੇ 3 ਸਾਬਕਾ ਫੁੱਟਬਾਲ ਖਿਡਾਰੀ ਗ੍ਰਿਫ਼ਤਾਰ,ਜਿਨਸੀ ਸ਼ੋਸ਼ਣ ਦੇ ਲੱਗੇ ਦੋਸ਼
ਵੈਨਕੂਵਰ: UBC ਥੰਡਰਬਰਡ ਦੇ ਤਿੰਨ ਸਾਬਕਾ ਫੁੱਟਬਾਲ ਖਿਡਾਰੀਆਂ ਨੂੰ 2018 ਦੇ ਇਕ ਕਥਿਤ ਜਿਨਸੀ ਸ਼ੋਸ਼ਣ ਦੇ ਸੰਬੰਧ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ‘ਤੇ ਦੋਸ਼ ਲਗਾਏ ਗਏ ਹਨ। 5 ਨਵੰਬਰ ਸਵੇਰੇ 4:30 ਵਜੇ ਤੋਂ ਪਹਿਲਾਂ ਇਕ ਔਰਤ ਨੇ ਯੂਨੀਵਰਸਿਟੀ RCMP ਨੂੰ ਬੁਲਾਇਆ, ਜਿਸ ਨੇ ਦੱਸਿਆ ਕਿ ਉਸ ਦੇ ਵੈਨਕੂਵਰ …
Read More »ਸੁਖਬੀਰ ਬਾਦਲ ਬਹੁ ਕਰੋੜੀ ਵੈਕਸੀਨ ਘੁਟਾਲੇ ਦੀ CBI ਜਾਂਚ ਦੀ ਮੰਗ ਕਰਦਿਆਂ 7 ਜੂਨ ਨੂੰ ਸਿਹਤ ਮੰਤਰੀ ਦੇ ਘਰ ਅੱਗੇ ਦੇਣਗੇ ਧਰਨਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹੁ ਕਰੋੜੀ ਵੈਕਸੀਨ ਘੁਟਾਲੇ ਦੀ ਸੀ ਬੀ ਆਈ ਜਾਂਚ ਅਤੇ ਮੰਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਨੁੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਅੱਗੇ ਧਰਨਾ ਦੇਣਗੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਵੱਲੋਂ ਇਥੇ ਜਾਰੀ ਬਿਆਨ ਵਿਚ …
Read More »ਭ੍ਰਿਸ਼ਟਾਚਾਰੀ ਕਾਂਗਰਸੀਆਂ ਦੀਆਂ ਸੂਚੀਆਂ ਗਾਂਧੀ ਪਰਿਵਾਰ ਨੂੰ ਸੌਂਪਣ ਦੀ ਥਾਂ ਉਨ੍ਹਾਂ ‘ਤੇ ਕਾਰਵਾਈ ਕਰੇ ਕੈਪਟਨ-ਭਗਵੰਤ ਮਾਨ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਭ੍ਰਿਸ਼ਟਾਚਾਰੀ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਅਤੇ ਉਨ੍ਹਾਂ ਦੀਆਂ ਸੂਚੀਆਂ ਦਿੱਲੀ ਦਰਬਾਰ ਵਿੱਚ ਰਾਹੁਲ ਗਾਂਧੀ ਨੂੰ ਸੌਂਪਣ ਉੱਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ …
Read More »ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈਣ ਦੇ ਹੁਕਮਾਂ ਤੋਂ ਸਿੱਧ ਹੋਇਆ ਕਿ ਕੈਪਟਨ ਸਰਕਾਰ ਨੇ ਕੀਤਾ ਵੱਡਾ ਵੈਕਸੀਨ ਘੁਟਾਲਾ: ਚੀਮਾ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈਣ ਦੇ ਹੁਕਮਾਂ ਤੋਂ ਸਿੱਧ ਹੁੰਦਾ ਹੈ ਕਿ ਕੈਪਟਨ ਸਰਕਾਰ ਨੇ ਇੱਕ ਵੱਡਾ ਵੈਕਸੀਨ ਘੁਟਾਲਾ …
Read More »ਫੌਜੀ ਦੀ ਅਚਾਨਕ ਮੌਤ ਤੋਂ ਬਾਅਦ ਇਲਾਕੇ ‘ਚ ਪਸਰੀ ਸੋਗ ਦੀ ਲਹਿਰ
ਸਾਦਿਕ : ਸਾਦਿਕ ਨੇੜੇ ਪਿੰਡ ਮਾਨੀ ਸਿੰਘ ਵਾਲਾ ਦੇ ਨੌਜਵਾਨ ਫੌਜੀ ਦੀ ਅਚਾਨਕ ਮੌਤ ਹੋ ਜਾਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ। ਜਾਣਕਾਰੀ ਅਨੁਸਾਰ ਰਣਧੀਰ ਸਿੰਘ ਧੀਰਾ (22) ਦੀ ਫੌਜ ਵਿੱਚ ਚੰਡੀਗੜ੍ਹ ਵਿਖੇ ਡਿਊਟੀ ਸੀ। ਕੁਝ ਦਿਨ ਪਹਿਲਾਂ ਉਸ ਦੀ ਅਚਾਨਕ ਸਿਹਤ ਖ਼ਰਾਬ ਹੋਣ ਉਪਰੰਤ ਚੰਡੀਗੜ੍ਹ ਦੇ ਹਸਪਤਾਲ …
Read More »ਟਰਾਂਸਪੋਰਟ ਮੰਤਰੀ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸ਼ਾ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਗਲਵਾਰ ਨੂੰ ਐਲਾਨ ਕੀਤਾ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਆਟੋ ਰਿਕਸ਼ਾ ਦੀ ਵਰਤੋਂ ਕਰ ਸਕਦੇ ਹਨ। ਇਸ ਤੋਂ ਪਹਿਲਾਂ ਥ੍ਰੀ-ਵ੍ਹੀਲਰ …
Read More »