Breaking News

Tag Archives: rally

2013 ‘ਚ PM ਮੋਦੀ ਦੀ ਰੈਲੀ ਦੌਰਾਨ ਹੋਏ ਬੰਬ ਧਮਾਕੇ, NIA ਨੇ ਕੀਤੀ ਵੱਡੀ ਛਾਪੇਮਾਰੀ

ਨਿਊਜ਼ ਡੈਸਕ: ਬਿਹਾਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਸਾਲ 2013 ‘ਚ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਅੱਜ (ਸੋਮਵਾਰ ਨੂੰ) NIA ਨੇ ਵੱਡੀ ਛਾਪੇਮਾਰੀ ਕੀਤੀ ਹੈ। ਏਜੰਸੀ ਨੇ ਪੀਐਮ ਦੀ ਰੈਲੀ ਵਿੱਚ ਧਮਾਕੇ ਲਈ ਫੰਡ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਬਲਾਸਟ ਕਰਨ ਵਾਲਿਆਂ ਨੂੰ ਮਾਲੀ ਮਦਦ …

Read More »

ਸੀਐਮ ਯੋਗੀ ਦਾ ਵੀਡੀਓ ਵਾਇਰਲ,ਕਿਹਾ- ਦੇਖੋ, ਉਹ ਵੀ ਮੇਰੀ ਮੀਟਿੰਗ ਵਿੱਚ ਖੜ੍ਹੇ ਹਨ

ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਚੱਲ ਰਹੀਆਂ ਹਨ। ਯੂਪੀ ਵਿੱਚ 27 ਫਰਵਰੀ ਦਿਨ ਐਤਵਾਰ ਨੂੰ ਪੰਜਵੇਂ ਪੜਾਅ ਦੀ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ‘ਚ ਉਹ ਬੁਲਡੋਜ਼ਰ ਦੀ ਚਰਚਾ …

Read More »

ਚੰਨੀ ਦੀ ‘ਭਈਆ’ ਟਿੱਪਣੀ ’ਤੇ PM ਦਾ ਜਵਾਬੀ ਹਮਲਾ,ਕਿਹਾ-‘ਬਿਹਾਰ ‘ਚ ਗੁਰੂ ਗੋਬਿੰਦ ਸਿੰਘ ਤੇ ਯੂਪੀ ‘ਚ ਹੋਏ ਸੰਤ ਰਵੀਦਾਸ’

ਅਬੋਹਰ: ਪੰਜਾਬ ਚੋਣਾਂ ਨੂੰ ਹੁਣ ਤਿੰਨ ਦਿਨ ਬਾਕੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਅਬੋਹਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਸੱਤਾਧਾਰੀ ਕਾਂਗਰਸ ਅਤੇ ਸੀਐਮ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ।  ਪੰਜਾਬ ਦੇ …

Read More »

ਪੰਜਾਬ ‘ਚ PM ਮੋਦੀ ਦੇ ਦੌਰੇ ਨੂੰ ਲੈ ਕੇ ਨਵਾਂ ਸਿਆਸੀ ਬਵਾਲ ਸ਼ੁਰੂ,ਹੈਲੀਕਾਪਟਰ ਰੋਕੇ ਜਾਣ ‘ਤੇ ਭੜਕੇ CM ਚੰਨੀ

ਚੰਡੀਗੜ੍ਹ: ਪੰਜਾਬ ‘ਚ PM ਮੋਦੀ ਦੇ ਦੌਰੇ ਨੂੰ ਲੈ ਕੇ ਨਵਾਂ ਸਿਆਸੀ ਬਵਾਲ ਸ਼ੁਰੂ ਹੋ ਗਿਆ ਹੈ।  ਇਸ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਲੈ ਕੇ ਮਾਮਲਾ ਭਖ ਗਿਆ ਹੈ। ਚੰਨੀ ਦੇ ਹੈਲੀਕਾਪਟਰ ਨੂੰ ਪਹਿਲਾਂ ਚੰਡੀਗੜ੍ਹ ਤੇ ਫਿਰ ਸੁਜਾਨਪੁਰ ਵਿਚ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ।ਅੱਜ ਕਾਂਗਰਸ …

Read More »

ਮੋਦੀ ਨੇ ਪੰਜਾਬ ‘ਚ ਪਹਿਲੀ ਚੋਣ ਰੈਲੀ ਦੌਰਾਨ ਅਗਲੀ ਸਰਕਾਰ ਭਾਜਪਾ ਦੀ ਬਣਨ ਦਾ ਕੀਤਾ ਦਾਅਵਾ

ਜਲੰਧਰ:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਚ ਪਹਿਲੀ ਫਿਜ਼ੀਕਲੀ ਚੋਣ ਰੈਲੀ ਕੀਤੀ। PM ਮੋਦੀ ਪਗੜੀ ਪਹਿਨ ਕੇ ਰੈਲੀ ਵਿਚ ਪਹੁੰਚੇ।  ਇਸ ਮੌਕੇ ਮੋਦੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲਾ ਗੱਠਜੋੜ ਹੀ ਪੰਜਾਬ ਵਿਚ ਅਗਲੀ ਸਰਕਾਰ ਬਣਾਏਗਾ ਅਤੇ ਇਸ ਸਰਕਾਰ ਦੇ ਬਣਨ ਨਾਲ ਸੂਬੇ ਵਿਚ ਵਿਕਾਸ ਦਾ ਇਕ ਨਵਾਂ …

