ਨਿਊਜ਼ ਡੈਸਕ: ਬਾਲੀਵੁੱਡ ਦੇ ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਦੇ ਬੀਮਾਰ ਹੋਣ ਦੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ। ਮਿਲਲ਼ੀ ਜਾਣਕਾਰੀ ਅਨੁਸਾਰ ਗਾਇਕ ਦੀ ਸਿਹਤ ਬਹੁਤ ਜਿਆਦਾ ਵਿਗੜ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੀਕਾ ਸਿੰਘ ਕਈ ਦਿਨਾਂ ਤੋਂ ਲਗਾਤਾਰ ਸ਼ੋਅ ਕਰ ਰਹੇ ਸੀ …
Read More »ਸਿੱਧੂ ਮੂਸੇਵਾਲਾ ਨੂੰ ਲੈ ਕੇ ਪੰਜਾਬੀ ਗਾਇਕ ਜੈਜ਼ੀ ਬੀ ਨੇ ਦਿਤਾ ਇਹ ਬਿਆਨ
ਨਿਊਜ਼ ਡੈਸਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ ਪਰ ਅੱਜ ਵੀ ਉਸ ਦੀ ਚਰਚਾ ਜ਼ੋਰਾਂ ‘ਤੇ ਹੈ। ਹਾਲ ਹੀ ‘ਚ ਸਿੱਧੂ ਮੂਸੇਵਾਲਾ ਦੇ ਗੀਤ ‘ਮੇਰਾ ਨਾਮ’ ਨੇ ਵੀ ਕਈ ਰਿਕਾਰਡ ਕਾਇਮ ਕੀਤੇ ਹਨ। ਅੱਜ ਵੀ ਸਿੱਧੂ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਮਿਊਜ਼ਿਕ …
Read More »ਪ੍ਰਸਿੱਧ ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਹੋਇਆ ਦੇਹਾਂਤ
ਨਿਊਜ਼ ਡੈਸਕ: ਪੰਜਾਬ ਦੇ ਪ੍ਰਸਿੱਧ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ। ਦੱਸ ਦਈਏ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਅਜੇ ਦੋ ਦਿਨ ਪਹਿਲਾਂ 14 ਨਵੰਬਰ ਹੋਇਆ ਸੀ। ਨਛੱਤਰ ਗਿੱਲ ਦੇ ਲੜਕੇ ਦਾ …
Read More »ਪੰਜਾਬੀ ਗਾਇਕ ਆਰ ਨੇਤ ਦਾ ਨਵਾਂ ਗੀਤ ‘ਛੱਲਾ’ ਦਾ ਟੀਜ਼ਰ ਹੋਇਆ ਰਿਲੀਜ਼, ਦੱਸਿਆ ਕਿ ਆਪਣੇ ਸੁਫ਼ਨੇ ਪੂਰੇ ਕਰਨ ਲਈ ਕਿੰਨਾ ਕਰਨਾ ਪਿਆ ਸੀ ਸੰਘਰਸ਼
