ਨਿਊਜ਼ ਡੈਸਕ: ਕਰੀਬ 42 ਦਿਨਾਂ ਤੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਨ ਤੋਂ ਬਾਅਦ 21 ਸਤੰਬਰ ਦੀ ਸਵੇਰ ਨੂੰ ਰਾਜੂ ਸ਼੍ਰੀਵਾਸਤਵ ਨੇ ਆਪਣੇ ਆਖਰੀ ਸਾਹ ਲੈ ਕੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਐਤਵਾਰ ਸ਼ਾਮ ਨੂੰ ਮੁੰਬਈ ‘ਚ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਬਾਲੀਵੁੱਡ ਸਿਤਾਰਿਆਂ …
Read More »