Read More »

ਨਰਿੰਦਰ ਮੋਦੀ ਦੀ 4 ਵਜੇ ਜਲੰਧਰ ‘ਚ ਰੈਲੀ

ਜਲੰਧਰ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ‘ਚ ਆਉਣਗੇ। ਜਿਸ ਲਈ ਭਾਜਪਾ ਆਗੂਆਂ ਵੱਲੋਂ ਹੀ ਨਹੀਂ ਸਗੋਂ ਪ੍ਰਸ਼ਾਸਨ ਵੱਲੋਂ ਵੀ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਇਸ ਦੇ ਲਈ ਪ੍ਰਸ਼ਾਸਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੀ ਆਮਦ …

Read More »

‘ਮੈਂ ਆਪਣੇ ਭਰਾ ਲਈ ਜਾਨ ਵੀ ਦੇ ਸਕਦੀ ਹਾਂ’, ਯੋਗੀ-ਮੋਦੀ ਅਤੇ ਅਮਿਤ ਸ਼ਾਹ ਵਿਚਾਲੇ ਹਿੱਤਾਂ ਦਾ ਟਕਰਾਅ : ਪ੍ਰਿਅੰਕਾ ਗਾਂਧੀ

 ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਚਾਲੇ ਸ਼ਬਦੀ ਜੰਗ ਤੇਜ਼ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਕਾਂਗਰਸ ਦੀ ਜਿੱਤ ਲਈ ਪ੍ਰਿਅੰਕਾ ਗਾਂਧੀ ਵੀ ਮੈਦਾਨ ‘ਚ ਉਤਰ ਚੁੱਕੀ ਹੈ। ਉਹ ਕਾਂਗਰਸ ਦੀ ਜਿੱਤ ਲਈ ਚੋਣ ਪ੍ਰਚਾਰ ਵਿੱਚ ਜੁਟੀ ਹੋਈ ਹੈ। ਐਤਵਾਰ ਨੂੰ ਪੰਜਾਬ ‘ਚ ਚੋਣ ਰੈਲੀ …

Read More »

ਸੁਨੀਤਾ ਕੇਜਰੀਵਾਲ ਅਤੇ ਹਰਸ਼ਿਤਾ ਕੇਜਰੀਵਾਲ ਨੇ ਭਗਵੰਤ ਮਾਨ ਲਈ ਧੂਰੀ ‘ਚ ਮੰਗੀਆਂ ਵੋਟਾਂ

ਧੂਰੀ :ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਬੀਬਾ ਸੁਨੀਤਾ ਕੇਜਰੀਵਾਲ ਨੇ ‘ਆਪ’ ਪੰਜਾਬ ਦੇ ਮੁੱਖ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਜਿੱਤ ਲਈ ਵਿਧਾਨ ਸਭਾ ਹਲਕਾ ਧੂਰੀ ਵਿੱਚ ਚੋਣ ਪ੍ਰਚਾਰ ਕੀਤਾ। ਧੂਰੀ ਸ਼ਹਿਰ ਵਿੱਚ ਹੋਏ ਇੱਕ ਚੋਣ …

Read More »

ਭਗਵੰਤ ਮਾਨ ‘ਤੇ ਅਟਾਰੀ ‘ਚ ਰੋਡ ਸ਼ੋਅ ਦੌਰਾਨ ਹਮਲਾ, ਵੀਡੀਓ ਆਈ ਸਾਹਮਣੇ

ਅਟਾਰੀ :ਪੰਜਾਬ ਤੋਂ ਇਸ ਸਮੇਂ ਵੱਡੀ ਖਬਰ ਆ ਰਹੀ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੇ ਸੀਐੱਮ ਉਮੀਦਵਾਰ ਭਗਵੰਤ ਮਾਨ ‘ਤੇ ਅਟਾਰੀ ‘ਚ ਰੈਲੀ ਦੌਰਾਨ ਹਮਲਾ ਹੋਇਆ ਹੈ। ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।ਅੱਜ ਸਰਹੱਦੀ ਪਿੰਡ ਅਟਾਰੀ ਵਿਖੇ ਆਮ ਆਦਮੀ ਦੇ ਸੀਐਮ …

Read More »

ਜੇ ਪੰਜਾਬ ਵਿੱਚ ਮੈਂ ਸੁਰੱਖਿਅਤ ਨਹੀਂ, ਤਾਂ ਕੌਣ ਸੁਰੱਖਿਅਤ ਹੈ? : ਭਗਵੰਤ ਮਾਨ

ਸ੍ਰੀ ਆਨੰਦੁਪਰ ਸਾਹਿਬ (ਰੋਪੜ) :  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ‘ਮਿਸ਼ਨ ਪੰਜਾਬ 2022’ ਦੇ ਤਹਿਤ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਹਰਜੋਤ ਬੈਂਸ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ‘ਚ ਚੋਣ ਪ੍ਰਚਾਰ ਕੀਤਾ। ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਾਨ ਨੇ …

Read More »