ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੂਲੋਂ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਚੰਗੀਗੜ੍ਹ `ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਦੂਲੋਂ ਨੇ ਕਾਂਗਰਸ ਹਾਈਕਮਾਂਡ `ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਟਕਸਾਲੀ ਕਾਂਗਰਸੀਆ ਨੂੰ ਅਣਦੇਖਿਆ ਕੀਤਾ ਗਿਆ। ਉਨ੍ਹਾਂ ਨੇ ਹਾਈਕਮਾਨ ਨੂੰ ਵੀ ਨਿਸ਼ਾਨੇ `ਤੇ ਲਿਆ ਅਤੇ ਕਿਹਾ ਕਿ …
Read More »