Breaking News

Tag Archives: road accident

ਅਮਰੀਕਾ ‘ਚ ਸੜਕ ਹਾਦਸੇ ‘ਚ ਪੰਜਾਬਣ ਦੀ ਮੌਤ

ਨਿਊਜ਼ ਡੈਸਕ: ਅਮਰੀਕਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਦੀ ਅਮਰੀਕਾ ਵਿੱਚ ਰਹਿੰਦੀ ਭਾਣਜੀ ਗੁਰਜੋਤ ਕੌਰ ਪੁੱਤਰੀ ਬਲਵੀਰ ਸਿੰਘ ਦੀ ਅਚਾਨਕ ਸੜਕ ਹਾਦਸੇ ‘ਚ ਮੌਤ ਹੋ ਗਈ।  ਖਬਰ ਮਿਲਦਿਆਂ ਇਲਾਕੇ ਚ ਸੋਗ ਦੀ ਲਹਿਰ ਪਸਰ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ …

Read More »

ਕੈਨੇਡਾ: ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ

ਨਿਊਜ਼ ਡੈਸਕ: ਕੈਨੇਡਾ ਦੇ ਵਿਨੀਪੈਗ ‘ਚ ਸੜਕ ਹਾਦਸੇ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਮੌਤ ਹੋ ਗਈ । ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀਪਇੰਦਰ ਸਿੰਘ ਉਰਫ਼ ਰੂਬੀ ਪੁੱਤਰ ਗੁਰਪ੍ਰੀਤ ਸਿੰਘ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਹਰੀਗੜ੍ਹ  ਦਾ ਰਹਿਣ ਵਾਲਾ ਸੀ।ਉਸ ਦੀ ਗੱਡੀ ਦਾ ਸੜਕ ‘ਤੇ ਬਰਫ ਤੇ ਧੁੰਦ ਹੋਣ ਕਾਰਨ …

Read More »

ਮਨਾਲੀ ਘੁੰਮਣ ਗਏ 3 ਦੋਸਤਾਂ ਦੀ ਕਾਰ ਡਿੱਗੀ ਖਾਈ ‘ਚ, ਚੰਡੀਗੜ੍ਹ ਤੇ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਮੰਡੀ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਵੀਰਵਾਰ ਰਾਤ ਨੂੰ ਵਾਪਰੇ ਸੜਕ ਹਾਦਸੇ ‘ਚ ਚੰਡੀਗੜ੍ਹ ਤੇ ਅੰਮ੍ਰਿਤਸਰ ਦੇ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਮੰਡੀ ਦੇ ਪੰਡੋਹ ਸਥਿਤ 6 ਮੀਲ ਨੇੜੇ ਵਾਪਰਿਆ। ਮ੍ਰਿਤਕ ਨੌਜਵਾਨ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੇ ਰਹਿਣ ਵਾਲੇ ਸਨ ਅਤੇ ਜ਼ਖਮੀ ਗੁਰਦਾਸਪੁਰ ਦਾ ਰਹਿਣ …

Read More »

ਪਾਕਿਸਤਾਨ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਦੀ ਸੜਕ ਹਾਦਸੇ ‘ਚ ਮੌਤ, ਅੱਜ ਹੋਵੇਗਾ ਸਸਕਾਰ

ਭਿੱਖੀਵਿੰਡ : ਪਾਕਿਸਤਾਨ ਦੀ ਜੇਲ੍ਹ ਕੋਟ ਲਖਪਤ ਵਿਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੇਟੀ ਸਵਪਨਦੀਪ ਕੌਰ ਨੇ ਦੱਸਿਆ ਕਿ ਸੁਖਪ੍ਰੀਤ ਕੌਰ ਉਸ ਨੂੰ ਮਿਲਣ ਤੋਂ ਬਾਅਦ ਰਿਸ਼ਤੇਦਾਰ ਨਾਲ ਮੋਟਰਸਾਈਕਲ ‘ਤੇ ਭਿੱਖੀਵਿੰਡ ਤੋਂ ਅੰਮ੍ਰਿਤਸਰ ਜਾ ਰਹੇ ਸੀ। ਰਸਤੇ ‘ਚ ਉਨ੍ਹਾਂ …

Read More »

ਕੈਨੇਡਾ ਦੇ ਟੋਰਾਂਟੋ ‘ਚ ਸੜਕ ਹਾਦਸੇ ‘ਚ 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ

ਟੋਰਾਂਟੋ- ਸ਼ਨੀਵਾਰ ਨੂੰ ਕੈਨੇਡਾ ਦੇ ਟੋਰਾਂਟੋ ਸ਼ਹਿਰ ਦੇ ਕੋਲ ਇੱਕ ਆਟੋ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਹਾਦਸੇ ‘ਚ ਦੋ ਹੋਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਦੀ ਟੀਮ ਮਦਦ ਲਈ ਪੀੜਤਾਂ ਦੇ ਦੋਸਤਾਂ ਨਾਲ ਸੰਪਰਕ ਵਿੱਚ …

Read More »

