Tag Archives: REVOLT IN PUNJAB CONGRESS

ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੀ ਕੈਪਟਨ ਵਿਰੁੱਧ ਬਗ਼ਾਵਤ, ਕਰ ਦਿੱਤੀ ਲੀਡਰਸ਼ਿਪ ਬਦਲਣ ਦੀ ਮੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਹੁਣ ਸਭਕੁਝ ਠੀਕ ਨਹੀਂ ਰਿਹਾ, ਨਵਜੋਤ ਸਿਧੂ ਦੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਸੰਭਾਲਣ ਤੋਂ ਠੀਕ ਇੱਕ ਮਹੀਨੇ ਬਾਅਦ ਮੰਗਲਵਾਰ ਨੂੰ ਪਾਰਟੀ ਵਿੱਚ ਪਹਿਲਾ ਵੱਡਾ ਧਮਾਕਾ ਹੋ ਗਿਆ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਹੋ ਚੁੱਕੀ ਹੈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਘਰ …

Read More »