Tag Archives: raja warring

ਰਿਸ਼ਵਤਖੋਰਾਂ ਦੇ ਹੱਕ ‘ਚ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ‘ਚ ਹੈ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਲਗਪਗ 60 ਦੇ ਕਰੀਬ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੇ ਅੱਜ ਧਰਨਾ ਦਿੱਤਾ।  ਪੰਜਾਬ ਕਾਂਗਰਸ ਵੱਲੋਂ ਧਰਨਾ ਦੇਣ ‘ਤੇ ਮਾਨ ਨੇ ਕਿਹਾ …

Read More »

ਰਾਜਾ ਵੜਿੰਗ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮ੍ਰਿੰਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਸਵੇਰੇ ਸ੍ਰੀ ਦਰਬਾਰ ਸਾਹਿਬ ਪੁੱਜੇ। ਜਿਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਦੁਗਿਆਣਾ ਤੀਰਥ, ਸ੍ਰੀ ਰਾਮ ਤੀਰਥ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਇਸ ਮੌਕੇ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਉਪ ਨੇਤਾ ਰਾਜ ਕੁਮਾਰ …

Read More »

ਭਗਵੰਤ ਮਾਨ ਨੇ ਵੜਿੰਗ ਤੋਂ ਪੁੱਛਿਆ ਅਜਿਹਾ ਸਵਾਲ, ਜਵਾਬ ਨਾਂ ਆਉਣ ‘ਤੇ ਵਿਧਾਨ ਸਭਾ ‘ਚ ਪਿਆ ਹਾਸਾ

ਚੰਡੀਗੜ੍ਹ: ਵਿਧਾਨ ਸਭਾ ਇਜਲਾਸ ਦੇ ਆਖਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਸੀਐੱਮ ਭਗਵੰਤ ਮਾਨ ਵੱਲੋਂ ਭਲਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਛੁੱਟੀ ਦੀ ਥਾਂ ਜੇਕਰ ਬੱਚਿਆ ਨੂੰ …

Read More »

ਟੈਕਸ ਅਤੇ ਪੂਰੇ ਦਸਤਾਵੇਜ਼ਾਂ ਤੋਂ ਬਿਨਾਂ ਕਿਸੇ ਵੀ ਬੱਸ ਨੂੰ ਸੜਕ ‘ਤੇ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਰਾਜਾ ਵੜਿੰਗ

ਚੰਡੀਗੜ੍ਹ: ਪੰਜਾਬ ਟਰਾਂਸਪੋਰਟ ਵਿਭਾਗ ਨੇ ਬੱਸ ਸਵਾਰੀਆਂ ਨੂੰ ਬਿਹਤਰ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਸੂਬੇ ਦੇ ਆਵਾਜਾਈ ਖੇਤਰ ਵਿੱਚ ਵਧੇਰੇ ਕੁਸ਼ਲਤਾ ਲਿਆਉਣ ਦੇ ਉਦੇਸ਼ ਨਾਲ ਅੱਜ ਟੈਕਸ ਚੋਰੀ, ਅਧੂਰੇ ਦਸਤਾਵੇਜ਼ਾਂ ਅਤੇ ਗ਼ੈਰ-ਕਾਨੂੰਨੀ ਪਰਮਿਟਾਂ ‘ਤੇ ਬੱਸਾਂ ਚਲਾਉਣ ਵਾਲੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਠ ਜ਼ਿਲ੍ਹਿਆਂ ਵਿੱਚ …

Read More »

ਚੋਣਾਂ ਨੇੜੇ ਆਹ ਕੀ ਕਹਿ ਗਿਆ ਰਾਜਾ ਵੜਿੰਗ, ਬਾਦਲ ਨੂੰ ਪੈ ਗਈ ਹੱਥਾਂ ਪੈਰਾਂ ਦੀ !

ਮਾਨਸਾ: ਸੁਖਬੀਰ ਬਾਦਲ ਆਪਣੀਆਂ ਰੈਲੀਆਂ ‘ਚ ਜਿਥੇ ਲੋਕਾਂ ਨੂੰ ਕਹਿ ਰਹੇ ਨੇ ਕਿ ਉਨਾਂ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਬਾਦਲ ਦੇ ਇਸੇ ਬਿਆਨ ਤੇ ਵਿਰੋਧੀਆਂ ਵਲੋਂ ਤੰਜ ਕਸੇ ਜਾ ਰਹੇ ਨੇ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੁਖਬੀਰ ਬਾਦਲ ਦੇ ਇਸ ਬਿਆਨ ਤੇ ਚੁਟਕੀ ਲੈਂਦੇ …

Read More »