ਕੈਨੇਡਾ: ਵੈਨ ਤੇ ਟਰੱਕ ਦੀ ਭਿਆਨਕ ਟੱਕਰ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਓਨਟਾਰੀਓ : ਕੈਨੇਡਾ ਦੀ ਟਾਊਨਸ਼ਿੱਪ ਹਰਥਰ ਦੇ ਹਾਈਵੇਅ-6 ਨੇੜ੍ਹੇ ‘ਤੇ ਵਾਪਰੇ ਭਿਆਨਕ ਵੈਨ ਅਤੇ ਟਰੱਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾ ਦੀ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਮੋਨੋ ਵਾਸੀ 31 ਸਾਲਾ ਗੁਰਿੰਦਰਜੀਤ ਸਿੰਘ ਲਿੱਧੜ, ਬ੍ਰੈਂਟਫੋਰਡ ਵਾਸੀ 24 ਸਾਲਾ ਸਨੀ ਖੁਰਾਨਾ ਅਤੇ ਬੈਰੀ ਵਾਸੀ ਕਰਨਪ੍ਰੀਤ ਗਿੱਲ …

Read More »

ਅਮਰੀਕਾ ਦੇ ਲਾਸ ਵੇਗਾਸ ‘ਚ ਭਿਆਨਕ ਸੜਕ ਹਾਦਸੇ ‘ਚ 9 ਦੀ ਮੌਤ, ਇਕ ਤੋਂ ਬਾਅਦ ਇਕ 6 ਵਾਹਨਾਂ ਦੀ ਟੱਕਰ

ਅਮਰੀਕਾ- ਮਰੀਕਾ ਦੇ ਉੱਤਰੀ ਲਾਸ ਵੇਗਾਸ ਵਿੱਚ ਇੱਕ ਤੋਂ ਬਾਅਦ ਇੱਕ 6 ਵਾਹਨਾਂ ਦੀ ਟੱਕਰ ਕਾਰਨ ਵਾਪਰੇ ਦਰਦਨਾਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਨੇਵਾਡਾ ਸੂਬੇ ਦੀ ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਡੌਜ ਚੈਲੇਂਜਰ …

Read More »

ਬਾਰਾਬੰਕੀ ‘ਚ ਵੱਡਾ ਹਾਦਸਾ,ਖਾਈ ‘ਚ ਡਿੱਗੀ ਰੋਡਵੇਜ਼ ਬੱਸ, 2 ਦੀ ਮੌਤ, 18 ਯਾਤਰੀ ਜ਼ਖਮੀ

ਬਾਰਾਬੰਕੀ- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਯੂਪੀ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਖਾਈ ‘ਚ ਡਿੱਗ ਗਈ ਅਤੇ ਇਸ ਹਾਦਸੇ ‘ਚ ਬੱਸ ਦੀਆਂ ਸਵਾਰੀਆਂ ਦੱਬ ਗਈਆਂ। ਇਹ ਹਾਦਸਾ ਤੇਜ਼ ਰਫਤਾਰ ਕਾਰਨ ਵਾਪਰਿਆ। ਪੁਲਿਸ ਮੁਤਾਬਕ ਰੋਡਵੇਜ਼ ਦੀ ਬੱਸ ‘ਚ ਕੁੱਲ 24 ਯਾਤਰੀ ਸਵਾਰ …

Read More »

‘ਬਚਪਨ ਕਾ ਪਿਆਰ’ ਗੀਤ ਗਾਉਣ ਵਾਲੇ ਸਹਿਦੇਵ ਨਾਲ ਵਾਪਰਿਆ ਵੱਡਾ ਹਾਦਸਾ, ਹਾਲਤ ਨਾਜ਼ੁਕ

ਸੁਕਮਾ: ਸੋਸ਼ਲ ਮੀਡੀਆ ‘ਤੇ ‘ਬਚਪਨ ਕਾ ਪਿਆਰ’ ਗੀਤ ਗਾ ਕੇ ਮਸ਼ਹੂਰ ਹੋਏ ਸਹਿਦੇਵ ਸੜਕ ਹਾਦਸੇ ‘ਚ ਜ਼ਖਮੀ ਹੋ ਗਏ ਹਨ। ਇਹ ਹਾਦਸਾ ਮੋਟਰਸਾਈਕਲ ਦੇ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਵਾਪਰਿਆ। ਹਾਦਸੇ ‘ਚ ਜ਼ਖਮੀ ਹੋਏ ਸਹਿਦੇਵ ਦੀਰਡੋ ਨੂੰ ਇਲਾਜ ਲਈ ਸੁਕਮਾ ਦੇ ਜ਼ਿਲਾ ਹਸਪਤਾਲ ਲਿਜਾਇਆ ਗਿਆ, ਜਿਸ ਤੋਂ ਬਾਅਦ ਉਸ …

Read More »

ਟੋਰਾਂਟੋ : ਫਰੀਦਕੋਟ ਦੀ ਕੁੜੀ ਦੀ ਸੜਕ ਹਾਦਸੇ ‘ਚ ਮੌਤ

ਫਰੀਦਕੋਟ : ਦੁਖਦਾਈ ਖ਼ਬਰ ਮਿਲੀ ਹੈ ਕਿ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਦੀਪਸਿੰਘਵਾਲਾ ਦੀ ਇੱਕ ਲੜਕੀ ਦੀ ਟੋਰਾਂਟੋ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੀਪਸਿੰਘਵਾਲਾ ਦੇ ਵਸਨੀਕ ਜਸਕਰਨ ਸਿੰਘ ਔਲਖ ਦੀ ਧੀ ਪ੍ਰਭਦੀਪ ਕੌਰ (24) ਦਾ ਵਿਆਹ ਇੱਕ ਸਾਲ ਪਹਿਲਾਂ ਹੋਇਆ ਸੀ ਅਤੇ ਸਟੱਡੀ …

Read More »