Tag Archives: Riot Cops

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਕਿਸਾਨਾਂ ਵਲੋਂ ਵੱਡਾ ਪ੍ਰਦਰਸ਼ਨ, ਪ੍ਰਦਰਸ਼ਨ ਨੂੰ ਰੋਕਣ ਲਈ ਪ੍ਰਸ਼ਾਸਨ ਨੇ RAF ਨੂੰ ਕੀਤਾ ਤੈਨਾਤ

ਚੰਡੀਗੜ੍ਹ: ਅੱਜ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਕਿਸਾਨਾਂ ਦਾ ਇੱਕ ਵੱਡਾ ਪ੍ਰਦਰਸ਼ਨ ਹੋਣ ਜਾ ਰਿਹਾ ਹੈ। ਇਹ ਪ੍ਰਦਰਸ਼ਨ ਇਸ ਮਹੀਨੇ ਦੇ ਸ਼ੁਰੂ ਵਿੱਚ ਪੁਲਿਸ ਨਾਲ ਟਕਰਾਅ ਵਿੱਚ 350 ਤੋਂ ਵੱਧ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਖ਼ਿਲਾਫ਼ ਹੋ ਰਿਹਾ ਹੈ। ਪ੍ਰਦਰਸ਼ਨਕਾਰੀਆਂ ਖਿਲਾਫ ਪੁਲਿਸ ਦੁਆਰਾ ਕੇਸ ਦਰਜ ਕਰਨ ਤੋਂ ਬਾਅਦ, ਕਿਸਾਨਾਂ …

Read More »