ਚੰਡੀਗੜ੍ਹ : ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਨਾ ਚੌਧਰੀ ਨੇ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਨਿਰਦੇਸ਼ਾਂ ਵਿੱਚ ਅਰੁਨਾ ਚੌਧਰੀ ਨੇ ਖੜੀ ਫ਼ਸਲ ਨੂੰ ਹੋਏ ਨੁਕਸਾਨ ਦੀ ਨਿਰਧਾਰਤ ਸਮੇਂ ਵਿੱਚ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ …
Read More »