ਕੋਲਕਾਤਾ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਆਈਪੀਐਲ-2021 ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਟੀ-20 ਲੀਗ ਦੇ ਬਾਕੀ ਦੇ ਮੁਕਾਬਲੇ ਦੇਸ਼ ਵਿਚ ਨਹੀਂ ਹੋਣਗੇ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਇਹ ਦੱਸਣਾ ਬਹੁਤ ਜਲਦੀ ਹੋਵੇਗਾ ਕਿ ਬਾਕੀ ਦੇ ਮੈਚ ਕਦੋਂ ਹੋਣਗੇ …
Read More »