Breaking News

Tag Archives: punjabi news

ਜੇਕਰ ਮੇਰੇ ‘ਤੇ ਕੋਈ ਫਿਲਮ ਬਣਦੀ ਹੈ ਤਾਂ ਮੈਨੂੰ ਕੋਈ ਇਤਰਾਜ਼ ਨਹੀਂ ਹੋਵੇਗਾ: ਸਾਧਵੀ ਪ੍ਰਗਿਆ ਠਾਕੁਰ

ਭੋਪਾਲ: ਇਨ੍ਹੀਂ ਦਿਨੀਂ ਫਿਲਮ ‘ਦਿ ਕੇਰਲ ਸਟੋਰੀ’ ਨੂੰ ਲੈ ਕੇ ਦੇਸ਼ ਭਰ ‘ਚ ਬਹਿਸ ਚੱਲ ਰਹੀ ਹੈ। ਭਾਜਪਾ ਅਤੇ ਹਿੰਦੂ ਧਾਰਮਿਕ ਸੰਗਠਨਾਂ ਨੇ ਇਸ ਨੂੰ ਅੱਤਵਾਦ ਅਤੇ ਲਵ ਜਿਹਾਦ ਨਾਲ ਜੋੜਿਆ ਹੈ।  ਇਸ ਫਿਲਮ ‘ਤੇ ਭੋਪਾਲ ਦੀ ਸੰਸਦ ਸਾਧਵੀ ਪ੍ਰਗਿਆ ਠਾਕੁਰ ਦਾ ਬਿਆਨ ਵੀ  ਸਾਹਮਣੇ ਆਇਆ ਹੈ। ਦਿ ਕੇਰਲ ਸਟੋਰੀ …

Read More »

ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ‘ਤੇ ਸੁਨਿਆਰੇ ਤੋਂ ਲੁੱਟੇ 35 ਲੱਖ ਰੁਪਏ ,ਕਪੂਰਥਲਾ

ਕਪੂਰਥਲਾ : ਸੂਬੇ ਵਿੱਚ ਲੁਟੇਰਿਆਂ ਦਾ ਧੰਦਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਹਰ ਰੋਜ਼ ਅਜਿਹੀਆਂ ਵਾਰਦਾਤਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ। ਲੁਟੇਰੇ ਕਦੇ ਕੋਈ ਬੈਂਕ ਚੋਰੀ ਕਰ ਰਹੇ ਹਨ ਤੇ ਕਦੇ ਕੋਈ Atm ਤੋੜ ਕਿ ਮਾਹੌਲ ਖ਼ਰਾਬ ਕਰ ਰਹੇ ਹਨ। ਏਨਾ ਕੁੱਝ ਹੋਣ ਦੇ ਬਾਵਜੂਦ ਵੀ ਲੁਟੇਰੇ ਬੇਖੌਫ਼ ਘੁੰਮ …

Read More »

13 ਸਾਲਾਂ ਕਿਸ਼ੋਰ ਨੇ ਆਪਣੇ ਹੀ ਸਕੂਲ ‘ਚ ਲਗਾਈ ਅੱਗ, ਪਿਤਾ ਦੀ ਬੰਦੂਕ ਨਾਲ ਕਈਆਂ ਨੂੰ ਬਣਾਇਆ ਨਿਸ਼ਾਨਾ

ਨਿਊਜ਼ ਡੈਸਕ: ਇਕ 13 ਸਾਲਾਂ ਕਿਸ਼ੋਰ ਨੇ ਆਪਣੇ ਹੀ ਸਕੂਲ ‘ਚ ਅੱਗ ਲਗਾ ਦਿਤੀ ਹੈ। ਸਾਲ 2009 ‘ਚ ਜਨਮੇ ਇਕ ਕਿਸ਼ੋਰ ਨੇ ਸਰਬੀਆ ਦੀ ਰਾਜਧਾਨੀ ਬੇਲਗ੍ਰੇਡ ‘ਚ ਆਪਣੇ ਪ੍ਰਾਇਮਰੀ ਸਕੂਲ ‘ਚ ਅੱਗ ਲਗਾ ਦਿੱਤੀ, ਜਿਸ ‘ਚ 8 ਬੱਚਿਆਂ ਅਤੇ ਸਕੂਲ ਦੇ ਇਕ ਗਾਰਡ ਦੀ ਮੌਕੇ ‘ਤੇ ਹੀ ਮੌਤ ਹੋ ਗਈ। …

Read More »

