ਨਵੀਂ ਦਿੱਲੀ : ਦੇਸ਼ ’ਚ ਫੈਲੀ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਪ੍ਰਕੋਪ ਤੋਂ ਹੁਣ ਕੁਝ ਰਾਹਤ ਮਿਲਣ ਲੱਗੀ ਹੈ। ਲਗਾਤਾਰ 44 ਦਿਨਾਂ ਬਾਅਦ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਬੀਤੇ 24 ਘੰਟਿਆਂ ’ਚ 1.86 ਲੱਖ ਨਵੇਂ ਮਾਮਲੇ ਦਰਜ ਕੀਤੇ …
Read More »