ਚੰਡੀਗੜ੍ਹ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਗੈਂਗਸਟਰ ਅਤੇ ਅੱਤਵਾਦੀ ਗਠਜੋੜ ਨੂੰ ਲੈ ਕੇ ਦੇਸ਼ ਭਰ ਵਿੱਚ ਛਾਪੇਮਾਰੀ ਕਰ ਰਹੀ ਹੈ। NIA ਵਲੋਂ ਦੇਸ਼ ‘ਚ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤਾ ਜਾ ਰਹੀ ਹੈ। ਇਹ ਛਾਪੇਮਾਰੀ ਹਰਿਆਣਾ, ਉਤਰਾਖੰਡ, ਦਿੱਲੀ, ਦਿੱਲੀ NCR, ਮੱਧ ਪ੍ਰਦੇਸ਼ ਤੇ ਪੰਜਾਬ ‘ਚ ਕੀਤੀ ਜਾ ਰਹੀ ਹੈ। ਪ੍ਰਾਪਤ …
Read More »NIA ਨੇ ਦੇਸ਼ ਦੇ 8 ਸੂਬਿਆਂ ‘ਚ 70 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ
ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (NIA) ਨੇ ਮੰਗਲਵਾਰ ਤੜਕੇ ਵੱਡੀ ਕਾਰਵਾਈ ਕੀਤੀ ਹੈ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਦੇਸ਼ ਦੇ 8 ਸੂਬਿਆਂ ‘ਚ 70 ਥਾਵਾਂ ਉੁਪਰ ਛਾਪੇਮਾਰੀ ਕੀਤੀ ਹੈ। NIA ਦੀ ਟੀਮ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਚੰਡੀਗੜ੍ਹ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿਚ 70 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ …
Read More »‘ਆਪ’ ਵਿਧਾਇਕ ਅਮਾਨਤੁੱਲਾ ਦੇ 5 ਟਿਕਾਣਿਆਂ ‘ਤੇ ਛਾਪੇਮਾਰੀ, ਨਾਜਾਇਜ਼ ਹਥਿਆਰ ਤੇ ਲੱਖਾਂ ਦੀ ਨਕਦੀ ਬਰਾਮਦ
ਨਵੀਂ ਦਿੱਲੀ: ਦਿੱਲੀ ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਅਤੇ ਉਸ ਦੇ ਕਾਰੋਬਾਰੀ ਭਾਈਵਾਲ ਦੇ 4 ਤੋਂ 5 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਵਕਫ਼ ਬੋਰਡ ਦੀ ਜ਼ਮੀਨ ਨੂੰ ਲੈ ਕੇ ਕੀਤੀ ਗਈ ਹੈ। ਏ.ਸੀ.ਬੀ ਦੀ ਛਾਪੇਮਾਰੀ ਵਿੱਚ ਇੱਕ …
Read More »ਅਦਾਲਤ ਨੇ ਭੁਪਿੰਦਰ ਹਨੀ ਨੁੂੰ 8 ਫਰਵਰੀ ਤੱਕ ਈਡੀ ਦੀ ਹਿਰਾਸਤ ‘ਚ ਭੇਜਿਆ
ਜਲੰਧਰ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅੱਜ ਜਲੰਧਰ ਦੀ ਸਪੈਸ਼ਲ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਅਦਾਲਤ ਨੇ 8 ਫਰਵਰੀ ਤੱਕ ਰਿਮਾਂਡ ਵਿੱਚ ਭੇਜ ਦਿੱਤਾ ਗਿਆ ਹੇੈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਲੰਧਰ ‘ਚ ਭੁਪਿੰਦਰ …
Read More »ਅਦਾਕਾਰ ਅਰਮਾਨ ਕੋਹਲੀ ਨੂੰ ਡਰੱਗ ਮਾਮਲੇ ‘ਚ NCB ਨੇ ਕੀਤਾ ਗ੍ਰਿਫਤਾਰ
ਮੁੰਬਈ : ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਅਭਿਨੇਤਾ ਅਰਮਾਨ ਕੋਹਲੀ ਨੂੰ ਡਰੱਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਜਾਂਚ ਏਜੰਸੀ ਨੇ ਸ਼ਨੀਵਾਰ ਨੂੰ ਉਸ ਦੇ ਮੁੰਬਈ ਸਥਿਤ ਘਰ ਦੀ ਤਲਾਸ਼ੀ ਲਈ ਸੀ, ਜਿੱਥੇ ਟੀਮ ਨੂੰ ਨਸ਼ੀਲੇ ਪਦਾਰਥ ਮਿਲੇ ਸਨ। ਛਾਪੇਮਾਰੀ ਪਿੱਛੋਂ ਅਰਮਾਨ ਕੋਹਲੀ ਨੇ ਐੱਨਸੀਬੀ ਅਧਿਕਾਰੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ ਤੇ …
Read More »Twitter India Office Raid: ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਦੀ ਇਕ ਟੀਮ ਨੇ Twitter ਇੰਡੀਆ ਦਫਤਰਾਂ ਦੀ ਲਈ ਤਲਾਸ਼ੀ
ਨਵੀਂ ਦਿੱਲੀ: ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਦੀ ਇਕ ਟੀਮ ਲਾਡੋ ਸਰਾਏ, ਦਿੱਲੀ ਅਤੇ ਗੁਰੂਗ੍ਰਾਮ ਵਿਚ ਟਵਿੱਟਰ ਇੰਡੀਆ ਦਫਤਰਾਂ ‘ਤੇ ਤਲਾਸ਼ੀ ਲੈ ਰਹੀ ਹੈ। ਇਹ ਤਲਾਸ਼ ਇਕ ਕਥਿਤ ਕੋਵਿਡ 19 ‘ਟੂਲਕਿੱਟ’ ਸੰਬੰਧੀ ਸ਼ਿਕਾਇਤ ਦੀ ਜਾਂਚ ਦੇ ਸਬੰਧ ‘ਚ ਕੀਤੀ ਜਾ ਰਹੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ, …
Read More »