ਮੁੰਬਈ: ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੇ ਪ੍ਰੌਪਰਟੀ ਸੈੱਲ ਨੇ ਬਾਲੀਵੁੱਡ ਅਦਾਕਾਰਾ ਸ਼ਰਲਿਨ ਚੋਪੜਾ ਨੂੰ ਪੁੱਛਗਿੱਛ ਲਈ ਸੱਦ ਕੇ ਉਸ ਦਾ ਬਿਆਨ ਦਰਜ ਕੀਤਾ ਸੀ। ਕਿਉਂਕਿ ਸ਼ਰਲਿਨ ਚੋਪੜਾ ਦਾ ਨਾਂ ਵੀ ਇਸ ਅਸ਼ਲੀਲ ਫ਼ਿਲਮਾਂ (ਪੋਰਨੋਗ੍ਰਾਫ਼ੀ) ਬਣਾਉਣ ਦੇ ਮਾਮਲੇ ‘ਚ ਸਾਹਮਣੇ ਆ ਰਿਹਾ ਸੀ। ਇਕ ਰਿਪੋਰਟ ਦੇ ਅਨੁਸਾਰ, ਇਸ ਸਮੇਂ ਦੌਰਾਨ ਉਸ ਨੇ ਰਾਜ …
Read More »ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ 9 ਸਾਲ ਪੁਰਾਣੇ ਟਵਿਟਸ
ਮੁੰਬਈ: ਬਾਲੀਵੁੱਡ ਐਕਟਰਸ ਸ਼ਿਲਪਾ ਸ਼ੈੱਟੀ ਕੁੰਦਰਾ ਦੇ ਪਤੀ ਰਾਜ ਕੁੰਦਰਾ ਨੂੰ ਕਈ ਗੰਭੀਰ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਦੋਸ਼ ‘ਚ ਰਾਜ ਕੁੰਦਰਾ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਰਾਜ ਕੁੰਦਰਾ ਨਾਲ 11 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ‘ਤੇ ਅਸ਼ਲੀਲ ਫਿਲਮਾਂ …
Read More »ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਪੋਰਨ ਫਿਲਮਾਂ ਬਣਾਉਣ ਦੇ ਦੋਸ਼ ‘ਚ ਗ੍ਰਿਫਤਾਰ
ਮੁੰਬਈ : ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸੋਮਵਾਰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਨੂੰ ਪੋਰਨ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਓਵਰ ਦਿ ਟੌਪ (ਓ. ਟੀ. ਟੀ.) ਪਲੇਟਫਾਰਮਾਂ ‘ਤੇ ਰਿਲੀਜ਼ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ । ਮੁੰਬਈ ਪੁਲਿਸ ਕਮਿਸ਼ਨਰ ਵੱਲੋਂ ਜਾਰੀ ਇਕ ਬਿਆਨ ਅਨੁਸਾਰ …
Read More »ਸ਼ਿਲਪਾ ਸ਼ੈੱਟੀ ਦਾ ਪੂਰਾ ਪਰਿਵਾਰ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ, 1 ਸਾਲ ਦੀ ਧੀ ਵੀ ਕੋਰੋਨਾ ਪੀੜਤ
ਮੁੰਬਈ : ਕੋਰੋਨਾ ਦੀ ਮਾਰ ਨਾਲ ਹਰ ਉਮਰ ਵਰਗ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ। ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਕੁੰਦਰਾ ਦਾ ਪੂਰਾ ਪਰਿਵਾਰ ਕੋਰੋਨਵਾਇਰਸ ਨਾਲ ਪ੍ਰਭਾਵਿਤ ਹੋਇਆ ਹੈ।ਕੋਰੋਨਾਵਾਇਰਸ ਨੇ ਕੁੰਦਰਾ ਪਰਿਵਾਰ ਦੇ ਸਭ ਤੋਂ ਛੋਟੇ ਮੈਂਬਰ ਨੂੰ ਵੀ ਲਪੇਟੇ ਵਿੱਚ ਲੈ ਲਿਆ ਹੈ। ਸ਼ਿਲਪਾ ਅਨੁਸਾਰ ਉਨ੍ਹਾਂ ਦੀ 1 ਸਾਲ ਦੀ …
Read More »ਜਾਨ ਸੀਨਾ ਨੇ ਸ਼ਿਲਪਾ ਸ਼ੈੱਟੀ ਦੀ ਸ਼ੇਅਰ ਕੀਤੀ ਅਜਿਹੀ ਤਸਵੀਰ ਕਿ ਦੇਖਦੇ ਹੀ ਘਬਰਾ ਗਈ ਅਦਾਕਾਰਾ
WWE ਰੈਸਲਰ ਜਾਨ ਸੀਨਾ ਨੇ ਸੋਸ਼ਲ ਮੀਡੀਆ ‘ਤੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਮੀਮ ਸ਼ੇਅਰ ਕੀਤਾ ਹੈ। ਉਸ ਤਸਵੀਰ ‘ਚ ਸ਼ਿਲਪਾ ਸ਼ੈੱਟੀ ਬਿਨ੍ਹਾਂ ਵਾਲ ਦੇ ਨਜ਼ਰ ਆ ਰਹੀ ਹੈ। ਸ਼ਿਲਪਾ ਸ਼ੈੱਟੀ ਦੀ ਇਹ ਤਸਵੀਰ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਸ਼ਿਲਪਾ ਸ਼ੈੱਟੀ ਨੇ ਇਸ ਤਸਵੀਰ …
Read More »