ਟੋਰਾਂਟੋ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਭਾਰਤ ਤੋਂ ਆਏ 21 ਸਾਲਾ ਸਿੱਖ ਵਿਦਿਆਰਥੀ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ‘ਚ ਵਿਦਿਆਰਥੀ ਦੀ ਪੱਗ ਫੱਟ ਗਈ ਅਤੇ ਹਮਲਾਵਾਰ ਉਸਨੂੰ ਵਾਲਾ ਤੋਂ ਖਿਚ ਕੇ ਫੁੱਟਪਾਥ ‘ਤੇ ਲੈ ਗਏ। ਵਿਦਿਆਰਥੀ ਦੀ ਪਹਿਚਾਣ ਗਗਨਦੀਪ ਸਿੰਘ ਵਜੋਂ ਹੋਈ ਹੈ। …
Read More »ਦੁਨੀਆਂ ਦੀ ਸਭ ਤੋਂ ਅਨੋਖੀ ਅਤੇ ਸੱਭਿਅਕ ਗਾਲ ਤੈਨੂੰ ਤੇਰੀ ਮਾਂ ਬੋਲੀ ਭੁੱਲ ਜਾਵੇ
ਰਜਿੰਦਰ ਸਿੰਘ ਪੰਜ ਦਰਿਆਵਾਂ ਦੇ ਪਾਣੀ ਦੀ ਮਹਿਕ ਪੰਜਾਬੀ ਹੈ ਬੋਲੀ ਇਉਂ ਲੱਗਦਾ ਪੰਜਾਬ ਤੇ ਰੱਬ ਨੇ ਸ਼ਹਿਦ ਜਿਉਂ ਹੈ ਡੋਲ੍ਹੀ ਮਾਂ ਬੋਲੀ ਦਾ ਕਰੋ ਨਾਂ ਉੱਚਾ, ਮਾਂ ਬੋਲੀ ਸਦਾ ਆਸ ਕਰੇ ਹੱਸਦੇ ਵਸਦੇ ਰਹੋ ਪੰਜਾਬੀਓ, ਮਾਂ ਬੋਲੀ ਦੀ ਅਰਦਾਸ ਕਰੇ ਜਦੋਂ ਮੇਰਾ ਜਨਮ ਹੋਇਆ ਸੀ ਤਾਂ ਮੈਨੂੰ ਮੇਰੀ ਮਾਂ …
Read More »ਸਾਈਨ ਬੋਰਡ ਪੰਜਾਬੀ ਭਾਸ਼ਾ ‘ਚ ਲਿਖਣ ਦਾ ਅੱਜ ਆਖਰੀ ਦਿਨ
ਸਾਇਨ ਬੋਰਡ ਦੇ ਉੱਪਰ ਪੰਜਾਬੀ ਵਿੱਚ ਨਾਮ ਲਿਖਣ ਅਤੇ ਸਰਕਾਰੀ ਵੈੱਬਸਾਈਟ ਦਾ ਡਾਟਾ ਪੰਜਾਬੀ ਭਾਸ਼ਾ ਵਿੱਚ ਅਪਲੋਡ ਕਰਨ ਦਾ ਅੱਜ ਆਖਰੀ ਦਿਨ ਹੈ। ਸਰਕਾਰ ਵੱਲੋਂ 21 ਫਰਵਰੀ ਤੱਕ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਸਾਈਨ ਬੋਰਡਾਂ ’ਤੇ ਪੰਜਾਬੀ ਭਾਸ਼ਾ ਦੀ ਵਰਤੋਂ ਲਾਜ਼ਮੀ ਕਰਨ ਦੇ ਤਿੰਨ ਮਹੀਨੇ ਬਾਅਦ ਵੀ ਇਨ੍ਹਾਂ ਹੁਕਮਾਂ ਨੂੰ …
Read More »ਬੀ -ਪਰਾਕ ਦਾ ਸੁਪਨਾ ਹੋਇਆ ਪੂਰਾ, ਮੋਹਾਲੀ ‘ਚ ਖੋਲਿਆ ‘ਮੀਰਾਕ’ ਰੈਸਟੋਰੈਂਟ
