ਲੰਦਨ: ਇੰਗਲੈਂਡ ਦੇ ਕਈ ਹਿੱਸੇ ਸੋਕੇ ਅਤੇ ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਹਨ। ਇਸ ਦੌਰਾਨ ਬਰਤਾਨੀਆ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ‘ਚ ਸ਼ਾਮਲ ਭਾਰਤੀ ਮੂਲ ਦੇ ਰਿਸ਼ੀ ਸੁਨਕ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਰਿਪੋਰਟਾਂ ਮੁਤਬਕ ਇੰਗਲੈਂਡ ‘ਚ ਪਾਣੀ ਦੀ ਕਿੱਲਤ ਦੇ ਵਿਚਾਲੇ ਉਹ ਘਰ …
Read More »ਰਿਸ਼ੀ ਸੁਨਕ ਨੇ ਆਪਣੀ ਵਿਆਹੁਤਾ ਜ਼ਿੰਦਗੀ ਬਾਰੇ ਕੀਤੇ ਕਈ ਖੁਲਾਸੇ, ਆਖੀ ਇਹ ਗੱਲ
ਲੰਦਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ (Rishi Sunak) ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਕਈ ਅਹਿਮ ਗੱਲਾਂ ਸਾਂਝੀ ਕੀਤੀਆਂ ਹਨ। ਸੁਨਕ ਨੇ ਦੱਸਿਆ ਕਿ ਜਦੋਂ ਉਹ ਅਮਰੀਕਾ ਦੀ ਇੱਕ ਯੂਨੀਵਰਸਿਟੀ ‘ਚ ਇਨਫੋਸਿਸ ਦੇ ਸਹਿ-ਸੰਸਥਾਪਕ ਨਰਾਇਣ ਮੂਰਤੀ ਦੀ ਧੀ ਅਕਸ਼ਾ ਮੂਰਤੀ ਨੂੰ ਮਿਲੇ ਤਾਂ ਉਨ੍ਹਾਂ ਨੂੰ ਇਕ ਵੱਖਰਾ …
Read More »ਰਿਸ਼ੀ ਸੁਨਕ ਨੂੰ ਪ੍ਰਧਾਨ ਮੰਤਰੀ ਬਣਦੇ ਨਹੀਂ ਦੇਖਣਾ ਚਾਹੁੰਦੇ ਬੋਰਿਸ ਜੌਹਨਸਨ!
ਲੰਦਨ: ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਲਈ ਜਾਰੀ ਦੌੜ ‘ਚ ਜਿੱਥੇ ਇੱਕ ਪਾਸੇ ਰਿਸ਼ੀ ਸੁਨਕ ਸਭ ਤੋਂ ਅੱਗੇ ਚੱਲ ਰਹੇ ਹਨ, ਉੱਥੇ ਹੀ ਇਸ ਵਿਚਾਲੇ ਕਾਰਜਕਾਰੀ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣੇ ਸਹਿਯੋਗੀਆਂ ਨੂੰ ਕਿਹਾ ਹੈ ਕਿ ਉਹ ਕਿਸੇ ਦਾ ਵੀ ਸਮਰਥਨ ਕਰਨ ਪਰ ਰਿਸ਼ੀ ਸੁਨਕ ਦਾ ਨਹੀਂ। ਇੱਕ …
Read More »ਬ੍ਰਿਟਿਸ਼ ਪੀਐਮ ਦੇ ਅਹੁਦੇ ਲਈ ਭਾਰਤੀ ਮੂਲ ਦੇ ਰਿਸ਼ੀ ਸੁਨਕ ਨੇ ਪੇਸ਼ ਕੀਤੀ ਦਾਅਵੇਦਾਰੀ
ਲੰਡਨ:ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਅਸਤੀਫੇ ਤੋਂ ਬਾਅਦ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਕੌਣ ਬਣੇਗਾ ਇਸ ਸਵਾਲ ਦੇ ਜਵਾਬ ‘ਤੇ ਪੂਰੀ ਦੁਨੀਆ ਦੀ ਨਜ਼ਰ ਹੈ। ਬੋਰਿਸ ਜੌਹਨਸਨ ਦੇ ਅਸਤੀਫੇ ਤੋਂ ਬਾਅਦ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਰਿਸ਼ੀ ਸੁਨਕ ਦਾ ਨਾਂ ਸਭ ਤੋਂ ਅੱਗੇ ਹੈ। ਬਰਤਾਨੀਆ …
