ਚੰਡੀਗੜ੍ਹ (ਬਿੰਦੂ ਸਿੰਘ ): ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਦੇ ਇਨਕਮ ਟੈਕਸ ਭਰਨ ਦੀਆਂ ਖ਼ਬਰਾਂ ਮੀਡੀਆ ’ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵਿਧਾਇਕ ਵਜੋਂ ਮਿਲਦੀ ਤਨਖ਼ਾਹ ਅਤੇ ਸਰਕਾਰ ਵੱਲੋਂ ਭਰੇ ਜਾਂਦੇ ਉਨ੍ਹਾਂ ਦੇ ਇਨਕਮ ਟੈਕਸ ਦੀ ਸਹੂਲਤ ਛੱਡਣ ਸਬੰਧੀ ਉਨ੍ਹਾਂ ਨੇ ਮਾਨਯੋਗ ਸਪੀਕਰ ਸਾਹਿਬ ਨੂੰ ਇਕ …
Read More »