ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਆਰਮੀ ਹਸਪਤਾਲ ਵੱਲੋਂ ਜਾਰੀ ਤਾਜ਼ਾ ਮੈਡੀਕਲ ਬੁਲੇਟਿਨ ਮੁਤਾਬਕ ਉਨ੍ਹਾਂ ਦੀ ਹਾਲਤ ਹੁਣ ਵੀ ਨਾਜ਼ੁਕ ਹੈ ਅਤੇ ਉਹ ਵੈਂਟੀਲੇਟਰ ਸਪੋਰਟ ‘ਤੇ ਹਨ। ਦੱਸ ਦਈਏ ਕਿ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ 10 ਅਗਸਤ ਨੂੰ ਆਰਮੀ ਹਸਪਤਾਲ ਦਿੱਲੀ ਕੈਂਟ …
Read More »