ਮੁੰਬਈ- ਅੱਜ ਬੁੱਧਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਹਰੇ ਨਿਸ਼ਾਨ ਵਿੱਚ ਖੁੱਲ੍ਹਿਆ ਹੈ। ਹਾਲਾਂਕਿ ਬਾਜ਼ਾਰ ਖੁੱਲ੍ਹਣ ਤੋਂ ਬਾਅਦ ਬਾਜ਼ਾਰ ਆਪਣਾ ਕਿਨਾਰਾ ਬਰਕਰਾਰ ਨਹੀਂ ਰੱਖ ਸਕਿਆ ਅਤੇ ਖੁੱਲ੍ਹਣ ਦੇ ਕੁਝ ਸਮੇਂ ਬਾਅਦ ਹੀ ਬਾਜ਼ਾਰ ਲਾਲ ਨਿਸ਼ਾਨ ‘ਤੇ ਚਲਾ ਗਿਆ। ਅੱਜ ਨਿਵੇਸ਼ਕਾਂ ਦੀਆਂ ਨਜ਼ਰਾਂ ਰਿਜ਼ਰਵ ਬੈਂਕ ਦੇ ਫੈਸਲੇ ‘ਤੇ ਹੋਣਗੀਆਂ। ਆਰਬੀਆਈ ਅੱਜ ਮੁਦਰਾ …
Read More »RBI ਨੇ ਦਿੱਤੇ ਵਿਆਜ ਦਰਾਂ ‘ਚ ਕਟੌਤੀ ਜਾਰੀ ਰੱਖਣ ਦੇ ਸੰਕੇਤ
ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ ਨੇ ਵਿਆਜ਼ ਦਰਾਂ ‘ਚ ਅੱਗੇ ਹੋਰ ਕਟੌਤੀ ਦੇ ਸੰਕੇਤ ਦਿੰਦੇ ਹੋਏ ਵੀਰਵਾਰ ਨੂੰ ਕਿਹਾ ਹੈ ਕਿ COVID-19 ਮਹਾਮਾਰੀ ਨਾਲ ਮਾਲੀ ਹਾਲਤ ਨੂੰ ਬਚਾਉਣ ਲਈ ਕੀਤੇ ਗਏ ਉਪਰਾਲਿਆਂ ਨੂੰ ਜਲਦ ਨਹੀਂ ਹਟਾਇਆ ਜਾਵੇਗਾ। RBI ਗਵਰਨਰ ਸ਼ਕਤੀਕਾਂਤ ਦਾਸ ਨੇ ਇੱਕ ਪ੍ਰੋਗਰਾਮ ਵਿੱਚ ਕਿਹਾ, ‘‘ਚਾਹੇ ਦਰ ਵਿੱਚ ਕਟੌਤੀ …
Read More »ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਰਾਹਤ ਦਾ ਐਲਾਨ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ 14 ਅਪ੍ਰੈਲ ਤੱਕ ਮੁਕੰਮਲ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਕੋਰੋਨਾਵਾਇਰਸ ਦੇ ਪ੍ਰਕੋਪ ਨੂੰ ਵੇਖਦੇ ਹੋਏ ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਨੇ ਬੈਂਕ ਤੋਂ ਲੋਨ ਲੈਣ ਵਾਲੇ ਗ੍ਰਾਹਕਾਂ ਲਈ …
Read More »ਸਟੇਟ ਬੈਂਕ ਆਫ ਇੰਡੀਆ ਨੇ ਭਾਰਤੀ ਰਿਜ਼ਰਵ ਬੈਂਕ ਨੂੰ ਭੇਜੇ 1-1 ਹਜ਼ਾਰ ਦੇ ਨਕਲੀ ਨੋਟ, ਮਾਮਲਾ ਦਰਜ
