Breaking News

Tag Archives: Red Fort

ਦਿੱਲੀ ਫ਼ਤਿਹ ਦਿਵਸ- ਸਿੱਖਾਂ ਲਈ ਦਿੱਲੀ ਜਿੱਤਣੀ ਬਿੱਲੀ ਮਾਰਨ ਦੇ ਬਰਾਬਰ

ਗੁਰਦੇਵ ਸਿੰਘ (ਡਾ.) ਦਿੱਲੀ ਦਾ ਲਾਲ ਕਿਲ੍ਹਾ ਜਿਸ ਨੂੰ ਕਿਹਾ ਜਾਂਦਾ ਹੈ ਕਿ ਸਿੱਖਾਂ ਨੇ ਇਕ ਨਹੀਂ ਦੋ ਨਹੀਂ ਸਗੋਂ ਕਈ ਵਾਰ ਜਿੱਤਿਆ ਹੈ। ਸਿੱਖਾਂ ਵਿੱਚ ਇਹ ਕਹਾਵਤ ਅੱਜ ਵੀ ਮਸ਼ਹੂਰ ਹੈ ਕਿ ਸਿੱਖਾਂ ਲਈ ਦਿੱਲੀ ਜਿੱਤਣੀ ਬਿੱਲੀ ਮਾਰਨ ਦੇ ਬਰਾਬਰ ਹੈ। ਆਹਲੂਵਾਲੀਆ ਮਿਸਲ ਦੇ ਜਥੇਦਾਰ ਸੁਲਤਾਨ-ਉੱਲ-ਕੌਮ ਸ. ਜੱਸਾ ਸਿੰਘ …

Read More »

ਦਿੱਲੀ ਵਿਧਾਨ ਸਭਾ ਤੋਂ ਲਾਲ ਕਿਲ੍ਹਾ ਤਕ ਜਾਣ ਵਾਲੀ ਮਿਲੀ ਸੁਰੰਗ

ਨਵੀਂ ਦਿੱਲੀ: ਦਿੱਲੀ ਵਿਧਾਨਸਭਾ’ਚੋਂ  ਮਿਲੀ ਇਕ ਸੁਰੰਗ ਜੋ ਲਾਲ ਕਿਲ੍ਹੇ ਤਕ ਜਾਂਦੀ ਹੈ। ਸੁਰੰਗ ਦੀ ਲੰਬਾਈ ਤਕਰੀਬਨ ਸੱਤ ਕਿਲੋਮੀਟਰ ਮੰਨੀ ਜਾਂਦੀ ਹੈ ਜੋ ਇੱਥੋ ਲਾਲ ਕਿਲੇ ਤਕ ਜਾਂਦੀ ਹੈ। ਇਤਿਹਾਸ ਵਿੱਚ ਇਸ ਗੱਲ ਦੇ ਸਬੂਤ ਹਨ ਕਿ ਮੌਜੂਦਾ ਦਿੱਲੀ ਵਿਧਾਨ ਸਭਾ ਦੀ ਇਮਾਰਤ ਨੂੰ ਅੰਗਰੇਜ਼ਾਂ ਨੇ ਆਜ਼ਾਦੀ ਸੰਗਰਾਮ ਦੇ ਆਖ਼ਰੀ …

Read More »

ਦਿੱਲੀ ਪੁਲਿਸ ਦੀ ਚਾਰਜਸ਼ੀਟ ‘ਚ ਦਾਅਵਾ, ਲਾਲ ਕਿਲ੍ਹੇ ‘ਤੇ ਕਬਜ਼ਾ ਕਰ ਕੇ ਪ੍ਰਦਰਸ਼ਨਾਂ ਦੀ ਥਾਂ ਬਣਾਉਣ ਦੀ ਸੀ ਸਾਜਿਸ਼!

