Tag Archives: reserves

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ : ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ।ਅਦਾਲਤ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੀਜੇਆਈ ਐਨਵੀ ਰਮਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਵਿਸ਼ੇਸ਼ ਬੈਂਚ ਨੇ ਇਸ …

Read More »