ਮੋਗਾ: ਮੋਗਾ ਦੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਰਿਜ਼ਰਵ ਬੈਂਕ ਨੂੰ ਨਕਲੀ ਨੋਟ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅਪ੍ਰੈਲ 2017 ਤੋਂ ਮਾਰਚ 2018 ਤੱਕ ਮੋਗਾ ਜ਼ਿਲ੍ਹੇ ਤੋਂ ਆਈ ਤਜੋਰੀਆਂ ਨੂੰ ਖੋਲ੍ਹਣ ਤੇ ਇੱਕ ਹਜ਼ਾਰ ਰੁਪਏ ਦੇ 35 ਨੋਟ ਨਕਲੀ ਬਰਾਮਦ ਹੋਏ ਸਨ । ਇਸ ਸਬੰਧੀ ਥਾਣਾ …
Read More »RBI ਇੱਕ ਵਾਰ ਫਿਰ ਜਾਰੀ ਕਰ ਰਿਹੈ 100 ਰੁਪਏ ਦਾ ਨਵਾਂ ਨੋਟ
ਨਵੀਂ ਦਿੱਲੀ : ਹੁਣ ਤੁਸੀ ਇੱਕ ਵਾਰ ਫਿਰ ਨਵੇਂ ਨੋਟਾਂ ਦੀ ਵਰਤੋਂ ਕਰ ਸਕੋਗੇ ਕਿਉਂਕਿ ਆਰਬੀਆਈ ਜਲਦ ਹੀ 100 ਰੁਪਏ ਦੇ ਨਵੇਂ ਨੋਟ ਜਾਰੀ ਕਰਨ ਜਾ ਰਹੀ ਹੈ। ਕੇਂਦਰੀ ਬੈਂਕ ਨੇ ਇਹ ਗੱਲ ਆਪਣੀ ਸਲਾਨਾ ਰਿਪੋਰਟ ਵਿੱਚ ਕਿਹਾ ਹੈ ਕਿ ਉਹ ਛੇਤੀ ਹੀ 100 ਰੁਪਏ ਵਾਰਨਿਸ਼ ਲੱਗੇ ਨੋਟਾਂ ਨੂੰ ਅਜ਼ਮਾਇਸ਼ …
Read More »ਅਮਰੀਕਾ ਦੀ ਕਰੰਸੀ ਮੋਨੀਟਰਿੰਗ ਲਿਸਟ ‘ਚੋਂ ਬਾਹਰ ਹੋਇਆ ਰੁਪਿਆ
ਵਾਸ਼ਿੰਗਟਨ : ਭਾਰਤ ‘ਚ ਵੱਡ ਆਰਥਿਕ ਸੁਧਾਰਾਂ ‘ਤੇ ਭਰੋਸਾ ਜਤਾਉਂਦਿਆਂ ਅਮਰੀਕਾ ਨੇ ੳਾਪਣੀ ਮੁਦਰਾ ਨਿਗਰਾਨੀ ਸੂਚੀ ‘ਚੋਂ ਰੁਪਏ ਨੂੰ ਹਟਾ ਦਿੱਤਾ ਹੈ। ਟਰੰਪ ਪ੍ਰਸ਼ਾਸਨ ਨੇ ਅੰਤਰਰਾਸ਼ਟਰੀ ਆਰਥਿਕ ਅਤੇ ਮੁਦਰਾ ਦਰ ਨੀਤੀਆਂ ‘ਤੇ ਤਿਆਰ ਰਿਪੋਰਟ ਨੂੰ ਅਮਰੀਕੀ ਕਾਂਗਰਸ ਦੇ ਸਾਹਮਣੇ ਪੇਸ਼ ਕਰਦੇ ਹੋਏ ਕਿਹਾ ਕਿ ਭਾਰਤੀ ਮੁਦਰਾ ਐਕਸਚੇਂਜ ‘ਚ ਹੁਣ ਸਥਿਰਤਾ …
Read More »ਬਦਲਾਅ ਦੇ ਨਾਲ ਜਲਦ ਜਾਰੀ ਹੋਣਗੇ 200-500 ਰੁਪਏ ਦੇ ਨਵੇਂ ਨੋਟ
ਨਵੀਂ ਦਿੱਲੀ : ਨੋਟਬੰਦੀ ਤੋਂ ਬਾਅਦ ਭਾਰਤੀ ਰਿਜ਼ਰਵ ਬੈਂਕ ਨੇ 200 ਅਤੇ 500 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਸੀ। ਹੁਣ ਇੱਕ ਵਾਰ ਫਿਰ 200 ਅਤੇ 500 ਦੇ ਨਵੇਂ ਨੋਟ ਜਾਰੀ ਕਰਨ ਜਾ ਰਿਹਾ ਹੈ। ਆਰ.ਬੀ.ਆਈ ਮੁਤਾਬਕ ਇਨ੍ਹਾਂ ਨੋਟਾਂ ‘ਚ ਕੁਝ ਬਦਲਾਅ ਕੀਤੇ ਜਾ ਰਹੇ ਹਨ। ਭਾਰਤੀ ਰਿਜ਼ਰਵ ਬੈਂਕ ਆਫ਼ …
Read More »