Tag Archives: renovate

19ਵੀਂ ਸਦੀ ਦੇ ਬੰਦ ਪਏ ਗੁਰਦੁਆਰੇ ਦੀ ਮੁਰੰਮਤ ਕਰਨ ਦਾ ਲਿਆ ਫ਼ੈਸਲਾ

ਵਰਲਡ ਡੈਸਕ – ਪਾਕਿਸਤਾਨ ਦੀ ਖ਼ੈਬਰ ਪਖ਼ਤੂਨਖਵਾ ਸਰਕਾਰ ਨੇ ਸਿੱਖ ਜਰਨੈਲ ਹਰੀ ਸਿੰਘ ਨਲਵਾ ਦੇ ਸਮੇਂ ‘ਚ ਬਣਾਏ ਗਏ 19ਵੀਂ ਸਦੀ ਦੇ ਗੁਰਦੁਆਰੇ ਨੂੰ ਆਪਣੇ ਅਧੀਨ ਲੈ ਕੇ ਉਸ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ। ਦੱਸ ਦਈਏ ਮੁਰੰਮਤ ਤੋਂ ਬਾਅਦ ਇਹ ਗੁਰਦੁਆਰਾ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ …

Read More »