ਨਵੀਂ ਦਿੱਲੀ: 26 ਜਨਵਰੀ ਨੂੰ ਲਾਲ ਕਿਲ੍ਹੇ ‘ਚ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਚਾਰਜਸ਼ੀਟ ‘ਚ ਕਈ ਹੈਰਾਨ ਕਰਨ ਵਾਲੇ ਦਾਅਵੇ ਕੀਤੇ ਗਏ ਹਨ। ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਕੁਝ ਦਿਨ ਪਹਿਲਾਂ 26 ਜਨਵਰੀ ਨੂੰ ਹੋਈ ਹਿੰਸਾ ਮਾਮਲੇ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ‘ਤੇ …

Read More »

ਲਾਲ ਕਿਲ੍ਹਾ ਹਿੰਸਾ : ਗ੍ਰਿਫ਼ਤਾਰ ਇਕਬਾਲ ਸਿੰਘ ਦੀ ਜ਼ਮਾਨਤ ਹੋਈ ਮਨਜ਼ੂਰ

ਨਵੀਂ ਦਿੱਲੀ :- ਲਾਲ ਕਿਲ੍ਹੇ ਦੇ ਮਾਮਲੇ ’ਚ ਗ੍ਰਿਫ਼ਤਾਰ ਇਕਬਾਲ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ।  ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ 26 ਜਨਵਰੀ ਦੀ ਘਟਨਾ ਦੇ ਮਾਮਲੇ ’ਚ ਦਰਜ ਕੀਤੀ ਗਈ ਐੱਫਆਰਆਈ ਤਹਿਤ ਇਕਬਾਲ ਸਿੰਘ ਨੂੰ …

Read More »

ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ :- ਦਿੱਲੀ ਕੋਰਟ ਵੱਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦੀਪ ਸਿੱਧੂ ਨੂੰ ਜ਼ਮਾਨਤ ਮਿਲੀ ਗਈ ਹੈ। ਦੀਪ ਸਿੱਧੂ ’ਤੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ‘ਚ ਹਿੰਸਾ ਨੂੰ ਭਡ਼ਕਾਉਣ ਦਾ ਦੋਸ਼ ਹੈ। ਦੱਸ ਦਈਏ ਲਾਲ ਕਿਲ੍ਹਾ ਹਿੰਸਾ ‘ਚ ਮੁਲਜ਼ਮ ਦੀਪ ਸਿੱਧੂ ਦੇ …

Read More »

ਕਿਸਾਨ ਜਥੇਬੰਦੀਆਂ : ਕਿਸਾਨਾਂ ‘ਤੇ ਕੀਤੇ ਝੂਠੇ ਕੇਸ ਦਰਜ 

ਨਵੀਂ ਦਿੱਲੀ:- ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੀਤੇ ਸ਼ਨਿਚਰਵਾਰ ਨੂੰ ਮੰਗ ਕੀਤੀ ਹੈ ਕਿ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਉੱਚ ਪੱਧਰੀ ਨਿਆਇਕ ਜਾਂਚ ਕਰਵਾਈ ਜਾਵੇ। ਇਸਦੇ ਨਾਲ ਹੀ ਕਿਹਾ ਕਿ ਕਿਸਾਨਾਂ ‘ਤੇ ਝੂਠੇ ਕੇਸ ਬਣਾਏ ਗਏ ਹਨ। ਸਿੰਘੂ ਬਾਰਡਰ ‘ਤੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ …

Read More »

ਲਾਲ ਕਿਲ੍ਹਾ ਹਿੰਸਾ : ਦਿੱਲੀ ਪੁਲਿਸ ਨੇ ਇਕਬਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ :- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਦਿੱਲੀ ਹਿੰਸਾ ਦੇ ਮੁਲਜ਼ਮਾਂ ਦੀ ਭਾਲ ‘ਚ ਛਾਪੇਮਾਰੀ ਜਾਰੀ ਹੈ। ਬੀਤੇ ਮੰਗਲਵਾਰ ਦੇਰ ਰਾਤ ਦਿੱਲੀ ਪੁਲਿਸ ਨੇ ਹੁਸ਼ਿਆਰਪੁਰ ਤੋਂ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜੋ ਇਸ ਮਾਮਲੇ ‘ਚ ਲੋੜੀਂਦਾ ਸੀ। ਇਕਬਾਲ ਸਿੰਘ ਸਿਰ ਦਿੱਲੀ ਪੁਲਿਸ ਨੇ 50 ਹਜ਼ਾਰ ਰੁਪਏ ਦਾ ਇਨਾਮ …