Read More »ਰਿਸ਼ੀ ਸੁਨਕ ਦੇ ਅਸਤੀਫੇ ਤੋਂ ਬਾਅਦ ਬੋਰਿਸ ਜੌਹਨਸਨ ਨੇ ਨਦੀਮ ਜਾਹਵੀ ਨੂੰ ਨਵਾਂ ਵਿੱਤ ਮੰਤਰੀ ਕੀਤਾ ਨਿਯੁਕਤ
ਨਿਊਜ਼ ਡੈਸਕ: ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਮੰਗਲਵਾਰ ਦੇਰ ਰਾਤ ਸਿੱਖਿਆ ਸਕੱਤਰ, ਨਦੀਮ ਜਾਹਵੀ (nadhim zahavi) ਨੂੰ ਨਵਾਂ ਵਿੱਤ ਮੰਤਰੀ ਨਿਯੁਕਤ ਕੀਤਾ। ਇਸ ਤੋਂ ਪਹਿਲਾਂ ਭਾਰਤੀ ਮੂਲ ਦੇ ਰਿਸ਼ੀ ਸੁਨਕ ਨੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮਹਾਰਾਣੀ ਐਲਿਜ਼ਾਬੇਥ-2 ਨੇ ਜਾਹਵੀ ਦੀ ਨਿਯੁਕਤੀ …
Read More »ਬ੍ਰਿਟੇਨ ਦੇ ਵਿੱਤ ਮੰਤਰੀ ਸੁਨਕ ਨੇ ਕਿਹਾ- ਭਾਰਤ ਅਤੇ ਬ੍ਰਿਟੇਨ ਵਿਚਾਲੇ ਮੁਕਤ ਵਪਾਰ ਸਮਝੌਤੇ ਦੀਆਂ ਅਪਾਰ ਸੰਭਾਵਨਾਵਾਂ ਹਨ
ਲੰਡਨ- ਬ੍ਰਿਟੇਨ ਦੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਭਾਰਤ ਅਤੇ ਬ੍ਰਿਟੇਨ ਦਰਮਿਆਨ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਸੰਬੰਧੀ ਵਿੱਤੀ ਸੇਵਾਵਾਂ ਦੇ ਖੇਤਰ ਵਿੱਚ ਅਪਾਰ ਸੰਭਾਵਨਾਵਾਂ ਹਨ। ਉਨ੍ਹਾਂ ਨੇ ਕਿਹਾ, “ਐਫਟੀਏ ‘ਤੇ ਗੱਲਬਾਤ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦਰਮਿਆਨ ਨਜ਼ਦੀਕੀ ਆਦਾਨ-ਪ੍ਰਦਾਨ ਦੀਆਂ ਦਿਲਚਸਪ ਉਮੀਦਾਂ ਹਨ।” ਇੰਡੀਆ ਗਲੋਬਲ ਫੋਰਮ ਦੇ ਯੂਕੇ-ਇੰਡੀਆ …
Read More »ਪਰਿਵਾਰਕ ਟੈਕਸ ਵਿਵਾਦ ‘ਚ ਘਿਰੇ ਬ੍ਰਿਟੇਨ ਦੇ ਵਿੱਤ ਮੰਤਰੀ ਰਿਸ਼ੀ ਸੁਨਕ ਨੂੰ ਵੱਡੀ ਰਾਹਤ, ਜਾਂਚ ‘ਚ ਪਾਏ ਗਏ ਨਿਰਦੋਸ਼
ਲੰਡਨ- ਬ੍ਰਿਟੇਨ ਦੇ ਵਿੱਤ ਮੰਤਰੀ ਅਤੇ ਇਨਫੋਸਿਸ ਕੰਪਨੀ ਦੇ ਮਾਲਕ ਨਰਾਇਣ ਮੂਰਤੀ ਦੇ ਜਵਾਈ ਰਿਸ਼ੀ ਸੁਨਕ ਨੂੰ ਟੈਕਸ ਵਿਵਾਦ ‘ਚ ਵੱਡੀ ਰਾਹਤ ਮਿਲੀ ਹੈ। ਸਰਕਾਰ ਦੀ ਅੰਦਰੂਨੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੇ ਕਿਸੇ ਨਿਯਮ ਅਤੇ ਕਾਨੂਨ ਦੀ ਉਲੰਘਣਾ ਨਹੀਂ ਕੀਤੀ ਹੈ ਅਤੇ ਸਾਰੇ ਨੀਤੀ ਨਿਯਮਾਂ ਦੀ ਪਾਲਣਾ …
