ਮੁੰਬਈ (ਅਮਰਨਾਥ) : ਬਾਲੀਵੁੱਡ ਅਭਿਨੇਤਾ ਅਨਿਲ ਕਪੂਰ ਦੇ ਘਰ ਇੱਕ ਵਾਰ ਮੁੜ ਤੋਂ ਸ਼ਹਿਨਾਈ ਵੱਜ ਰਹੀ ਹੈ। ਇਸ ਸਮੇਂ ਉਨ੍ਹਾਂ ਦੀ ਛੋਟੀ ਬੇਟੀ ਰੀਆ ਦਾ ਵਿਆਹ ਹੋ ਰਿਹਾ ਹੈ। ਵਿਆਹ ਵਾਲੇ ਮਹਿਮਾਨਾਂ ਦਾ ਇਕੱਠ ਸ਼ੁਰੂ ਹੋ ਗਿਆ ਹੈ। ਅਨਿਲ ਕਪੂਰ ਅਤੇ ਸੁਨੀਤਾ ਕਪੂਰ ਵੀ ਆਪਣੀ ਛੋਟੀ ਧੀ ਨੂੰ ਖੁਸ਼ਹਾਲ ਵਿਦਾਈ …
Read More »