ਚੰਡੀਗੜ੍ਹ: ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਇੱਕ ਮਹੀਨੇ ਦੀ ਪੈਰੋਲ ਦਿੱਤੀ ਹੈ। ਜਾਣਕਾਰੀ ਮੁਤਾਬਕ ਰਾਮ ਰਹੀਮ ਨੂੰ ਸ਼ੁੱਕਰਵਾਰ ਸਵੇਰੇ ਭਾਰੀ ਸੁਰੱਖਿਆ ਵਿਚਾਲੇ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਪੈਰੋਲ ਦੀ ਮਿਆਦ ਦੌਰਾਨ ਉਹ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਇਹ …
Read More »