ਨਿਊਜ਼ ਡੈਸਕ: ਐੱਸਜੀਪੀਸੀ ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਦਿੱਤੀ ਚੁਣੌਤੀ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਰਾਮ ਰਹੀਮ ਦੇ ਵਕੀਲਾਂ ਵਲੋਂ ਹੋਰ ਸਮਾਂ ਮੰਗਿਆ ਗਿਆ ਹੈ। ਦਸ ਦਈਏ ਕਿ ਇਸ ਪਟੀਸ਼ਨ ‘ਚ SGPC ਨੇ ਪੈਰੋਲ ਰੱਦ ਕਰਨ ਦੀ ਮੰਗ ਕੀਤੀ ਹੈ । ਹੁਣ 28 …
Read More »Anti Corruption Day ਮੌਕੇ CM ਮਾਨ ਦਾ ਪੰਜਾਬੀਆਂ ਨੂੰ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦਾ ਸੱਦਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਸੰਭਾਲਣ ਤੋਂ ਪਹਿਲਾ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋ ਖਤਮ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਰੋਧ ਦਿਹਾੜੇ (AntiCorruption Day) ਮੌਕੇ ਲੋਕਾਂ ਨੂੰ ਪ੍ਰਣ ਕਰਨ ਲਈ ਕਿਹਾ ਹੈ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਖਤਮ ਕੀਤਾ ਜਾਵੇ। CM ਮਾਨ ਨੇ …
Read More »ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਸਜ਼ਾ ਦੇਣ ਦੀ ਕੀਤੀ ਮੰਗ
ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਹ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਹਾਲੇ ਤੱਕ …
Read More »ਭਗਵੰਤ ਮਾਨ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਕਮਜ਼ੋਰ ਮੁੱਖ ਮੰਤਰੀ : ਬਾਜਵਾ
ਚੰਡੀਗੜ੍ਹ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਹਾਲਤ ਚਿੰਤਾਜਨਕ ਪੱਧਰ ਤਕ ਪਹੁੰਚ …
Read More »CM ਭਗਵੰਤ ਮਾਨ ਦੀ ਵਜ਼ਾਰਤ `ਚ ਜਗ੍ਹਾ ਨਾ ਮਿਲਣ ‘ਤੇ ਬੋਲੇ ਅਮਨ ਅਰੋੜਾ,‘ਮੈਂ ਨਾਰਾਜ਼ ਹੋਣ ਵਾਲੀ ਮਿੱਟੀ ਦਾ ਨਹੀਂ ਬਣਿਆ’
ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਮਾਨ ਮੰਤਰੀ ਮੰਡਲ ‘ਚ ਉਹ ਵੱਡੇ ਚਿਹਰੇ ਸ਼ਾਮਲ ਨਹੀਂ ਹਨ ਜਿਨ੍ਹਾਂ ਦੇ ਨਾਂ ਚਰਚਾ ‘ਚ ਸਨ।ਕੈਬਨਿਟ ਮੰਤਰੀਆਂ ਦੀ ਪਹਿਲੀ ਲਿਸਟ ਵਿਚ ਵਿਧਾਇਕ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ ਤੇ ਬਲਜਿੰਦਰ ਕੌਰ ਨੂੰ ਥਾਂ ਨਹੀਂ ਦਿੱਤੀ ਗਈ। ਮਾਨ ਦੀ …
Read More »ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 396.03 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ
ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 7 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 396.03 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ …
Read More »