ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਸੰਦੀਪ ਸਿੰਘ ਉਰਫ਼ ਕੇਕੜਾ ’ਤੇ ਜੇਲ੍ਹ ’ਚ ਬੰਦ ਕੁਝ ਹਵਾਲਾਤੀਆਂ ਨੇ ਹਮਲੇ ਦੀ ਕੋਸ਼ਿਸ਼ ਕੀਤੀ। ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਨਿਵਾਸੀ ਕੇਕੜਾ ਨੂੰ ਪੁਲਿਸ ਰਿਮਾਂਡ ਖਤਮ ਹੋਣ ਦੇ ਬਾਅਦ ਮੁਕਤਸਰ ਜੇਲ੍ਹ ਭੇਜਿਆ ਗਿਆ ਸੀ। ਜਿਥੇ ਪਹਿਲਾਂ ਤੋਂ ਬੰਦ ਬੰਬੀਹਾ ਗੈਂਗ …
Read More »ਪੁਲਿਸ ਨੇ ਮਰਹੂਮ ਗਾਇਕ ਚਮਕੀਲਾ ਦੇ ਪੁੱਤਰ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ:ਪੰਜਾਬੀ ਮਰਹੂਮ ਗਾਇਕ ਅਮਰ ਸਿੰਘ ਚਮਕੀਲੇ ਦੇ ਪੁੱਤਰ ਜੈਮਲਜੀਤ ਸਿੰਘ ਤੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ ਅਫੀਮ ਸਮੇਤ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਧਾਰੀਵਾਲ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਦੋਵਾਂ ਕੋਲੋਂ ਇੱਕ ਕਿੱਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। …
Read More »