Tag Archives: Rice Mill policy

ਪੰਜਾਬ ਪਾਰਦਰਸ਼ੀ ਰਾਈਸ ਮਿਲ ਨੀਤੀ ਉਲੀਕੀ ਜਾਵੇਗੀ – ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ – ਇਕ ਪਾਰਦਰਸ਼ੀ ਰਾਈਸ ਮਿਲਿੰਗ ਨੀਤੀ ਉਲੀਕੀ ਜਾਣਾ ਯਕੀਨੀ ਬਣਾਉਣ ਲਈ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਅੱਜ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਉਹਨਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਭ੍ਰਿਸ਼ਟਾਚਾਰ ਤੋਂ ਮੁਕਤ ਨੀਤੀ ਸਾਹਮਣੇ ਲਿਆਂਦੇ ਜਾਣ ਦੀ ਮੰਗ ਤੋਂ ਇਲਾਵਾ ਪੰਜਾਬ …

Read More »