Breaking News

Tag Archives: punjbai news

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ CM ਚੰਨੀ ਤੇ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਜਾਰੀ ਕੀਤਾ ਨੋਟਿਸ

ਚੰਡੀਗੜ੍ਹ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸ਼ਿਕੰਜਾ ਕੱਸ ਲਿਆ ਹੈ। ਵਿਜੀਲੈਂਸ ਚੰਨੀ ਖਿਲਾਫ ਆਮਦਨ ਤੋਂ ਵੱਧ ਮਾਮਲੇ ਦੀ ਜਾਂਚ ਕਰ ਰਹੀ ਹੈ। ਚੰਨੀ ਖਿਲਾਫ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਹ ਪਹਿਲੀ ਵਾਰ …

Read More »

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਪਣੇ ਪੁੱਤਰ ਦਾ ਮਾਮਲਾ ਰੱਬ ‘ਤੇ ਛੱਡਣ ਦਾ ਕੀਤਾ ਫੈਸਲਾ

 ਨਿਊਜ਼ ਡੈਸਕ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਤੋਂ ਬਾਅਦ ਆਪਣੇ ਬੇਟੇ ਦਾ ਮਾਮਲਾ ਰੱਬ ‘ਤੇ ਛੱਡ ਦਿੱਤਾ ਹੈ ਅਤੇ ਐਲਾਨ ਕੀਤਾ ਹੈ ਕਿ ਅੱਜ ਤੋਂ ਬਾਅਦ ਉਹ ਨਾ ਤਾਂ ਸਰਕਾਰ ਨੂੰ ਅਪੀਲ ਕਰਨਗੇ ਅਤੇ ਨਾ ਹੀ ਕਿਸੇ ਸਰਕਾਰੀ ਦਫਤਰ ‘ਚ ਜਾਣਗੇ। ਉਹ ਸਿਰਫ਼ ਰੱਬ ਅੱਗੇ ਅਰਦਾਸ ਕਰਨਗੇ। …

Read More »

ਪੰਜਾਬ ਪੁਲਿਸ ਨੇ ਵਿਵਸਥਾ ਨੂੰ ਭੰਗ ਕਰਨ ਵਾਲੇ ਗ੍ਰਿਫ਼ਤਾਰ ਕੀਤੇ 44 ਵਿਅਕਤੀਆਂ ਨੂੰ ਕੀਤਾ ਰਿਹਾਅ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ੋਰਾ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਚੱਲ ਰਹੇ ਅਭਿਆਨ ਦੌਰਾਨ ਇਹਤਿਆਤ ਵਜੋਂ ਕਾਬੂ ਕੀਤੇ ਗਏ 44 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪਰੇਸ਼ਾਨ ਨਾ ਕਰਨ …

Read More »