Breaking News

Tag Archives: responsible

ਤਿੰਨ ਬੱਸਾਂ ਦੀ ਆਪਸੀ ਟੱਕਰ, 15 ਲੋਕਾਂ ਦੀ ਮੌਤ, ਦਿਗਵਿਜੇ ਸਿੰਘ ਨੇ ਕਿਹਾ- ਹਾਦਸੇ ਲਈ ਸੀਐਮ ਸ਼ਿਵਰਾਜ ਜ਼ਿੰਮੇਵਾਰ

ਸਿੱਧੀ: ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 15 ਲੋਕਾਂ ਦੀ ਮੌਤ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਸ ਦਈਏ ਕਿ ਸਿੱਧੀ ਜ਼ਿਲ੍ਹੇ ਵਿੱਚ ਤਿੰਨ ਬੱਸਾਂ ਆਪਸ ਵਿੱਚ ਟਕਰਾ ਗਈਆਂ …

Read More »

ਰੂਸੀ ਰਾਸ਼ਟਰਪਤੀ ਨੇ ਕਿਹਾ ਮੋਦੀ ਅਤੇ ਸ਼ੀ ਜਿਨਪਿੰਗ ਜ਼ਿੰਮੇਵਾਰ ਆਗੂ, ਭਾਰਤ-ਚੀਨ ਦੇ ਮੁੱਦੇ ਹੱਲ ਕਰਨ ‘ਚ ਸਮਰੱਥ’

ਸੇਂਟ ਪੀਟਰਜ਼ਬਰਗ (ਰੂਸ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ‘ਜ਼ਿੰਮੇਵਾਰ’ ਆਗੂ ਦੱਸਦਿਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਹੈ ਕਿ ਦੋਵੇਂ ਆਗੂ ਭਾਰਤ ਅਤੇ ਚੀਨ ਵਿਚਕਾਰਲੇ ਮਸਲਿਆਂ ਨੂੰ ਸੁਲਝਾਉਣ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਖੇਤਰ ਤੋਂ ਬਾਹਰ ਕਿਸੇ ਵੀ ਤਾਕਤ …

Read More »

ਦਿੱਲੀ ਦੇ ਹਾਲਾਤਾਂ ਨੂੰ ਦੇਖ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਨੂੰ ਆਇਆ ਗੁੱਸਾ, ਅਮਿਤ ਸ਼ਾਹ ਤੋਂ ਮੰਗਿਆ ਅਸਤੀਫਾ, ਲਾਏ ਗੰਭੀਰ ਦੋਸ਼

ਨਵੀਂ ਦਿੱਲੀ : ਦਿੱਲੀ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਇਹ ਪ੍ਰਦਰਸ਼ਨ ਹਿੰਸਕ ਰੂਪ ਧਾਰਨ ਕਰ ਗਏ ਹਨ ਜਿਸ ਕਾਰਨ ਇੱਥੇ 20 ਦੇ ਕਰੀਬ ਮੌਤਾਂ ਹੋ ਗਈਆਂ ਹਨ। ਇਸ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਨੇ ਵੀ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਇਸ ਲਈ …

Read More »