ਨਿਊਜ਼ ਡੈਸਕ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ ਨੇਤ ਜਿੰਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਹਿੱਟ ਗੀਤ ਦਿੱਤੇ ਹਨ। ਜਿਵੇ ਕੇ ਬਾਪੂ, ਬੰਬ ਬੰਦਾ, ਟ੍ਰਾਇ ਕਰਕੇ, ਮਿੱਠਾ ਮਿੱਠਾ ਤੇ ਹੁਣ ਉਨ੍ਹਾਂ ਦਾ ਨਵਾਂ ਗੀਤ ਆਉਣ ਵਾਲਾ ਹੈ ਜਿਸਦਾ ਟਾਈਟਲ ਹੈ ‘ਛੱਲਾ’। ਉਹਨਾਂ ਦੇ ਨਵੇਂ ਗੀਤ ਛੱਲਾ ਦਾ ਟੀਜ਼ਰ ਰਿਲੀਜ਼ …
Read More »ਜੁੜਵਾਂ ਬੱਚਿਆਂ ਦੀ ਮਾਂ ਬਣਨ ਵਾਲੀ ਹੈ ਨੀਰੂ ਬਾਜਵਾ, ਫੈਂਨਜ਼ ਨਾਲ ਸਾਂਝੀ ਕੀਤੀ ਖੁਸ਼ਖਬਰੀ
ਪੰਜਾਬੀ ਅਦਾਕਾਰ ਨੀਰੂ ਬਾਜਵਾ ਨੇ ਆਪਣੇ ਫੈਂਨਜ਼ ਨੂੰ ਖੁਸ਼ਖਬਰੀ ਦਿੰਦੇ ਦੱਸਿਆ ਹੈ ਕਿ ਉਹ ਦੂਜੀ ਵਾਰ ਮਾਂ ਬਣਨ ਜਾ ਰਹੀ ਹੈ। ਆਪਣੀ ਪ੍ਰੈਗਨੇਂਸੀ ਦੀ ਖਬਰ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਵਾਰ ਉਹ ਜੁੜਵਾਂ ਬੱਚਿਆਂ ਦੀ ਮਾਂ ਬਣਨ ਵਾਲੀ ਹੈ। ਦੱਸ ਦੇਈਏ ਕਿ ਨੀਰੂ ਅਤੇ ਉਨ੍ਹਾਂ …
Read More »ਬੁਲੇਟ ਦੇ ਪਟਾਕੇ ਪਾਉਣ ਵਾਲੇ ਨੇ ਅਜਿਹਾ ਕੀ ਲਿਖ ਕੇ ਮੰਗੀ ਮੁਆਫੀ ਕਿ ਰੋਣ ਲੱਗ ਪਿਆ ਕਾਗਜ਼
ਨਵੇਂ ਪੰਜਾਬੀ ਗਾਇਕ ਤੇ ਗਾਣੇ ਲਿਖਣ ਵਾਲੇ ਲਿਖਾਰੀ, ਜਿਨ੍ਹਾਂ ਦੇ ਗੀਤ ਤਾਂ ਇਸ ਸਮੇਂ ਪੂਰੇ ਹਿੱਟ ਹੋ ਰਹੇ ਨੇ ਪਰ ਉਨ੍ਹਾਂ ਦੇ ਨਾਲ ਨਾਲ ਵਿਵਾਦ ਵੀ ਖੜ੍ਹੇ ਹੋ ਜਾਂਦੇ ਹਨ। ਕੁਝ ਲੋਕਾਂ ਵਲੋਂ ਇਨ੍ਹਾਂ ਗੀਤਾਂ ਨੂੰ ਆਪਣੇ ਵਲੋਂ ਲੱਚਰ ਗੀਤ ਕਰਾਰ ਦੇ ਦਿੱਤਾ ਜਾਂਦਾ ਤੇ ਕੁਝ ਗੀਤਾਂ ‘ਚ ਹਥਿਆਰਾਂ ਦੀ …
Read More »ਸਲਮਾਨ ਖਾਨ ਨੇ ਪੰਜਾਬੀ ਗਾਣਿਆਂ ‘ਤੇ ਪਾਇਆ ਭੰਗੜਾ, ਵਾਇਰਲ ਹੋਈ Video
ਨਵੀਂ ਦਿੱਲੀ: ਸਲਮਾਨ ਖਾਨ ਦਾ ਇੱਕ ਡਾਂਸ ਵੀਡੀਓ ਬਹੁਤ ਵਾਇਰਲ ਹੋ ਰਿਹਾ ਹੈ। ਇਸ ਡਾਂਸ ਵੀਡੀਓ ਵਿੱਚ ਬਾਲੀਵੁੱਡ ਦੇ ਸੁਲਤਾਨ ਸਲਮਾਨ ਖਾਨ ਆਪਣੇ ਦੋਸਤਾਂ ਦੇ ਨਾਲ ਮਿਲਕੇ ਤਾਬੜਤੋੜ ਭੰਗੜਾ ਪਾ ਰਹੇ ਹਨ। ਸਲਮਾਨ ਖਾਨ ਇਸ ਵੀਡੀਓ ਵਿੱਚ ਪੰਜਾਬੀ ਗਾਣੇ ‘ਤੇ ਜ਼ਬਰਦਸਤ ਅੰਦਾਜ ਵਿੱਚ ਡਾਂਸ ਕਰ ਰਹੇ ਹਨ ਅਤੇ ਦੋਸਤਾਂ ਦੇ …
Read More »