Read More »

ਲਾਲ ਕਿਲ੍ਹਾ ਹਿੰਸਾ: ਤਿੰਨ ਨੌਜਵਾਨਾਂ ਨੂੰ ਮਿਲੀ ਜ਼ਮਾਨਤ; ਰਿਹਾਈ ਅੱਜ

ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਮੇਟੀ ਦੇ ਯਤਨਾਂ ਨਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਨੌਜਵਾਨਾਂ ਦੀ ਜ਼ਮਾਨਤ ਬੀਤੇ ਸੋਮਵਾਰ ਮਨਜ਼ੂਰ ਹੋ ਗਈ ਹੈ ਜਿਨ੍ਹਾਂ ਦੀ ਅੱਜ ਰਿਹਾਈ ਹੋ ਜਾਵੇਗੀ। …

Read More »

ਲਾਲ ਕਿਲ੍ਹੇ ‘ਚ ਗਣਤੰਤਰ ਦਿਵਸ ‘ਤੇ ਹੋਈ ਹਿੰਸਾ ਦੀ ਜਾਂਚ ਸ਼ੁਰੂ

ਨਵੀਂ ਦਿੱਲੀ:- ਫੋਰੈਂਸਿਕ ਮਾਹਿਰਾਂ ਦੀ ਇਕ ਟੀਮ ਬੀਤੇ ਸ਼ਨਿਚਰਵਾਰ ਨੂੰ ਸਬੂਤ ਇਕੱਠੇ ਕਰਨ ਲਾਲ ਕਿਲ੍ਹੇ ਪਹੁੰਚੀ ਜਿੱਥੇ ਗਣਤੰਤਰ ਦਿਵਸ ‘ਤੇ ਹਿੰਸਾ ਦੌਰਾਨ ਨੁਕਸਾਨ ਹੋਇਆ ਸੀ। ਦੱਸ ਦਈਏ ਮਾਮਲੇ ਦੀ ਜਾਂਚ ਦਿੱਲੀ ਪੁਲਿਸ ਦੀ ਕਰਾਇਮ ਬ੍ਰਾਂਚ ਕਰ ਰਹੀ ਹੈ ਤੇ ਅਪਰਾਧੀਆਂ ਦੀ ਪਛਾਣ ਲਈ ਕਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਕ ਅਧਿਕਾਰੀ …

Read More »

ਲਾਲ ਕਿਲ੍ਹੇ ਦੇ ਗੇਟ ਹੋਏ ਮੁੜ ਬੰਦ

ਨਵੀਂ ਦਿੱਲੀ: ਭਾਰਤੀ ਪੁਰਾਤੱਤਵ ਵਿਭਾਗ ਵੱਲੋਂ ਸੈਲਾਨੀਆਂ ਤੇ ਆਮ ਲੋਕਾਂ ਲਈ ਲਾਲ ਕਿਲ੍ਹਾ ਮੁੜ 27 ਤੋਂ 31 ਜਨਵਰੀ ਤੱਕ ਬੰਦ ਕਰ ਦਿੱਤਾ ਗਿਆ ਹੈ, ਪਰ ਵਿਭਾਗ ਵੱਲੋਂ ਜਾਰੀ ਆਦੇਸ਼ ‘ਚ ਇਸ ਨੂੰ ਬੰਦ ਰੱਖਣ ਸਬੰਧੀ ਕਾਰਨਾਂ ਦਾ ਜ਼ਿਕਰ ਨਹੀਂ ਕੀਤਾ ਗਿਆ। ਦੱਸ ਦਈਏ ਇਸ ਤੋਂ ਪਹਿਲਾਂ ਬਰਡ ਫਲੂ ਦੇ ਮੱਦੇਨਜ਼ਰ …

Read More »