ਸੋਨਾ,ਚਾਂਦੀ ਦੀ ਕੀਮਤ ‘ਚ ਆਇਆ ਉਛਾਲ

ਨਿਊਜ਼ ਡੈਸਕ: ਇਨ੍ਹੀਂ ਦਿਨੀਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਕਾਫੀ ਉਤਰਾਅ-ਚੜ੍ਹਾਅ ਚੱਲ ਰਿਹਾ ਹੈ। ਕੁਝ ਦਿਨ ਪਹਿਲਾਂ ਜਿੱਥੇ ਸੋਨੇ ਦੀਆਂ ਕੀਮਤਾਂ ‘ਚ ਗਿਰਾਵਟ ਆਈ ਸੀ, ਉੱਥੇ ਹੀ ਹੁਣ ਸੋਨੇ ਦੀ ਕੀਮਤ ‘ਚ ਜ਼ਬਰਦਸਤ ਉਛਾਲ ਆਇਆ ਹੈ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ। ਜਿੱਥੇ ਸੋਨੇ ਦੀਆਂ …

Read More »

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਹੋਵੇਗੀ ਅੰਤਿਮ ਅਰਦਾਸ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ  ਦੀ ਅੱਜ ਅੰਤਿਮ ਅਰਦਾਸ ਹੈ। ਇਸ ਲਈ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਾਇਆ ਗਿਆ ਹੈ।ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੀ ਸ਼ਾਮਿਲ ਹੋਣਗੇ। ਦੱਸਣਯੋਗ ਹੈ ਕਿ ਬੀਤੀ 25 …

Read More »

ਜੰਤਰ ਮੰਤਰ ’ਤੇ ਪਹਿਲਵਾਨਾਂ ਤੇ ਪੁਲਿਸ ਵਿਚਾਲੇ ਝੜੱਪ

ਨਵੀਂ ਦਿੱਲੀ: ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਜਿਨਸੀ ਸ਼ੋਸ਼ਣ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਉਤੇ ਧਰਨਾ ਲਾਈ ਬੈਠੇ ਪਹਿਲਵਾਨਾਂ ਤੇ ਪੁਲਿਸ ਵਿਚਾਲੇ ਦੇਰ ਰਾਤ ਕਰੀਬ 11 ਵਜੇ ਝੜਪ  ਹੋ ਗਈ।ਪਹਿਲਵਾਨਾਂ ਦਾ ਦੋਸ਼ ਹੈ ਕਿ ਮੀਂਹ ਕਾਰਨ ਉਨ੍ਹਾਂ ਨੇ ਬਿਸਤਰੇ ਮੰਗਵਾਏ ਸਨ ਪਰ …

Read More »

ਸਰਕਾਰੀ ਦਫਤਰਾਂ ਦਾ ਬਦਲਿਆ ਸਮਾਂ, CM ਵੀ ਪੁੱਜੇ ਸਮੇ ‘ਤੇ ਦਫ਼ਤਰ

ਨਿਊਜ਼ ਡੈਸਕ : ਅੱਜ 2 ਮਈ ਤੋਂ ਸਾਰੇ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਚੁੱਕਾ ਹੈ। ਸਰਕਾਰੀ ਦਫਤਰ ਸਵੇਰੇ 7:30 ਵਜੇ ਖੁੱਲਿਆ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਮੇ ਤੇ ਦਫ਼ਤਰ ਪੁੱਜੇ। ਪੰਜਾਬ ਸਰਕਾਰ ਨੇ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਸੰਭਾਵਿਤ ਕਮੀ ਨਾਲ ਨਜਿੱਠਣ ਲਈ ਮੰਗਲਵਾਰ ਤੋਂ ਆਪਣੇ …

Read More »

ਭਗਵੰਤ ਮਾਨ ਅਤੇ ਧਾਮੀ ਆਹਮੋ-ਸਾਹਮਣੇ

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਜਲੰਧਰ ਲੋਕ ਸਭਾ ਉੱਪ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਆਹਮੋ-ਸਾਹਮਣੇ ਆ ਗਏ ਹਨ। ਸਵਾਲ ਇਹ ਪੈਦਾ ਹੁੰਦਾ ਹੈ ਕਿ ਗੁਰੂ ਗ੍ਰੰਥ ਸਾਹਿਬ …

Read More »

ਸਿਮਰਜੀਤ ਬੈਂਸ ਨੇ ਜਲੰਧਰ ਜ਼ਿਮਨੀ ਚੋਣ ‘ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਜਲੰਧਰ : ਲੋਕ ਇਨਸਾਫ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।  ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਇਨਸਾਫ਼ ਪਾਰਟੀ ਤੋਂ ਬੈਂਸ ਭਰਾਵਾਂ ਦੇ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਵਰਕਰਾਂ ਸਮੇਤ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।  ਇਸ ਮੌਕੇ  …

Read More »

ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ: CM ਮਾਨ

ਪਟਿਆਲਾ : CM ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸਿਹਤ ਸਹੂਲਤਾਂ ਵਿੱਚ ਵਾਧਾ ਕੀਤਾ ਹੈ। ਮਾਨ ਨੇ ਆਪਣੀ ਪਟਿਆਲਾ ਫੇਰੀ ਦੌਰਾਨ ਇੱਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਨਵੀਨੀਕਰਨ ਉਪਰੰਤ ਆਧੁਨਿਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਐਮਰਜੈਂਸੀ 50 ਬੈੱਡਾਂ …

Read More »