ਰਾਮਪੁਰ: ਯੂਪੀ ਦੀ ਰਾਮਪੁਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ਵੋਟਿੰਗ ਦੌਰਾਨ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਅਲੀ ਵੋਟ ਪਾਉਣ ਦੇ ਦੋਸ਼ ਵਿੱਚ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ ਰਾਮਪੁਰ, ਜਿਸ ਨੂੰ ਆਜ਼ਮ ਖਾਨ ਦਾ ਗੜ੍ਹ ਕਿਹਾ ਜਾਂਦਾ …
Read More »