ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ।ਮੌਸਮ ਵਿਭਾਗ ਨੇ ਪੰਜਾਬ ਸਣੇ ਗੁਆਂਢੀ ਸੂਬਿਆਂ ਵਿਚ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਸਣੇ ਉਤਰ ਪ੍ਰਦੇਸ਼, ਹਰਿਆਣਾ ਵਿਚ ਮੀਂਹ ਨਾਲ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਕੇਂਦਰ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਅਨੁਸਾਰ …
Read More »