ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿੱਚ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਜ਼ੁਬੈਰ ਨੂੰ ਦਿੱਲੀ ਪੁਲਿਸ ਨੇ ਧਾਰਾ 153 ਅਤੇ 295ਏ ਤਹਿਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਜ਼ੁਬੈਰ ਨੂੰ ਪੁਖਤਾ ਸਬੂਤਾਂ ਦੇ ਆਧਾਰ ‘ਤੇ ਗ੍ਰਿਫਤਾਰ …
Read More »ਕਾਮੇਡੀਅਨ ਭਾਰਤੀ ਸਿੰਘ ਨੂੰ ਹਾਈਕੋਰਟ ਵੱਲੋਂ ਮਿਲੀ ਵੱਡੀ ਰਾਹਤ
ਚੰਡੀਗੜ੍ਹ: ਕਾਮੇਡੀਅਨ ਭਾਰਤੀ ਸਿੰਘ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਇਸਾਈ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਦਰਜ ਐਫਆਈਆਰ ਦੇ ਖਿਲਾਫ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਕਾਮੇਡੀਅਨ ਭਾਰਤੀ ਸਿੰਘ ਨੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਖਤਮ …
Read More »