ਨਵੀਂ ਦਿੱਲੀ : ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ ਅੱਜ ਇੱਕ ਵਾਰ ਫਿਰ ਤੋਂ ਟਲ ਗਈ ਹੈ। ਇਸ ਨੂੰ ਲੈ ਕੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਰਿਸ਼ੀ ਕਪੂਰ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਰਿਸ਼ੀ ਕਪੂਰ ਨੇ ਪ੍ਰਸਿੱਧ ਅਦਾਕਾਰ ਸੰਨੀ ਦਿਓਲ ਦੀ ਫਿਲਮ ਦੇ ਸੀਨ ਵਾਂਗ ਕਿ ਤਾਰੀਖ ‘ਤੇ ਤਾਰੀਖ.. ਵਾਂਗ ਹੀ ਟਵੀਟ …
Read More »