Breaking News

Tag Archives: Rate

8 ਦਿਨਾਂ ਦੀ ਰੈਲੀ ਤੋਂ ਬਾਅਦ ਬਾਜ਼ਾਰਾਂ ਨੇ ਲਿਆ ਸੁੱਖ ਦਾ ਸਾਹ; ਯੂਐਸ ਫੈੱਡ ਵਿਆਜ ਦਰ ਦੇ ਫੈਸਲੇ ‘ਤੇ ਸਾਰੀਆਂ ਨਜ਼ਰਾਂ

ਮੁੰਬਈ :ਯੂਐਸ ਫੈਡਰਲ ਰਿਜ਼ਰਵ ਦੇ ਵਿਆਜ ਦਰ ਦੇ ਫੈਸਲੇ ਅਤੇ ਮਿਸ਼ਰਤ ਗਲੋਬਲ ਮਾਰਕੀਟ ਰੁਝਾਨਾਂ ਤੋਂ ਪਹਿਲਾਂ, ਬੈਂਚਮਾਰਕ ਸੂਚਕਾਂਕ ਬੁੱਧਵਾਰ ਨੂੰ ਆਪਣੀ ਅੱਠ ਦਿਨਾਂ ਦੀ ਰੈਲੀ ਨੂੰ ਰੋਕਦੇ ਹੋਏ ਨੀਵੇਂ ਬੰਦ ਹੋਏ ,ਨਾਲ ਹੀ ਸੂਚਕਾਂਕ ਦੀਆਂ ਪ੍ਰਮੁੱਖ ਕੰਪਨੀਆਂ ਰਿਲਾਇੰਸ ਇੰਡਸਟਰੀਜ਼, ਟਾਟਾ ਕੰਸਲਟੈਂਸੀ ਸਰਵਿਸਿਜ਼, ਇਨਫੋਸਿਸ ਅਤੇ ਲਾਰਸਨ ਐਂਡ ਟੂਬਰੋ ਵਿੱਚ ਗਿਰਾਵਟ ਨੇ …

Read More »

Axis Bank ਦੇ ਗਾਹਕਾਂ ਨੂੰ ਝਟਕਾ, ਬੈਂਕ ਨੇ ਬਦਲਿਆ ਇਹ ਨਿਯਮ

ਨਿਊਜ਼ ਡੈਸਕ: ਦੇਸ਼ ਦੇ ਤੀਜੇ ਸਭ ਤੋਂ ਵੱਡੇ ਨਿੱਜੀ ਖੇਤਰ ਦੇ ਬੈਂਕ ਨੇ ਕਰੋੜਾਂ ਗਾਹਕਾਂ ਨੂੰ ਝਟਕਾ ਦਿੱਤਾ ਹੈ। ਐਕਸਿਸ ਬੈਂਕ ਦੁਆਰਾ ਸੀਮਾਂਤ ਲਾਗਤ ਅਧਾਰਤ ਵਿਆਜ ਦਰ (MCLR) ਵਿੱਚ 0.25 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ। ਵਧੀ ਹੋਈ ਵਿਆਜ ਦਰ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਦੇਸ਼ …

Read More »

ਆਮ ਆਦਮੀ ਦੀ ਜੇਬ ਨੂੰ ਨਵੇਂ ਮਹੀਨੇ ਦੇ ਪਹਿਲੇ ਦਿਨ ਹੀ  ਲੱਗਿਆ ਝਟਕਾ, LPG ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧਾ

ਨਵੀਂ ਦਿੱਲੀ:  ਆਮ ਆਦਮੀ ਦੀ ਜੇਬ ਨੂੰ ਨਵੇਂ ਮਹੀਨੇ ਦੇ ਪਹਿਲੇ ਦਿਨ ਹੀ  ਝਟਕਾ ਲੱਗਿਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ LPG ਗੈਸ ਸਿਲੰਡਰਾਂ ਦੀਆਂ ਕੀਮਤਾਂ ਇੱਕ ਵਾਰ ਫਿਰ ਵਧਾ ਦਿੱਤੀਆਂ ਹਨ।ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOC) ਨੇ 19 ਕਿੱਲੋ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੇ …

Read More »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਹੋਇਆ ਵਾਧਾ

ਨਵੀਂ ਦਿੱਲੀ: ਤਿੰਨ ਦਿਨ ਸ਼ਾਂਤ ਰਹਿਣ ਤੋਂ ਬਾਅਦ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲੱਗੀ ਅੱਗ ਅੱਜ ਫਿਰ ਯਾਨੀ ਵੀਰਵਾਰ ਨੂੰ ਭੜਕ ਗਈ।ਚਾਰ ਵੱਡੇ ਮਹਾਂਨਗਰਾਂ ‘ਚ ਪੈਟਰੋਲ 31-39 ਪੈਸੇ ਅਤੇ ਡੀਜ਼ਲ 15-21 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।ਇਸ ਤਬਦੀਲੀ ਤੋਂ ਬਾਅਦ, ਦਿੱਲੀ ‘ਚ ਇੰਡੀਅਨ ਆਇਲ ਦੇ ਪੰਪ ਉੱਤੇ ਪੈਟਰੋਲ 101.54 …

Read More »

ਦੁੱਧ ਦੀ ਵੱਧ ਰਹੀ ਕੀਮਤ ਨੇ ਆਮ ਆਦਮੀ ਨੂੰ ਦਿੱਤਾ ਜ਼ਬਰਦਸਤ ਝਟਕਾ,Mother Dairy ਨੇ 2 ਰੁਪਏ ਪ੍ਰਤੀ ਲੀਟਰ ਕੀਮਤਾਂ ਵਧਾਈਆਂ

ਨਵੀਂ ਦਿੱਲੀ : ਜਿੱਥੇ ਆਮ ਆਦਮੀ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਹੈ। ਦੂਜੇ ਪਾਸੇ ਦੁੱਧ ਦੀ ਵੱਧ ਰਹੀ ਕੀਮਤ ਨੇ ਜ਼ਬਰਦਸਤ ਝਟਕਾ ਦਿੱਤਾ ਹੈ।ਹੁਣ ਮਦਰ ਡੇਅਰੀ ਨੇ ਦਿੱਲੀ-ਐਨਸੀਆਰ ਅਤੇ ਹੋਰ ਸ਼ਹਿਰਾਂ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ 11 ਜੁਲਾਈ …

Read More »

ਪੈਟਰੋਲ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ‘ਚ ਯੂਥ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਸਾੜੀ ਗਈ ਕੇਂਦਰ ਸਰਕਾਰ ਦੀ ਅਰਥੀ

ਮਾਨਸਾ: ਇਕ ਪਾਸੇ ਭਾਰਤ ਦੇ ਲੋਕ ਕੋਰੋਨਾ ਮਹਾਂਮਾਰੀ ਨਾਲ ਲੜ ਰਹੇ ਹਨ ਦੂਸਰੇ ਪਾਸੇ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨਾਲ ਰੋਜ਼ਾਨਾ ਦੀ ਜ਼ਿੰਦਗੀ ਤੇ ਪ੍ਰਭਾਵ ਪੈ ਰਿਹਾ ਹੈ । ਪਿਛਲੇ ਸਮੇਂ ਤੋਂ ਲਗਾਤਾਰ ਦਿਨ-ਬ-ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਜਿਸ ਨੂੰ …

Read More »