Tag Archives: religious hypocrisy

ਸੱਤਾ, ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ

ਗੁਰੂ ਨਾਨਕ ਸਾਹਿਬ ਨੇ ਫੁਰਮਾਇਆ ਸੀ:- ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ। ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ। ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ॥ (ਅੰਗ-56) ਪੰਡਤ ਲੋਕ ਧਾਰਮਿਕ ਪੁਸਤਕਾਂ ਪੜਦੇ ਹਨ ਪਰ ਅੰਦਰੋਂ ਗੁਣ-ਹੀਨ ਹੋਣ ਕਰਕੇ ਉਨਾਂ ਪੁਸਤਕਾਂ ਵਿਚਲੇ ਵਿਚਾਰ ਨਹੀਂ ਸਮਝਦੇ। ਹੋਰਨਾਂ ਨੂੰ ਹੀ ਮੱਤਾਂ …

Read More »