ਨਿਊਜ਼ ਡੈਸਕ: ਪੰਜਾਬੀ ਗਾਇਕ ਤੇ ਸੰਗੀਤਕਾਰ ਬੀ -ਪਰਾਕ ਦਾ ਸੁਪਨਾ ਪੂਰਾ ਹੋਇਆ ਹੈ। ਬੀ -ਪਰਾਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕਿ ਆਪਣੀ ਖੁਸ਼ੀ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕੀਤੀ ਹੈ। ਬੀ ਪਰਾਕ ਤੇ ਉਨ੍ਹਾਂ ਦੀ ਪਤਨੀ ਮੀਰਾ ਬਚਨ ਨੇ ਮੋਹਾਲੀ ‘ਚ ਆਪਣਾ ਰੈਸਟੋਰੈਂਟ ਖੋਲਿਆ ਹੈ। ਦੋਹਾਂ ਨੇ ਰੈਸਟੋਰੈਂਟ …
Read More »ਪ੍ਰਸਿੱਧ ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਹੋਇਆ ਦੇਹਾਂਤ
ਨਿਊਜ਼ ਡੈਸਕ: ਪੰਜਾਬ ਦੇ ਪ੍ਰਸਿੱਧ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ। ਦੱਸ ਦਈਏ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਅਜੇ ਦੋ ਦਿਨ ਪਹਿਲਾਂ 14 ਨਵੰਬਰ ਹੋਇਆ ਸੀ। ਨਛੱਤਰ ਗਿੱਲ ਦੇ ਲੜਕੇ ਦਾ …
Read More »ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ NIA ਨੇ ਭੈਣ ਅਫਸਾਨਾ ਤੋਂ 5 ਘੰਟੇ ਕੀਤੀ ਪੁੱਛਗਿੱਛ
ਨਿਊਜ਼ ਡੈਸਕ: ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਘੰਟਿਆਂਬੱਧੀ ਪੁੱਛਗਿੱਛ ਕੀਤੀ ਗਈ। ਦਸ ਦਈਏ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਨੂੰ ਆਪਣਾ ਭਰਾ ਮੰਨਦੀ ਸੀ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅਫਸਾਨਾ ਖਾਨ ਨੂੰ ਗੈਂਗਸਟਰ-ਅੱਤਵਾਦੀ ਸਿੰਡੀਕੇਟ ਮਾਮਲੇ ‘ਚ ਸੰਮਨ ਭੇਜਿਆ ਸੀ। ਜਿਸ ਤੋਂ ਬਾਅਦ NIA ਨੇ ਉਸ ਤੋਂ …
Read More »ਯੂਕਰੇਨ ‘ਚ ਫਸੇ ਪੰਜਾਬ ਦੇ 61 ਮੈਡੀਕਲ ਵਿਦਿਆਰਥੀ, ਮੈਟਰੋ ਸਟੇਸ਼ਨ ‘ਤੇ ਲਈ ਸ਼ਰਨ, ਉਡਾਣਾਂ ਸ਼ੁਰੂ ਹੋਣ ਦਾ ਇੰਤਜ਼ਾਰ
