ਅੰਕਾਰਾ: ਤੁਰਕੀ ਦੇ ਦੋ ਸੂਬਿਆਂ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਕਿਹਾ ਕਿ ਬਚਾਅ ਟੀਮਾਂ ਤਿੰਨ ਥਾਵਾਂ ‘ਤੇ ਲਾਪਤਾ ਪੰਜ ਲੋਕਾਂ ਦੀ ਭਾਲ ਕਰ ਰਹੀਆਂ ਹਨ। ਸੋਇਲੂ ਨੇ ਕਿਹਾ ਕਿ ਦੱਖਣ-ਪੂਰਬੀ ਸੂਬੇ …
Read More »ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਨੇ ਲਈ ਕਰਵਟ
ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 17 ਤੋਂ 21 ਮਾਰਚ ਤੱਕ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਅੱਜ ਪੰਜਾਬ ਦੇ ਕਈ ਹਿੱਸਿਆਂ ‘ਚ ਬਾਰਿਸ਼ ਹੋਈ। ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਪੰਜਾਬ ਵਿਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। …
Read More »ਮੌਸਮ ਵਿਭਾਗ ਵਲੋਂ ਚੇਤਾਵਨੀ ਜਾਰੀ, ਭਾਰੀ ਮੀਂਹ ਦੇ ਨਾਲ-ਨਾਲ ਬਰਫ਼ ਪੈਣ ਦੀ ਸੰਭਾਵਨਾ
ਪੰਜਾਬ ਦਾ ਮੌਸਮ ਇੱਕ ਵਾਰ ਫਿਰ ਵਿਗੜ ਸਕਦਾ ਹੈ। 8 ਫਰਵਰੀ ਤੋਂ ਪੱਛਮੀ ਹਿਮਾਲਾ ਨੂੰ ਪ੍ਰਭਾਵਿਤ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ।ਇਸ ਦੇ ਪ੍ਰਭਾਵ ਕਾਰਨ 8 ਤੋਂ 10 ਫਰਵਰੀ ਤੱਕ ਹਲਕੀ ਬਾਰਿਸ਼ ਤੇ ਹਲਕੀ ਤੋਂ ਦਰਮਿਆਨੀ ਬਰਫ਼ ਪੈਣ ਦੇ ਆਸਾਰ ਸਾਹਮਣੇ ਆ ਰਹੇ ਹਨ ।ਦੱਸ ਦਈਏ ਕਿ ਪੰਜਾਬ …
Read More »ਆਸਟ੍ਰੇਲੀਆ ਦੇ ਕਈ ਰਾਜਾਂ ‘ਚ ਹੜ੍ਹਾਂ ‘ਚ ਫਸੇ ਲੋਕਾਂ ਨੂੰ ਬਚਾਉਣ ਦਾ ਕੰਮ ਜਾਰੀ
ਨਿਊਜ਼ ਡੈਸਕ: ਆਸਟ੍ਰੇਲੀਆ ‘ਚ ਸ਼ੁੱਕਰਵਾਰ ਨੂੰ ਆਏ ਹੜ੍ਹ ਕਾਰਨ ਸੈਂਕੜੇ ਘਰ ਤਬਾਹ ਹੋ ਗਏ ਹਨ। ਆਸਟ੍ਰੇਲੀਆ ਦੇ ਦੂਜੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਵਿਕਟੋਰੀਆ ਵਿੱਚ ਇੱਕ ਵੱਡੀ ਹੜ੍ਹ ਐਮਰਜੈਂਸੀ ਘੋਸ਼ਿਤ ਕੀਤੀ ਗਈ ਸੀ। ਤੇਜ਼ੀ ਨਾਲ ਵੱਧ ਰਹੇ ਪਾਣੀ ਕਾਰਨ ਮੈਰੀਬਿਰਨੋਂਗ ਦੇ ਮੈਲਬੋਰਨ ਦੇ ਕੁਝ ਇਲਾਕਿਆਂ ਨੂੰ ਖਾਲੀ ਕਰਨ ਦੇ …
Read More »ਦਿੱਲੀ-ਪੰਜਾਬ-ਹਰਿਆਣਾ ਅਤੇ ਯੂ.ਪੀ ਵਿੱਚ ਮੀਂਹ, ਵਧੀ ਠੰਡ
ਨਵੀਂ ਦਿੱਲੀ- ਦਿੱਲੀ ਅਤੇ ਇਸ ਦੇ ਆਲੇ-ਦੁਆਲੇ ਬਾਰਿਸ਼ ਦਾ ਸਿਲਸਿਲਾ ਇੱਕ ਵਾਰ ਫਿਰ ਸ਼ੁਰੂ ਹੋ ਗਿਆ ਹੈ। ਬੁੱਧਵਾਰ ਤੜਕੇ ਦੇਸ਼ ਦੀ ਰਾਜਧਾਨੀ ਅਤੇ ਐਨਸੀਆਰ ਵਿੱਚ ਭਾਰੀ ਮੀਂਹ ਨੇ ਦਸਤਕ ਦਿੱਤੀ ਹੈ। ਅੱਜ ਤੜਕੇ 4 ਵਜੇ ਤੋਂ ਦਿੱਲੀ, ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਫਰੀਦਾਬਾਦ ਸਮੇਤ ਕਈ ਸ਼ਹਿਰਾਂ ‘ਚ ਸ਼ੁਰੂ ਹੋਈ ਬਾਰਿਸ਼ ਕਾਰਨ …
Read More »ਅਗਲੇ 2-3 ਦਿਨਾਂ ‘ਚ ਕਈ ਸੂਬਿਆਂ ‘ਚ ਹੋਰ ਵਧੇਗੀ ਠੰਡ, ਧੁੰਦ ਅਤੇ ਬਾਰਿਸ਼ ਦੀ ਸੰਭਾਵਨਾ
ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਅਗਲੇ ਦੋ ਦਿਨਾਂ ‘ਚ ਕੜਾਕੇ ਦੀ ਠੰਡ ਪੈ ਸਕਦੀ ਹੈ ਅਤੇ ਪੰਜਾਬ ਅਤੇ ਬਿਹਾਰ ‘ਚ ਅਗਲੇ 24 ਘੰਟੇ ਸਰਦੀਆਂ ਦੇ ਲਿਹਾਜ਼ ਨਾਲ ਭਾਰੀ ਪੈ ਸਕਦੇ ਹਨ। ਭਾਰਤੀ ਮੌਸਮ ਵਿਭਾਗ ਨੇ ਇਸ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ …
Read More »ਸਰਦੀ ਦੇ ਮੌਸਮ ਤੋਂ ਕਦੋਂ ਮਿਲੇਗੀ ਰਾਹਤ? ਅੱਜ ਵੀ ਕਈ ਸੂਬਿਆਂ ‘ਚ ਹੋਵੇਗੀ ਬਾਰਿਸ਼, IMD ਅਲਰਟ
ਨਵੀਂ ਦਿੱਲੀ- ਸਰਦੀਆਂ ਦੇ ਵਿਚਕਾਰ ਬਾਰਿਸ਼ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਅੱਜ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਅੰਸ਼ਕ ਤੌਰ ‘ਤੇ ਬੱਦਲਵਾਈ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ ਮੌਸਮ ਸਾਫ਼ ਹੋ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਰਾਸ਼ਟਰੀ ਰਾਜਧਾਨੀ ‘ਚ ਅੱਜ …
Read More »ਪੰਜਾਬ, ਹਰਿਆਣਾ ‘ਤੇ ਪਵੇਗੀ ਮੌਸਮ ਦੀ ਦੋਹਰੀ ਮਾਰ, ਕੜਾਕੇ ਦੀ ਠੰਢ ਨਾਲ ਮੀਂਹ ਪੈਣ ਦੀ ਸੰਭਾਵਨਾ
ਨਵੀਂ ਦਿੱਲੀ- ਭਾਰਤ ਦੇ ਕਈ ਹਿੱਸਿਆਂ ਵਿੱਚ ਅੱਜ ਤੋਂ ਬਰਸਾਤ ਦਾ ਮੌਸਮ ਸ਼ੁਰੂ ਹੋ ਰਿਹਾ ਹੈ। ਇਹ 4-5 ਫਰਵਰੀ ਤੱਕ ਜਾਰੀ ਰਹਿ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵਿਭਾਗ ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ ‘ਚ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਜ਼ਿਆਦਾਤਰ …
Read More »ਬ੍ਰਾਜ਼ੀਲ ‘ਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 19 ਲੋਕਾਂ ਦੀ ਮੌਤ, ਕਈ ਲਾਪਤਾ
ਸਾਓ ਪਾਓਲੋ- ਬ੍ਰਾਜ਼ੀਲ ਦੇ ਸਾਓ ਪਾਓਲੋ ਸ਼ਹਿਰ ‘ਚ ਭਾਰੀ ਬਾਰਿਸ਼ ਤੋਂ ਬਾਅਦ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਕਾਫੀ ਤਬਾਹੀ ਹੋਈ ਹੈ। ਸ਼ੁੱਕਰਵਾਰ ਤੱਕ 7 ਬੱਚਿਆਂ ਸਮੇਤ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਨਾਗਰਿਕਾਂ ਦੀ ਸੁਰੱਖਿਆ ਨਾਲ ਸਬੰਧਤ ਕੰਮ ਦੇਖ ਰਹੇ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ। ਸਾਓ …
Read More »ਹੋਰ ਪਰੇਸ਼ਾਨ ਕਰੇਗਾ ਸਰਦੀਆਂ ਦਾ ਮੌਸਮ, ਇਨ੍ਹਾਂ ਸੂਬਿਆਂ ‘ਚ ਬਾਰਿਸ਼ ਤੇ ਬਰਫਬਾਰੀ ਦਾ ਅਲਰਟ ਜਾਰੀ
ਨਵੀਂ ਦਿੱਲੀ- ਪਿਛਲੇ ਦੋ ਦਿਨਾਂ ਤੋਂ ਦਿੱਲੀ ਅਤੇ ਇਸ ਦੇ ਆਲੇ-ਦੁਆਲੇ ਖੇਤਰਾਂ ਵਿੱਚ ਸੂਰਜ ਚਮਕ ਰਿਹਾ ਹੈ। ਦਿਨ ਦਾ ਤਾਪਮਾਨ ਵੀ ਵਧਦਾ ਜਾ ਰਿਹਾ ਹੈ, ਪਰ ਭਾਰਤ ਮੌਸਮ ਵਿਭਾਗ-ਆਈਐਮਡੀ ਦੇ ਅਨੁਸਾਰ, ਅਜੇ ਠੰਡ ਨਹੀਂ ਗਈ ਹੈ। ਫਰਵਰੀ ਦੇ ਪਹਿਲੇ ਹਫ਼ਤੇ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਤੋਂ ਬਦਲਣ ਵਾਲਾ ਹੈ। …
Read More »