Breaking News

Tag Archives: registration

ਚੰਡੀਗੜ੍ਹ ਵਾਲਿਆਂ ਨੂੰ ਵੱਡੀ ਰਾਹਤ, ਪੈਟਰੋਲ ਨਾਲ ਚੱਲਣ ਵਾਲੇ ਦੁਪਹੀਆ ਵਾਹਨ ਨਹੀਂ ਹੋਣਗੇ ਬੰਦ

ਚੰਡੀਗੜ੍ਹ : ਯੂਟੀ ਪ੍ਰਸ਼ਾਸਨ ਨੇ ਇਲੈਕਟ੍ਰਿਕ ਪਾਲਿਸੀ ਵਿੱਚ ਸੋਧ ਕਰ ਕੇ ਰਾਹਤ ਦਿੱਤੀ ਹੈ। ਹੁਣ ਪੈਟਰੋਲ ਨਾਲ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ ਨਹੀਂ ਕੀਤਾ ਜਾਏਗਾ। ਆਪਣੀ ਇਲੈਕਟ੍ਰਿਕ ਵਹੀਕਲ (EV) ਨੀਤੀ ਵਿੱਚ ਸੋਧ ਕਰਦਿਆਂ ਇਲੈਕਟ੍ਰਿਕ ਦੋਪਹੀਆ ਵਾਹਨਾਂ ਲਈ ਰਜਿਸਟ੍ਰੇਸ਼ਨ ਟੀਚੇ ਨੂੰ ਘਟਾ ਦਿੱਤਾ ਗਿਆ ਹੈ। ਹੁਣ ਪੈਟਰੋਲ ‘ਤੇ ਚੱਲਣ ਵਾਲੇ …

Read More »

ਮਹਿੰਗੇ ਵਾਹਨਾਂ ਦੀ ਫਰਜ਼ੀ ਰਜਿਸਟ੍ਰੇਸ਼ਨ ‘ਚ ਕਰੋੜਾਂ ਦੇ ਘਪਲੇ ‘ਚ ਹੁਣ ਦਰਜ ਹੋਣਗੇ ਅਪਰਾਧਿਕ ਮਾਮਲੇ, ਕਈਆਂ ਦੇ ਸੁੱਕੇ ਸਾਹ

ਨਿਊਜ਼ ਡੈਸਕ: ਲੈਂਬੋਰਗਿਨੀ, ਮਰਸਡੀਜ਼, ਵੋਲਵੋ, ਲੈਂਡ ਰੋਵਰ, ਬੀ.ਐਮ.ਡਬਲਿਊ ਵਰਗੀਆਂ ਮਹਿੰਗੀਆਂ ਗੱਡੀਆਂ ਦੀ ਫਰਜ਼ੀ ਰਜਿਸਟ੍ਰੇਸ਼ਨ ਦੇ ਕਰੋੜਾਂ ਰੁਪਏ ਦੇ ਘਪਲੇ ‘ਤੇ ਹੁਣ ਅਪਰਾਧਿਕ ਸ਼ਕੰਜਾ ਕੱਸਿਆ ਜਾਵੇਗਾ। ਉਪ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਇਸ ਘੁਟਾਲੇ ਵਿੱਚ ਅਪਰਾਧਿਕ ਕੇਸ ਦਰਜ ਕਰਨ ਲਈ ਉੱਚ ਅਧਿਕਾਰੀਆਂ ਨੂੰ ਵਿਭਾਗੀ ਆਦੇਸ਼ ਦਿੱਤੇ ਹਨ। ਹਿਮਾਚਲ …

Read More »

IT ਪੇਸ਼ੇਵਰਾਂ ਲਈ ਖੁਸ਼ਖਬਰੀ, ਮਾਰਚ ਤੋਂ ਵੀਜ਼ਾ ਅਰਜ਼ੀਆਂ ਸਵੀਕਾਰ ਕਰੇਗਾ ਅਮਰੀਕਾ

drop in H-1B visa approvals

ਵਾਸ਼ਿੰਗਟਨ: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਫਨਾ ਦੇਖਣ ਵਾਲਿਆ ਲਈ ਵੱਡੀ ਖੁਸ਼ਖਬਰੀ ਹੈ। ਹੁਣ ਅਮਰੀਕੀ ਵੀਜ਼ਾ ਲੈਣ ਲਈ ਲੰਬਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਜਾਣਕਾਰੀ ਅਨੁਸਾਰ USCIS ਵਲੋਂ ਐਲਾਨ ਕੀਤਾ ਗਿਆ ਹੈ ਕਿ ਵਿੱਤੀ ਸਾਲ 2023-24 ਲਈ ਵੀਜ਼ਾ ਫਾਈਲਿੰਗ ਸੀਜ਼ਨ ਅਧਿਕਾਰਕ ਤੌਰ ‘ਤੇ 1 ਮਾਰਚ ਤੋਂ ਸ਼ੁਰੂ ਹੋਵੇਗਾ। ਇਸ …

Read More »