Read More »PM ਬੋਰਿਸ ਜੌਹਨਸਨ ਤੋਂ ਬਾਅਦ ਵਿੱਤ ਮੰਤਰੀ ਰਿਸ਼ੀ ਸੁਨਕ ਨੇ ‘ਪਾਰਟੀਗੇਟ’ ‘ਚ ਅਦਾ ਕੀਤਾ ਜੁਰਮਾਨਾ, ਮੰਗੀ ਮੁਆਫੀ
ਲੰਡਨ- ਬ੍ਰਿਟੇਨ ਦੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਜੂਨ 2020 ਵਿੱਚ ਕੋਵਿਡ-19 ਲਾਕਡਾਊਨ ਦੀ ਉਲੰਘਣਾ ਕਰਨ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਕੋਰੋਨਾ ਨਿਯਮਾਂ ਨੂੰ ਤੋੜਨ ਲਈ ਉਸ ‘ਤੇ ਲਗਾਇਆ ਗਿਆ ਜੁਰਮਾਨਾ ਵੀ ਅਦਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਮੁਆਫੀ ਮੰਗਦੇ ਹੋਏ ਜੁਰਮਾਨਾ …
Read More »ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੂੰ ਲਗਾਇਆ ਜਾਵੇਗਾ ਜੁਰਮਾਨਾ
ਲੰਡਨ- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਅਤੇ ਭਾਰਤੀ ਮੂਲ ਦੇ ਬ੍ਰਿਟਿਸ਼ ਵਿੱਤ ਮੰਤਰੀ ਰਿਸ਼ੀ ਸੁਨਕ ‘ਤੇ ਲੰਡਨ ਪੁਲਿਸ ਜੁਰਮਾਨਾ ਲਗਾਉਣ ਜਾ ਰਹੀ ਹੈ। ਦੋਵਾਂ ਨੇਤਾਵਾਂ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਦੋਹਾਂ ਨੇਤਾਵਾਂ ‘ਤੇ ਕੋਰੋਨਾ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਭੀੜ ਨੂੰ ਇਕੱਠਾ ਕਰਕੇ …
Read More »ਵਿੱਤ ਮੰਤਰੀ ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਲਿਖਿਆ ਪੱਤਰ, ਕਿਹਾ- ਸੁਤੰਤਰ ਸਮੀਖਿਆ ਕੀਤੀ ਜਾਵੇ
ਲੰਡਨ- ਯੂਨਾਈਟਿਡ ਕਿੰਗਡਮ ਦੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਨੇ ਸੁਤੰਤਰ ਸਮੀਖਿਆ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ ਪੀਐਮ ਜੌਹਨਸਨ ਦੇ ਸੁਤੰਤਰ ਸਲਾਹਕਾਰਾਂ ਵਿੱਚੋਂ ਇੱਕ ਕੋਲ ਭੇਜਿਆ ਜਾਵੇ। ਜਿੱਥੇ ਇਹ ਜਾਂਚ …
Read More »