ਨਿਊਜ਼ ਡੈਸਕ: ਲੋਕ ਨਿਰਮਾਣ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੇ ਰੂਪਨਗਰ ਦਫ਼ਤਰ ‘ਚ ਅਚਾਨਕ ਦੌਰਾ ਕੀਤਾ । ਜਿਸ ਨਾਲ ਵਿਭਾਗ ਦੇ ਅਧਿਕਾਰੀ ਹੱਕੇ-ਬੱਕੇ ਰਹਿ ਗਏ ਅਤੇ ਉਨ੍ਹਾਂ ਨੂੰ ਭਾਜੜਾ ਪੈ ਗਈਆਂ। ਮੰਤਰੀ ਹਰਭਜਨ ਸਿੰਘ ਈਟੀਓ 9 ਵਜੇ ਤੋਂ ਪਹਿਲਾਂ ਹੀ ਦਫ਼ਤਰ ਪਹੁੰਚ ਗਏ।ਮਿਲੀ ਜਾਣਕਾਰੀ ਅਨੁਸਾਰ …
Read More »ਗਾਇਕਾ ਸ਼ਿਪਰਾ ਗੋਇਲ ਨੇ ਹਸਪਤਾਲ ਪਹੁੰਚ ਕੇ ਅਲਫ਼ਾਜ਼ ਨਾਲ ਕੀਤੀ ਮੁਲਾਕਾਤ
ਨਿਊਜ਼ ਡੈਸਕ: ਪੰਜਾਬੀ ਗਾਇਕ ਅਲਫਾਜ਼ ਦੀ ਤਬੀਅਤ ਵਿਚ ਸੁਧਾਰਹੋ ਰਿਹਾ ਹੈ। ਉਹ ਗੱਲ ਕਰਨ ਦੀ ਵੀ ਕੋਸ਼ਿਸ਼ ਕਰ ਰਹੇ ਹਨ। ਗਾਇਕਾ ਸ਼ਿਪਰਾ ਗੋਇਲ ਕਲਾਕਾਰ ਅਲਫ਼ਾਜ਼ ਨੂੰ ਮਿਲਣ ਲਈ ਹਸਪਤਾਲ ਪਹੁੰਚੀ। ਗਾਇਕਾ ਸ਼ਿਪਰਾ ਗੋਇਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਪੋਸਟ ਸ਼ੇਅਰ ਕਰਦੇ ਹੋੋਏ ਲਿਖਿਆ, ਜਲਦੀ ਠੀਕ ਹੋ ਜਾਓ …
Read More »ਮਸ਼ਹੂਰ ਗਾਇਕਾ ਨੇਹਾ ਕੱਕੜ ਤੇ ਰੋਹਨਪ੍ਰੀਤ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਨਿਊਜ਼ ਡੈਸਕ: ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਆਪਣੇ ਵਿਆਹ ਤੋਂ ਬਾਅਦ ਪਹਿਲੀ ਵਾਰ ਪਤੀ ਰੋਹਨਪ੍ਰੀਤ ਸਿੰਘ ਨਾਲ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਉਸਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਤਸਵੀਰਾਂ ਸਾਂਝੀਆਂ ਕੀਤੀਆਂ ਜਿਸ ਵਿੱਚ ਰੋਹਨਪ੍ਰੀਤ ਸਿੰਘ, ਉਸ ਦੇ ਮਾਤਾ-ਪਿਤਾ ਗੁਰਿੰਦਰ ਪਾਲ ਸਿੰਘ ਅਤੇ ਦਲਜੀਤ ਸਿੰਘ, ਉਸਦੇ ਮਾਤਾ-ਪਿਤਾ …
Read More »Breaking News: ਸੁਨੀਲ ਜਾਖੜ ਪਹੁੰਚ ਚੁੱਕੇ ਹਨ ਦਿੱਲੀ, ਤਿੰਨ ਮੈਂਬਰੀ ਕਮੇਟੀ ਜਾਖੜ ਨਾਲ ਮੀਟਿੰਗ ਦੀ ਕਰੇਗੀ ਸ਼ੁਰੂਆਤ
ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ ਦਿੱਲੀ ਪਹੁੰਚ ਚੁੱਕੇ ਹਨ। ਸੋਮਵਾਰ ਨੂੰ ਸਭ ਤੋਂ ਪਹਿਲਾ ਜਾਖੜ ਨਾਲ ਤਿੰਨ ਮੈਂਬਰੀ ਕਮੇਟੀ ਮੀਟਿੰਗ ਦੀ ਸ਼ੁਰੂਆਤ ਕਰੇਗੀ । ਜਾਖੜ ਨਾਲ ਹੁਣ ਕੁਝ ਦੇਰ ਪਹਿਲਾਂ ਹੋਈ ਗਲੋਬਲ ਪੰਜਾਬ ਦੀ ਗੱਲਬਾਤ ‘ਚ ਜਾਖੜ ਨੇ ਕਿਹਾ ‘ਦੇਖਦੇ ਹਾਂ ਕਿ ਗੱਲਬਾਤ ਦਾ ਏਜੰਡਾ …
Read More »