ਟਰਾਂਸਪੋਰਟ ਵਿਭਾਗ ਨੇ 50 ਲੱਖ ਤੋਂ ਵੱਧ ਵਾਹਨਾਂ ਦੀ ਰਜਿਸਟ੍ਰੇਸ਼ਨ ਕੀਤੀ ਰੱਦ, ਹੁਣ ਚੱਲਣ ‘ਤੇ ਹੋਵੇਗੀ ਕਾਰਵਾਈ

ਨਿਊਜ਼ ਡੈਸਕ: ਵਾਹਨਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਦਿੱਲੀ ਟਰਾਂਸਪੋਰਟ ਵਿਭਾਗ ਵਲੋਂ ਇਸ ਸਾਲ ਹੁਣ ਤੱਕ 50 ਲੱਖ ਤੋਂ ਵੱਧ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ। ਇਹ ਜਾਣਕਾਰੀ ਅਧਿਕਾਰਤ ਅੰਕੜਿਆਂ ‘ਚ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕੀਤੀ ਗਈ ਹੈ, ਉਨ੍ਹਾਂ ਵਿੱਚ 10 …

Read More »

Atal Pension Yojana : ਸਰਕਾਰ ਦੇਵੇਗੀ ਹਰ ਮਹੀਨੇ 6 ਹਜ਼ਾਰ ਰੁਪਏ ਪੈਨਸ਼ਨ

ਨਿਊਜ਼ ਡੈਸਕ: ਪੈਨਸ਼ਨ ਯੋਜਨਾ ਬਹੁਤ ਮਹੱਤਵਪੂਰਨ ਹੈ। ਅਟਲ ਪੈਨਸ਼ਨ ਯੋਜਨਾ 1 ਜੂਨ 2015 ਨੂੰ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤੀ ਗਈ ਸੀ। ਅਟਲ ਪੈਨਸ਼ਨ ਯੋਜਨਾ ਰਾਹੀਂ 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ, ਲਾਭਪਾਤਰੀ ਨੂੰ 18 ਸਾਲ …

Read More »

ਅਮਿਤਾਭ ਬੱਚਨ ਨੇ ‘ਕੌਨ ਬਣੇਗਾ ਕਰੋੜਪਤੀ 14’ ਦਾ ਕੀਤਾ ਐਲਾਨ, ਇਸ ਦਿਨ ਤੋਂ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

ਨਵੀਂ ਦਿੱਲੀ- ਅਮਿਤਾਭ ਬੱਚਨ ਨੇ ਕੌਨ ਬਣੇਗਾ ਕਰੋੜਪਤੀ ਦੇ 14ਵੇਂ ਸੀਜ਼ਨ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਖੁਲਾਸਾ ਹੋਇਆ ਹੈ ਕਿ ਉਹ ਸ਼ੋਅ ਦੇ ਨਵੇਂ ਸੀਜ਼ਨ ਨਾਲ ਵੀ ਜੁੜੇ ਰਹਿਣਗੇ। ਅਮਿਤਾਭ ਬੱਚਨ ਨੇ ਨਵੇਂ ਸੀਜ਼ਨ ਦਾ ਪ੍ਰੋਮੋ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਪ੍ਰੋਮੋ ‘ਚ …

Read More »

ਕੋਵਿਡ ਨਿਯਮਾਂ ਦੀ ਉਲੰਘਣਾ ਦੇ ਦੋਸ਼ ‘ਚ ਆਮ ਆਦਮੀ ਪਾਰਟੀ, ਅਕਾਲੀ ਦਲ ਦੇ ਵਿਧਾਇਕਾਂ ਤੇ ਹੋਰ 200 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ : ਮੋਹਾਲੀ ਪੁਲਿਸ ਨੇ ਆਮ ਆਦਮੀ ਪਾਰਟੀ, ਅਕਾਲੀ ਦਲ ਦੇ ਵਿਧਾਇਕਾਂ ਤੇ ਹੋਰ 200 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਇਨ੍ਹਾਂ ‘ਤੇ ਆਈਪੀਸੀ ਦੀ ਧਾਰਾ 188, 269 ਅਤੇ 270 ਅਤੇ ਆਪਦਾ ਪ੍ਰਬੰਧਨ ਐਕਟ, 2005 ਦੀ 51 (1) (ਏ) ਅਧੀਨ ਕੇਸ ਦਰਜ ਕੀਤਾ ਗਿਆ ਹੈ। ਬੀਤੇ ਐਤਵਾਰ ਨੂੰ ਮੋਹਾਲੀ ‘ਚ …

Read More »

ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਾ ਪਾਸਪੋਰਟ ਦੀ ਲੋੜ੍ਹ ਤੇ ਨਾ ਲੱਗੇਗੀ ਕੋਈ ਫੀਸ: ਇਮਰਾਨ ਖਾਨ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਨਿਯਮਾਂ ਵਿੱਚ ਢਿੱਲ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵੀਟਰ ਦੇ ਜ਼ਰਿਏ ਦਿੱਤੀ ਹੈ। ਇਮਰਾਨ ਖਾਨ ਨੇ ਲਿਖਿਆ, ਭਾਰਤ ਤੋਂ …

Read More »