Breaking News

Tag Archives: review

ਲਾਲ ਕਿਲ੍ਹੇ ‘ਤੇ ਹਮਲੇ ਲਈ ਆਰਿਫ਼ ਦੀ ਮੌਤ ਦੀ ਸਜ਼ਾ ਬਰਕਰਾਰ, ਸੁਪਰੀਮ ਕੋਰਟ ਨੇ ਖਾਰਜ ਕੀਤੀ ਰੀਵਿਊ ਪਟੀਸ਼ਨ

ਨਿਊਜ਼ ਡੈਸਕ: ਸੁਪਰੀਮ ਕੋਰਟ ਨੇ ਸਾਲ 2000 ‘ਚ ਲਾਲ ਕਿਲੇ ‘ਤੇ ਹੋਏ ਹਮਲੇ ਦੇ ਦੋਸ਼ੀ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਮੁਹੰਮਦ ਆਰਿਫ ਉਰਫ਼ ਅਸ਼ਫਾਕ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਨੇ ਸਜ਼ਾ ਖ਼ਿਲਾਫ਼ ਆਰਿਫ਼ ਦੀ ਸਮੀਖਿਆ ਪਟੀਸ਼ਨ  ਨੂੰ ਖ਼ਾਰਜ ਕਰ ਦਿੱਤਾ ਹੈ। ਭਾਰਤ ਦੇ ਚੀਫ਼ ਜਸਟਿਸ ਯੂ.ਯੂ.ਲਲਿਤ ਦੀ …

Read More »

ਪੀ.ਐਸ.ਐਫ.ਸੀ. ਮੈਂਬਰ ਸਕੀਮਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਆਪਣੇ ਨਿਰਧਾਰਤ ਜ਼ਿਲ੍ਹਿਆਂ ਦਾ ਕਰਨਗੇ ਦੌਰਾ: ਡੀ.ਪੀ. ਰੈਡੀ

ਚੰਡੀਗੜ੍ਹ- ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ਼.ਸੀ.) ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਸਾਰੀਆਂ ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਇਹਨਾਂ ਸਕੀਮਾਂ ਵਿੱਚ 2 ਰੁਪਏ ਪ੍ਰਤੀ ਕਿਲੋ ਕਣਕ ਦੀ ਵੰਡ, ਮਿਡ ਡੇਅ ਮੀਲ ਅਤੇ ਆਂਗਨਵਾੜੀਆਂ ਰਾਹੀਂ ਗਰਭਵਤੀ ਔਰਤਾਂ ਅਤੇ ਬੱਚਿਆਂ …

Read More »

ਪੰਜਾਬ ਵਿਧਾਨ ਸਭਾ ਚੋਣਾਂ 2022: ਮੁੱਖ ਚੋਣ ਅਧਿਕਾਰੀ ਨੇ ਰਿਟਰਨਿੰਗ ਅਫਸਰਾਂ ਨਾਲ ਕੀਤੀ ਰੀਵਿਊ ਮੀਟਿੰਗ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ, ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਬੁੱਧਵਾਰ ਨੂੰ ਪੋਲਿੰਗ ਸਟੇਸ਼ਨਾਂ ਅਤੇ ਡਿਸਪੈਚ ਸੈਂਟਰਾਂ ਲਈ ਚੈਕਲਿਸਟ ਦੀ ਸਮੀਖਿਆ ਕਰਨ ਲਈ ਰਾਜ ਦੇ ਸਾਰੇ ਰਿਟਰਨਿੰਗ ਅਫ਼ਸਰਾਂ (ਆਰ.ਓਜ਼) ਨਾਲ ਇੱਕ ਵਰਚੁਅਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਾ.ਐਸ.ਕਰੁਣਾ ਰਾਜੂ ਨੇ ਸਮੂਹ ਅਧਿਕਾਰੀਆਂ …

Read More »