ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਸਿੱਧੂ ਮੂਸੇਵਾਲਾ ਨੂੰ ਸਭ ਤੋਂ ਨੇੜਿਓਂ ਗੋਲ਼ੀ ਮਾਰਨ ਵਾਲੇ ਸ਼ੂਟਰ ਅੰਕਿਤ ਸਿਰਸਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ 19 ਸਾਲਾ ਅੰਕਿਤ ਸਿਰਸਾ ਦਸਵੀਂ ਜਮਾਤ ਵਿੱਚ ਫੇਲ੍ਹ ਹੋ ਗਿਆ ਸੀ । ਉਹ ਪਰਿਵਾਰ ਵਿੱਚ ਸਭ ਤੋਂ ਛੋਟਾ ਹੈ। ਅੰਕਿਤ ਤੋਂ ਚਾਰ ਭੈਣਾਂ ਅਤੇ ਇੱਕ ਭਰਾ ਵੱਡਾ …
Read More »