ਚੰਡੀਗੜ੍ਹ- ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ 61 ਦੇ ਕਰੀਬ ਵਿਦਿਆਰਥੀ ਯੁੱਧਗ੍ਰਸਤ ਯੂਕਰੇਨ ਵਿੱਚ ਫਸੇ ਹੋਏ ਹਨ। ਫਸੇ ਵਿਦਿਆਰਥੀ ਅਤੇ ਮਾਪੇ ਘਰ ਪਰਤਣ ਲਈ ਭਾਰਤੀ ਅਧਿਕਾਰੀਆਂ ਨੂੰ ਬੇਨਤੀ ਕਰ ਰਹੇ ਹਨ। ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਵਿਦਿਆਰਥੀਆਂ ਦੀ ਮਦਦ ਲਈ ਵਿਦੇਸ਼ ਮੰਤਰਾਲੇ ਤੱਕ ਪਹੁੰਚ …
Read More »‘ੳ ‘ਅ’ ‘ੲ’… ਪੰਜਾਬੀ ਮਾਂ ਬੋਲੀ ਤੂੰ ਰੌਣਕ ਪੰਜਾਬ ਦੀ ਹੈ
ਤੇਰਾ ਅੱਖਰ ਅੱਖਰ ਪਾਕ ਹੈ, ਤੇਰਾ ਪੀਰਾਂ ਦੇ ਨਾਲ ਸਾਕ ਹੈ। ਗੁਰੂਆਂ ਦੀ ਤੈਨੂੰ ਬਖਸ਼ਿਸ਼ ਹੈ, ਤੂੰ ਬਾਣੀ ਦਾ ਸੰਚਾਰ ਹੈ। ਤੂੰ ਕੌਤਕ ਦੀ ਕੋਈ ਕਿਸਮ ਹੈ, ਤੇਰੇ ਰੂਪ ‘ਚ ਕੋਈ ਤਲਿਸਮ ਹੈ। ਤੂੰ ਹੈਂ ਪਰਵਾਜ਼ ਉਕਾਬ ਦੀ ਤੂੰ ਰੌਣਕ ਦੇਸ਼ ਪੰਜਾਬ ਦੀ। ਸਦੀਆਂ ਤੋਂ ਬੋਲੀ ਜਾਣ ਵਾਲੀ ਪੰਜਾਬੀ ਭਾਸ਼ਾਂ …
Read More »ਕੌਮਾਂਤਰੀ ਮਾਂ ਬੋਲੀ ਦਿਵਸ – ਮਾਂ ਬੋਲੀ ਦੇ ਲਾਡਲਿਆਂ ਦਾ ਦਿਨ
ਨਵਦੀਪ ਸਿੰਘ ਗਿੱਲ ਅੱਜ 21 ਫਰਵਰੀ ਨੂੰ ਕੁੱਲ ਦੁਨੀਆ ਵਿੱਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਜਾ ਰਿਹਾ ਹੈ। ਇਹ ਦਿਨ ਹਰ ਭਾਸ਼ਾਈ ਖਿੱਤੇ ਦੇ ਵਾਸੀਆਂ ਲਈ ਮਾਣ ਵਾਲਾ ਦਿਨ ਹੁੰਦਾ ਜਦੋਂ ਉਸ ਨੂੰ ਆਪਣੀ ਮਾਂ ਬੋਲੀ ਦਾ ਦਿਨ ਦਿਨ ਮਨਾਉਣ ਦਾ ਮੌਕਾ ਮਿਲਦਾ ਹੈ। ਆਮ ਤੌਰ ਉਤੇ ਹਰ ਦਿਵਸ ਤੇ …
Read More »ਬਿਹਾਰ ‘ਚ ਮਾਮਲਾ ਦਰਜ ਹੋਣ ਤੋਂ ਬਾਅਦ ਚਰਨਜੀਤ ਚੰਨੀ ਦਾ ਆਇਆ ਵੱਡਾ ਬਿਆਨ
ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇੱਕ ਬਿਆਨ ਕਾਫ਼ੀ ਚਰਚਾ ਵਿੱਚ ਹੈ। ਜਿਸ ਨੂੰ ਲੈ ਕੇ ਬਿਹਾਰ ‘ਚ ਉਨ੍ਹਾਂ ਖਿਲਾਫ ਮਾਮਲਾ ਵੀ ਦਰਜ ਕਰਵਾਇਆ ਗਿਆ ਹੈ। ਐੱਫ ਆਈ ਆਰ ਦਰਜ ਹੋਣ ਤੋਂ ਬਾਅਦ ਚਰਨਜੀਤ ਚੰਨੀ ਦਾ ਵੀ ਬਿਆਨ ਸਾਹਮਣੇ ਆਇਆ ਹੈ। …
Read More »